ਚੌੜਾ ਦਾ ਫਿਰ ਵਧਿਆ ਰਿਮਾਂਡ!
ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾਂ ਦਾ ਅੰਮ੍ਰਿਤਸਰ ਅਦਾਲਤ ਨੇ ਰਿਮਾਂਡ ਵਧਾ ਦਿੱਤਾ ਹੈ। ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਹਾਲਾਂਕਿ ਪੁਲਿਸ ਨੇ ਵੱਧ ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਇਕ ਵਾਰ ਫਿਰ 3 ਦਿਨ ਰਿਮਾਂਡ
