ਮੋਹਾਲੀ ਦੇ ਸ਼ਹੀਦੀ ਗੁਰਦੁਆਰੇ ‘ਚੋਂ ਨਕਦੀ ਚੋਰੀ: ਸੀਸੀਟੀਵੀ ਕੈਮਰੇ ‘ਚ ਕੈਦ
- by Gurpreet Singh
- December 10, 2024
- 0 Comments
ਮੋਹਾਲੀ ਦੇ ਪਿੰਡ ਮਨਾਣਾ ਦੇ ਸ਼ਹੀਦੀ ਗੁਰਦੁਆਰਾ ਸਾਹਿਬ ਦਾ ਗੋਲਕ ਤੋੜ ਕੇ ਚੋਰਾਂ ਨੇ ਨਕਦੀ ਚੋਰੀ ਕਰ ਲਈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸੇਵਾਦਾਰ ਗੁਰਦੁਆਰਾ ਸਾਹਿਬ ਪੁੱਜੇ। ਉਨ੍ਹਾਂ ਨੇ ਦੇਖਿਆ ਕਿ ਗੁਰਦੁਆਰੇ ਦੀ ਗੋਲਕ ਟੁੱਟੀ ਹੋਈ ਸੀ। ਇਸ ਵਿੱਚੋਂ ਨਕਦੀ ਗਾਇਬ ਹੈ। ਚੋਰੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਸੀਸੀਟੀਵੀ ‘ਚ
ਆਪਣੀ ਸਜ਼ਾ ਪੂਰੀ ਕਰਨ 8ਵੇਂ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਸੁਖਬੀਰ ਬਾਦਲ
- by Gurpreet Singh
- December 10, 2024
- 0 Comments
ਸ੍ਰੀ ਤਖ਼ਤ ਦਮਦਮਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਧਾਰਮਿਕ ਸਜ਼ਾ ਦੇ ਨਿਭਾਉਣ ਦਾ ਅੱਜ ਦੂਜਾ ਦਿਨ ਹੈ। ਅੱਜ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ। ਉਹ ਇਕ ਘੰਟਾ ਨੀਲਾ ਚੋਲਾ ਪਹਿਨ ਕੇ ਗਲ ’ਚ ਗੁਰਬਾਣੀ ਦੀ ਪਾਵਨ ਤੁਕ ਵਾਲੀ ਤਖ਼ਤੀ ਪਾ ਕੇ ਅਤੇ ਹੱਥ ’ਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ
ਖਨੌਰੀ ਬਾਰਡਰ ‘ਤੇ ਕਿਸਾਨਾਂ ਵੱਲੋਂ ਭੁੱਖ ਹੜਤਾਲ, ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ
- by Gurpreet Singh
- December 10, 2024
- 0 Comments
ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ ‘ਤੇ ਹਨ। ਅੱਜ ਕਿਸਾਨਾਂ ਲਈ ਲੰਗਰ ਨਹੀਂ ਤਿਆਰ ਕੀਤਾ ਜਾਵੇਗਾ। ਪਿੰਡਾਂ ਦੇ ਲੋਕਾਂ ਅਤੇ ਸੰਸਥਾਵਾਂ ਨੂੰ ਵੀ ਮੋਰਚੇ ਵਿੱਚ ਲੰਗਰ ਨਾ ਲਿਆਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਮੀਟਿੰਗ ਕਰਕੇ ਦਿੱਲੀ ਕੂਚ ਬਾਰੇ
ਪੰਜਾਬ-ਚੰਡੀਗੜ੍ਹ ਦੇ 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ
- by Gurpreet Singh
- December 10, 2024
- 0 Comments
ਮੁਹਾਲੀ : ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਵਧਦੀ ਠੰਡ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਅਤੇ ਚੰਡੀਗੜ੍ਹ ਦਾ 0.4 ਡਿਗਰੀ ਵਧਿਆ ਹੈ। ਮੈਦਾਨੀ ਇਲਾਕਿਆਂ ‘ਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ
VIDEO-ਅੱਜ ਦੀਆਂ 6 ਵੱਡੀਆਂ ਖ਼ਬਰਾਂ | THE KHALAS TV
- by Manpreet Singh
- December 9, 2024
- 0 Comments
