ਸਰਕਾਰੀ ਡਾਕਟਰਾਂ ਦੇ ਨਾਲ-ਨਾਲ ਬਿਜਲੀ ਮੁਲਾਜ਼ਮਾਂ ਨੇ ਵੀ ਵਧਾਈ ਹੜਤਾਲ! 17 ਸਤੰਬਰ ਤੱਕ ਛੁੱਟੀ
- by Gurpreet Kaur
- September 12, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਸਰਕਾਰੀ ਡਾਕਟਰਾਂ ਦੇ ਨਾਲ-ਨਾਲ ਬਿਜਲੀ ਮੁਲਾਜ਼ਮਾਂ ਨੇ ਵੀ ਆਪਣੀ ਹੜਤਾਲ ਵਧਾ ਦਿੱਤੀ ਹੈ। ਬਿਜਲੀ ਕਾਮੇ 17 ਸਤੰਬਰ ਤੱਕ ਸਮੂਹਿਕ ਛੁੱਟੀ ’ਤੇ ਰਹਿਣਗੇ। ਬਿਜਲੀ ਮੁਲਾਜ਼ਮਾਂ ਦੀ ਹੜਤਾਲ ਲੋਕਾਂ ਲਈ ਮੁਸੀਬਤ ਬਣ ਸਕਦੀ ਹੈ, ਕਿਉਂਕਿ ਹੁਣ ਜੇ ਕਿਤੇ ਕੋਈ ਫਾਲਟ ਪੈ ਗਿਆ ਤਾਂ ਉਹ ਛੇਤੀ ਠੀਕ ਨਹੀਂ ਹੋ ਸਕੇਗਾ। ਲੋਕਾਂ ਨੂੰ ਖੱਜਲ-ਖੁਆਰੀ ਹੋ
28 ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਲੱਗੇਗਾ ਸ਼ਹੀਦ-ਏ-ਆਜ਼ਮ ਦਾ ਬੁੱਤ! ਮੁੱਖ ਮੰਤਰੀ ਨੇ ਲਿਆ ਜਾਇਜ਼ਾ
- by Gurpreet Kaur
- September 12, 2024
- 0 Comments
ਬਿਉਰੋ ਰਿਪੋਰਟ: 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਸਰਦਾਰ ਭਗਤ ਸਿੰਘ ਜੀ ਦਾ ਬੁੱਤ ਲੋਕ ਅਰਪਿਤ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ
ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ! ਬਿਨਾਂ ਕਿਸੇ ਤਰਕ ਗ਼ਲਤੀ ਕੀਤੀ ਸਵੀਕਾਰ, ਸ੍ਰੀ ਗੁਰੂ ਨਾਨਾਕ ਦੇਵ ਜੀ ਬਾਰੇ ਕਹੀ ਸੀ ਵੱਡੀ ਗੱਲ
- by Gurpreet Kaur
- September 12, 2024
- 0 Comments
ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪਣੀ ਗ਼ਲਤੀ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਇਕ ਪੱਤਰ ਭੇਜਿਆ ਹੈ, ਜਿਸ ਵਿਚ ਉਨ੍ਹਾਂ ਨੇ ਬਿਨਾਂ ਕੋਈ ਦਲੀਲ ਦਿੱਤੇ ਆਪਣੀ ਗ਼ਲਤੀ ਮੰਨੀ ਹੈ। ਦਰਅਸਲ ਇਕਬਾਲ ਸਿੰਘ ਲਾਲਪੁਰਾ ਨੇ ਦਿੱਲੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ
ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਹੁਕਮ: 4 ਮਹੀਨਿਆਂ ‘ਚ ਆਦਰਸ਼ ਸਕੂਲਾਂ ਦੀ ਸਮੀਖਿਆ ਕਰੋ
- by Gurpreet Singh
- September 12, 2024
- 0 Comments
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਉਹ ਸੂਬੇ ਦੇ ਮਾਡਲ ਸਕੂਲਾਂ ਦੇ ਸਿਸਟਮ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਸਰਕਾਰ ਅਧੀਨ ਲਿਆਉਣ ਅਤੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਬਰਾਬਰ ਤਨਖਾਹ ਦੇਣ ਬਾਰੇ 4 ਮਹੀਨਿਆਂ ਅੰਦਰ ਫੈਸਲਾ ਲੈਣ। ਇਹ ਹੁਕਮ 30 ਵੱਖ-ਵੱਖ ਪਟੀਸ਼ਨਾਂ ਦੀ ਇੱਕੋ ਸਮੇਂ ਸੁਣਵਾਈ ਦੌਰਾਨ ਦਿੱਤਾ ਗਿਆ, ਜੋ
ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ
- by Gurpreet Singh
- September 12, 2024
- 0 Comments
ਅੰਮ੍ਰਿਤਸਰ : ਸਿੱਖ ਕੌਮ ਦਾ ਇੱਕ ਵਿਲੱਖਣ ਇਤਿਹਾਸ ਹੈ ਅਤੇ ਇਸ ਇਤਿਹਾਸ ਦੇ ਦੌਰਾਨ ਜੇਕਰ ਅਸੀਂ ਸਾਰਾਗੜੀ ਜੰਗ ਦੀ ਗੱਲ ਨਾ ਕਰੀਏ ਤਾਂ ਸ਼ਾਇਦ ਇਹ ਇਤਿਹਾਸ ਜਰੂਰ ਅਧੂਰਾ ਨਜ਼ਰ ਆਵੇਗਾ ਜੀ ਹਾਂ ਸਾਰਾਗੜ੍ਹੀ ਜੰਗ ਦੀ 127 ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ