ਚੌੜਾ ਨੂੰ ਅਦਾਲਤ ‘ਚ ਕੀਤਾ ਪੇਸ਼
ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌਧਰੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। 5 ਦਸੰਬਰ ਨੂੰ ਗ੍ਰਿਫਤਾਰੀ ਤੋਂ ਬਾਅਦ ਚੌਧਰੀ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਉਸ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਇਹ ਸਮਾਂ ਅੱਜ ਖਤਮ ਹੋ ਰਿਹਾ
