Punjab Religion

ਜਨਮੇਜਾ ਸਿੰਘ ਸੇਖੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਸਪੱਸ਼ਟੀਕਰਨ ਪੱਤਰ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ (SRI AKAL TAKHAT) ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹੇ  ਜਨਮੇਜਾ ਸਿੰਘ ਸੇਖੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਣ ਲਈ ਪੁੱਜੇ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੇਖੋਂ ਨੇ ਆਪਣਾ ਸਪੱਸ਼ਟੀਕਰਨ ਪੱਤਰ ਅਕਾਲ ਤਖ਼ਤ ਸਕੱਤਰੇਤ ਦੇ

Read More
Punjab

ਚੰਡੀਗੜ੍ਹ ਗ੍ਰਨੇਡ ਹਮਲੇ ’ਚ DGP ਪੰਜਾਬ ਦਾ ਵੱਡਾ ਖੁਲਾਸਾ, ‘ਹਰਵਿੰਦਰ ਸਿੰਘ ਰਿੰਦਾ ਹਮਲੇ ਦਾ ਮਾਸਟਰ ਮਾਇੰਡ’

ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ ‘ਤੇ 11 ਸਤੰਬਰ ਨੂੰ ਗ੍ਰਨੇਡ ਹਮਲਾ ਹੋਇਆ ਸੀ। ਪੁਲਿਸ ਨੇ ਹਮਲਾ ਕਰਨ ਵਾਲੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜਿਆ ਗਿਆ ਮੁਲਜ਼ਮ ਰੋਹਨ ਮਸੀਹ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ‘ਚੋਂ 9 ਐਮਐਮ ਦਾ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਇਸ ਸਬੰਧੀ

Read More
India Punjab

’84 ਸਿੱਖ ਨਸਲਕੁਸ਼ੀ ਮਾਮਲੇ ’ਚ 3 ਸਿੱਖਾਂ ਦੇ ਕਤਲ ’ਚ ਟਾਈਟਲ ਦਾ ਵੱਡਾ ਬਿਆਨ! ‘ਸੱਜਣ ਕੁਮਾਰ ਵਰਗਾ ਹਸ਼ਰ ਹੋਵੇਗਾ!’

ਬਿਉਰੋ ਰਿਪੋਰਟ – 1984 ਸਿੱਖ ਨਸਲਕੁਸ਼ੀ ਦੌਰਾਨ ਦਿੱਲੀ ਦੇ ਪੁਲਬੰਗਸ਼ (1984 RIOTS DELHI PULBANGASH CASE) ਵਿੱਚ ਤਿੰਨ ਸਿੱਖਾਂ (THREEE SIKH MURDER) ਦੇ ਕਤਲ ਦੇ ਮਾਮਲੇ ਵਿੱਚ ਚਾਰਜਸ਼ੀਟ ਫਾਈਲ (CHARGSHEET) ਹੋਣ ਤੋਂ ਬਾਅਦ ਅੱਜ ਰਾਊਜ਼ ਐਵੇਨਿਊ ਕੋਰਟ (ROUSE AVENUE COURT) ਵਿੱਚ ਸੁਣਵਾਈ ਹੋਈ। ਪੀੜ੍ਹਤਾਂ ਦੇ ਵਕੀਲ ਐੱਸ ਐੱਚ ਫੂਲਕਾ (HS PHOOLKA) ਨੇ ਦੱਸਿਆ ਕਿ ਜਗਦੀਸ਼ ਟਾਈਟਲਰ

Read More
Punjab

ਕੀ ਰੱਦ ਹੋਵੇਗੀ ਅੰਮ੍ਰਿਤਪਾਲ ਸਿੰਘ ਦੀ ਚੋਣ? ਹਾਈਕੋਰਟ ਦਾ ਖਡੂਰ ਸਾਹਿਬ ਦੇ MP ਨੂੰ ਵੱਡਾ ਨਿਰਦੇਸ਼!

ਬਿਉਰੋ ਰਿਪੋਰਟ – ਖਡੂਰ ਸਾਹਿਬ (KHADOOR SAHIB) ਤੋਂ ਐੱਮਪੀ ਅੰਮ੍ਰਿਤਪਾਲ ਸਿੰਘ (MP AMRITPAL SINGH) ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ (PUNJAB HRAYANA HIGH COURT) ਨੇ ਵੱਡਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਪਟੀਸ਼ਨ ਖਡੂਰ ਸਾਹਿਬ ਤੋਂ ਹੀ ਚੋਣ ਲੜਨ ਵਾਲੇ ਉਮੀਦਵਾਰ

Read More
India Punjab

ਕੇਜਰੀਵਾਲ ਦੀ ਜ਼ਮਾਨਤ ‘ਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕੀ ਕਿਹਾ?

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਜਸ਼ਨ ਦਾ ਮਾਹੌਲ ਹੈ। ਆਮ ਆਦਮੀ ਪਾਰਟੀ ਨੇ ਇਸ ਨੂੰ ਸੱਚ ਦੀ ਜਿੱਤ ਕਿਹਾ ਹੈ। ‘ਆਪ’ ਨੇਤਾ ਆਤਿਸ਼ੀ ਨੇ ਕਿਹਾ, ‘ਸੱਤਿਆਮੇਵ ਜਯਤੇ’ ਜਦਕਿ ਪਾਰਟੀ ਦੇ ਰਾਜ ਸਭਾ

Read More
Punjab

ਹਾਈਕੋਰਟ ਨੇ ਸਰਕਾਰ ਦੇ ਹੁਕਮ ਠੁਕਰਾਏ, ਪੰਜਾਬ ‘ਚ ਕਾਨੂੰਗੋ-ਪਟਵਾਰੀਆਂ ‘ਤੇ ਸਿੱਧੇ ਤੌਰ ‘ਤੇ ਦਰਜ ਹੋ ਸਕਣਗੇ ਕੇਸ

ਹੁਣ ਪੰਜਾਬ ਵਿੱਚ ਤਾਇਨਾਤ ਕਾਨੂੰਨਗੋ ਅਤੇ ਪਟਵਾਰੀ ਕਿਸੇ ਵੀ ਮਾਮਲੇ ਵਿੱਚ ਸ਼ਾਮਲ ਹੋਣ ਦੀ ਸੂਰਤ ਵਿੱਚ ਉਨ੍ਹਾਂ ਖ਼ਿਲਾਫ਼ ਸਿੱਧੀ ਐਫਆਈਆਰ ਦਰਜ ਕੀਤੀ ਜਾਵੇਗੀ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਿਆ ਹੈ। ਅਦਾਲਤ ਨੇ ਸਰਕਾਰ ਦੇ ਉਸ ਤਿੰਨ ਸਾਲ ਪੁਰਾਣੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਜਿਸ ਵਿੱਚ ਪੁਲਿਸ ਵੱਲੋਂ ਡੀ.ਐਮ ਅਤੇ ਮਾਲ ਅਧਿਕਾਰੀਆਂ

Read More
India Punjab

ਚੰਡੀਗੜ੍ਹ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫਤਾਰ ! ਹਥਿਆਰ ਵੀ ਬਰਾਮਦ !

ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਮੁੱਖ ਮੁਲਜ਼ਮ ਰੋਹਮ ਮਸੀਹ

Read More