Punjab

ਪੰਜਾਬ ਜ਼ਿਮਨੀ ਚੋਣਾਂ : 4 ਸੀਟਾਂ ‘ਤੇ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਇਨ੍ਹਾਂ ਵਿਚ ਸਭ ਦੀਆਂ ਨਜ਼ਰਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ, ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇਕ ਸੰਸਦ ਮੈਂਬਰ ਦੇ ਪੁੱਤਰ ‘ਤੇ

Read More
Khetibadi Punjab

ਬਠਿੰਡਾ ’ਚ ਕਿਸਾਨਾਂ ’ਤੇ ਲਾਠੀਚਾਰਜ ਤੇ ਅੱਥਰੂ ਗੈਸ! ਅਕਾਲੀ ਦਲ ਵੱਲੋਂ ਗ੍ਰਿਫ਼ਤਾਰ ਕਿਸਾਨਾਂ ਦੀ ਤੁਰੰਤ ਰਿਹਾਈ ਤੇ ਢੁੱਕਵੇਂ ਮੁਆਵਜ਼ੇ ਦੀ ਅਪੀਲ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਬਠਿੰਡਾ ਦੇ ਪਿੰਡ ਦੁਨੇਵਾਲਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਣ ਨਾਲ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਕੇਂਦਰ ਸਰਕਾਰ ਦੇ ‘ਭਾਰਤ ਮਾਲਾ ਪ੍ਰਾਜੈਕਟ’ ਲਈ ਐਕਵਾਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਕਿਸਾਨਾਂ ’ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ

Read More
India Khetibadi Punjab

ਕਿਸਾਨਾਂ ਦਾ ਦਿੱਲੀ ’ਚ ਵੱਡਾ ਐਲਾਨ! 26 ਨੂੰ ਦੱਖਣੀ ਭਾਰਤ ਦੇ ਕਈ ਸੂਬਿਆਂ ਵਿੱਚ ਹੋਣਗੇ ਵੱਡੇ ਐਕਸ਼ਨ

ਬਿਉਰੋ ਰਿਪੋਰਟ: ਅੱਜ ਦਿੱਲੀ ਦੇ ਗੁਰਦੁਆਰਾ ਸ਼੍ਰੀ ਰਕਾਬਗੰਜ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ (ਭਾਰਤ) ਦੀ ਮੀਟਿੰਗ ਹੋਈ, ਜਿਸ ਵਿਚ ਦੱਖਣੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਦੇ ਕਿਸਾਨ ਆਗੂ ਹਾਜ਼ਰ ਹੋਏ। ਇਸ ਵਿੱਚ ਫੈਸਲਾ ਕੀਤਾ ਗਿਆ ਕਿ 26 ਨਵੰਬਰ ਨੂੰ ਜਗਜੀਤ ਸਿੰਘ ਡੱਲੇਵਾਲ ਦੀ ਮਰਨ ਤੱਕ ਭੁੱਖ ਹੜਤਾਲ ਦੇ ਸਮਰਥਨ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ,

Read More
Punjab

ਅੰਮ੍ਰਿਤਸਰ ’ਚ ਚਾਕੂਆਂ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ! ਲੋਕਾਂ ਨੇ ਇੱਕ ਮੁਲਜ਼ਮ ਕੀਤਾ ਕਾਬੂ

ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਮਾਮੂਲੀ ਲੜਾਈ ਤੋਂ ਬਾਅਦ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨਾਂ ਦੇ ਕਤਲ ਸਮੇਂ ਭੱਜ ਰਹੇ ਇੱਕ ਮੁਲਜ਼ਮ ਨੂੰ ਲੋਕਾਂ ਨੇ ਫੜ ਲਿਆ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਲੋਕਾਂ ਨੇ ਮੁਲਜ਼ਮ ਨੂੰ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ

Read More
Punjab

ਕੁੰਭੜਾ ਕਾਂਡ- ਦਿਲਪ੍ਰੀਤ ਦਾ ਵੀ ਹੋਇਆ ਅੰਤਿਮ ਸਸਕਾਰ! ਪਰਿਵਾਰ ਨੇ ਸਿਹਰਾ ਬੰਨ੍ਹ ਕੇ ਕੀਤਾ ਵਿਦਾ, ਪ੍ਰਸ਼ਾਸਨ ਵੱਲੋਂ 2 ਲੱਖ ਦਾ ਚੈੱਕ

ਬਿਉਰੋ ਰਿਪੋਰਟ: ਮੁਹਾਲੀ ਦੇ ਕੁੰਭੜਾ ਦੇ ਰਹਿਣ ਵਾਲੇ ਦਿਲਪ੍ਰੀਤ ਦਾ ਅੱਜ ਸਖ਼ਤ ਸੁਰੱਖਿਆ ਹੇਠ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਦਿਲਪ੍ਰੀਤ ਦੀ ਮ੍ਰਿਤਕ ਦੇਹ ਕੁੰਭੜਾ ਸਥਿਤ ਘਰ ਲਿਆਂਦੀ ਗਈ ਸੀ। ਜਿੱਥੇ ਪਰਿਵਾਰ ਵਾਲਿਆਂ ਨੇ ਉਸ ਦੇ ਸਿਰ ’ਤੇ ਸਿਹਰਾ ਬੰਨ੍ਹ ਕੇ ਅੰਤਿਮ ਵਿਦਾਇਗੀ ਦਿੱਤੀ। ਘਟਨਾ ਤੋਂ ਬਾਅਦ ਬੀਤੇ ਦਿਨ ਵੀਰਵਾਰ ਨੂੰ ਜ਼ਖ਼ਮੀ ਦਿਲਪ੍ਰੀਤ

Read More
Khetibadi Punjab

ਬਠਿੰਡਾ ’ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ! ‘ਭਾਰਤ ਮਾਲਾ ਪ੍ਰਾਜੈਕਟ’ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਮਾਹੌਲ ਤਣਾਅਪੂਰਨ

ਬਿਉਰੋ ਰਿਪੋਰਟ: ਬਠਿੰਡਾ ਦੇ ਪਿੰਡ ਦੁਨੇਵਾਲਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਣ ਨਾਲ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਦਰਅਸਲ ਕੇਂਦਰ ਸਰਕਾਰ ਦੇ ‘ਭਾਰਤ ਮਾਲਾ ਪ੍ਰਾਜੈਕਟ’ ਨੂੰ ਲੈ ਕੇ ਬੀਤੇ ਕੱਲ੍ਹ ਪ੍ਰਸ਼ਾਸਨ ਨੇ ਪੁਲਿਸ ਦੀ ਅਗਵਾਈ ਵਿੱਚ ਪਿੰਡ ਦੀ ਜ਼ਮੀਨ ਦਾ ਕਬਜ਼ਾ ਲਿਆ ਸੀ ਜਿਸ ਨੂੰ ਲੈ ਕੇ ਪਿੰਡ ਦੇ ਕਿਸਾਨ ਕਾਫੀ ਨਾਰਾਜ਼ ਸਨ। ਵਿਰੋਧ

Read More