ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਬੱਦਲਵਾਈ ਰਹੇਗੀ
ਮੁਹਾਲੀ : ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੱਜ ਪੰਜ ਜ਼ਿਲ੍ਹਿਆਂ ਪਠਾਨਕੋਟ, ਮੁਹਾਲੀ, ਹੁਸ਼ਿਆਰਪੁਰ, ਰੂਪਨਗਰ