ਕਿਸਾਨ ਪੰਜਾਬ ਭਰ ‘ਚ ਅੱਜ ਕਰਨਗੇ ਰੇਲਾਂ ਦੇ ਚੱਕੇ ਜਾਮ; ਕਿਸਾਨਾਂ ਨੂੰ ਅੰਦੋਲਨ ‘ਚ ਹਿੱਸਾ ਲੈਣ ਦੀ ਅਪੀਲ
ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ ‘ਤੇ ਪਟੜੀਆਂ ‘ਤੇ ਬੈਠਣਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨ ਜ਼ਿਆਦਾਤਰ ਥਾਵਾਂ ’ਤੇ ਜਾਮ ਲਗਾ ਦੇਣਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14
