ਅੰਮ੍ਰਿਤਸਰ ਵਿੱਚ ਭੀੜ ਨੇ ਘਰ ਨੂੰ ਲਗਾਈ ਅੱਗ,ਪੁਰਾਣੀ ਦੁਸ਼ਮਣੀ ਕਾਰਨ ਕੀਤਾ ਹਮਲਾ
- by Gurpreet Singh
- January 17, 2025
- 0 Comments
ਅੰਮ੍ਰਿਤਸਰ ਵਿੱਚ, ਇੱਕ ਭੀੜ ਨੇ ਇੱਕ ਘਰ ਵਿੱਚ ਦਾਖਲ ਹੋ ਕੇ ਪਹਿਲਾਂ ਭੰਨਤੋੜ ਕੀਤੀ, ਫਿਰ ਸਾਮਾਨ ਲੁੱਟ ਲਿਆ ਅਤੇ ਬਾਅਦ ਵਿੱਚ ਘਰ ਨੂੰ ਅੱਗ ਲਗਾ ਦਿੱਤੀ। ਘਟਨਾ ਸਮੇਂ ਘਰ ਵਿੱਚ ਮੌਜੂਦ ਇੱਕ ਗਰਭਵਤੀ ਔਰਤ ਸਮੇਤ ਦੋ ਔਰਤਾਂ ਅਤੇ ਇੱਕ ਬੱਚੇ ਨੂੰ ਆਪਣੀ ਜਾਨ ਬਚਾਉਣ ਲਈ ਛੱਤ ਤੋਂ ਛਾਲ ਮਾਰਨੀ ਪਈ। ਇਹ ਘਟਨਾ ਬੀਤੀ ਰਾਤ ਇੰਦਰਾ
ਕੰਗਣਾ ਰਣੌਤ ਨੂੰ ਭੇਜਿਆ ਕਾਨੂੰਨੀ ਨੋਟਿਸ
- by Manpreet Singh
- January 17, 2025
- 0 Comments
ਬਿਉਰੋ ਰਿਪੋਰਟ – ਐਂਮਰਜੈਂਸੀ ਫਿਲਮ ਦੇ ਵਿਰੋਧ ਵਿਚਾਲੇ ਕੰਗਣਾ ਰਣੌਤ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਆਪ ਆਗੂ ਹਰਪ੍ਰੀਤ ਸਿੰਘ ਸਫਲ ਨੇ ਕਾਨੂੰਨੀ ਨੋਟਿਸ ਭੇਜ ਕੇ ਸਾਰੇ ਸਿੱਖ ਜਗਤ ਤੋਂ ਮੁਆਫੀ ਮੰਗਣ ਲਈ ਕਿਹਾ ਹੈ, ਹਰਪ੍ਰੀਤ ਸਿੰਘ ਨੇ ਕਿਹਾ ਕਿ ਕੰਗਣਾ ਨੇ ਫਿਲਮ ਵਿਚ ਸਿੱਖਾਂ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਹੈ ਇਸ
ਰੰਧਾਵਾ ਨੇ ਐਮਰਜੈਂਸੀ ਫਿਲਮ ‘ਤੇ ਪੰਜਾਬ ਚ ਰੋਕ ਲਗਾਉਣ ਦੀ ਕੀਤੀ ਮੰਗ
- by Manpreet Singh
- January 17, 2025
- 0 Comments
ਬਿਉਰੋ ਰਿਪੋਰਟ – ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਐਮਰਜੈਂਸੀ ਫਿਲਮ ‘ਤੇ ਪੰਜਾਬ ਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਫਿਲਮ ਦੀ ਰਿਲੀਜ਼ ਕਾਰਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸੂਬੇ ਅੰਦਰ ਪਹਿਲਾਂ ਹੀ ਨਾਜ਼ੁਕ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ
ਫਿਲਮ ਐਮਰਜੈਂਸੀ ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸੈਂਸਰ ਬੋਰਡ ਤੇ ਸਰਕਾਰ ਨੂੰ ਦਿੱਤੀ ਸਲਾਹ
- by Manpreet Singh
- January 17, 2025
- 0 Comments
ਬਿਉਰੋ ਰਿਪੋਰਟ – ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਚੁੱਕੇ ਹਨ। ਵੜਿੰਗ ਨੇ ਕਿਹਾ ਕਿ ਫਿਲਮ ਐਮਰਜੈਂਸੀ ‘ਚ ਤੱਥਾਂ ਨੂੰ ਤਰੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ ਤੇ ਫਿਲਮ ਨੂੰ ਚਲਾਉਣ ਲਈ ਮਸਾਲਾ ਪਾਇਆ ਗਿਆ ਹੈ, ਇਸੇ ਤਰ੍ਹਾਂ ਦੀ ਪਹਿਲਾਂ ਉਡਦਾ ਪੰਜਾਬ ਫਿਲਮ ਬਣਾਈ ਗਈ।
ਪਿੰਡ ਦੀ ਪੰਚਾਇਤ ਦਾ ਸ਼ਰੇਆਮ ਧੱਕਾ, ਲਗਾਇਆ ਟੋਲ ਟੈਕਸ
- by Manpreet Singh
- January 17, 2025
- 0 Comments
ਬਿਉਰੋ ਰਿਪੋਰਟ – ਪਟਿਆਲਾ ਦੇ ਪਿੰਡ ਮਾੜੂ ਦੀ ਪੰਚਾਇਤ ਨੇ ਸਿੱਧੂ ਮੂਸੇ ਵਾਲਾ ਦੇ ਗਾਣੇ ਸਾਡਾ ਚਲਦਾ ਏ ਧੱਕਾ ਅਸੀਂ ਤਾਂ ਕਰਦੇ ਨੂੰ ਸੱਚ ਕਰ ਦਿਖਾਇਆ ਹੈ। ਪਿੰਡ ਮਾੜੂ ਦੀ ਪੰਚਾਇਤ ਪਿੰਡ ‘ਚੋਂ ਲੰਘਣ ਵਾਲਿਆਂ ਤੋਂ ਟੋਲ ਟੈਕਸ ਵਸੂਲ ਕਰ ਰਹੀ ਹੈ। ਇਸ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਚ
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਐਲਾਨੀ ਗਈ, 6 ਮਹੀਨਿਆਂ ਦੇ ਅੰਦਰ ਚੋਣਾਂ ਹੋਣਗੀਆਂ
- by Gurpreet Singh
- January 17, 2025
- 0 Comments
ਲੁਧਿਆਣਾ ਦੇ ਹਲਕਾ ਪਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਪੰਜਾਬ ਵਿਚ ਇਕ ਹੋਰ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮੈਦਾਨ ਭੱਖ ਗਿਆ ਹੈ। ਲੁਧਿਆਣਾ ਪਛਮੀ ਸੀਟ ਨੂੰ ਲੈ ਕੇ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਸੀਟ ’ਤੇ 10 ਜੁਲਾਈ ਤੋਂ ਪਹਿਲਾਂ ਚੋਣ ਕਰਵਾਈ
ਕੰਗਣਾ ਰਣੌਤ ਦਾ ਪੰਜਾਬ ‘ਚ ਫਿਲਮ ਨਾ ਚੱਲਣ ਤੇ ਪਹਿਲਾ ਬਿਆਨ, ਕਹੀ ਵੱਡੀ ਗੱਲ
- by Manpreet Singh
- January 17, 2025
- 0 Comments
ਬਿਉਰੋ ਰਿਪੋਰਟ – ਪੰਜਾਬ ‘ਚ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਨਾ ਚੱਲਣ ਦੇਣ ਤੋਂ ਬਾਅਦ ਕੰਗਣਾ ਦਾ ਬਿਆਨ ਸਾਹਮਣੇ ਆਇਆ ਹੈ। ਕੰਗਣਾ ਨੇ ਕਿਹਾ ਕਿ ਉਸ ਨੂੰ ਪਤਾ ਲੱਗਾ ਹੈ ਕਿ ਪੰਜਾਬ ਦੇ ਕਈ ਸ਼ਹਿਰਾਂ ‘ਚ ਫਿਲਮ ਨੂੰ ਚੱਲਣ ਨਹੀਂ ਦਿੱਤਾ ਜਾ ਰਿਹਾ, ਇਸ ਤਰ੍ਹਾਂ ਕਲਾ ਤੇ ਕਲਾਕਾਰ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਤੇ
