India Punjab

ਚੰਡੀਗੜ੍ਹ ਗ੍ਰਨੇਡ ਧਮਾਕਾ: ਗੈਂਗਸਟਰ ਨੇ ਸੋਸ਼ਲ ਮੀਡੀਆ ’ਤੇ ਲਈ ਹਮਲੇ ਦੀ ਜ਼ਿੰਮੇਵਾਰੀ! ਨਿਸ਼ਾਨੇ ’ਤੇ ਸੀ ਸਾਬਕਾ SP

ਬਿਉਰੋ ਰਿਪੋਰਟ – ਚੰਡੀਗੜ੍ਹ (CHANDIGARH) ਦੇ ਸੈਕਟਰ 10 ਦੀ ਕੋਠੀ ਨੰਬਰ 575 D ਵਿੱਚ ਹੈਂਡ ਗ੍ਰਨੇਡ ਦੇ ਨਾਲ ਹੋਈ ਹਮਲੇ ਮਾਮਲੇ ਵਿੱਚ ਇੱਕ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਈ ਹੈ। ਇਸ ਵਿੱਚ ਹੈੱਪੀ ਪਸ਼ੀਰਾ ਨਾਂ ਦੇ ਸ਼ਖ਼ਸ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਦੇ ਨਿਸ਼ਾਨੇ ’ਤੇ ਸਾਬਕਾ ਪੁਲਿਸ ਅਧਿਕਾਰੀ ਸੀ।

Read More
Punjab

ਬਟਾਲਾ ’ਚ ਸਕੂਲ ਦੇ ਬਾਹਰ ਫਾਇਰਿੰਗ! ਵਿਦਿਆਰਥੀਆਂ ’ਚ ਅਫਰਾ-ਤਫਰੀ ਦਾ ਮਾਹੌਲ, 1 ਗੰਭੀਰ ਜ਼ਖ਼ਮੀ

ਬਿਉਰੋ ਰਿਪੋਰਟ – ਬਟਾਲਾ ਦੀ ਰਾਧਾ ਕ੍ਰਿਸ਼ਨ ਕਲੋਨੀ ਵਿੱਚ ਸਕੂਲ ਦੇ ਨੇੜੇ ਫਾਇਰਿੰਗ ਨਾਲ ਵਿਦਿਆਰਥੀਆਂ ਵਿੱਚ ਅਫਰਾ-ਤਫਰੀ ਮੱਚ ਗਈ ਹੈ। ਫਾਇਰਿੰਗ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 2 ਮੁਲਜ਼ਮ ਫਾਇਰਿੰਗ ਕਰਕੇ ਫਰਾਰ ਹੋਏ ਹਨ। ਇਹ ਵੀ ਖ਼ਬਰ ਸਾਹਮਣੇ ਆਈ ਹੈ ਕੁਝ ਹੀ ਦੂਰੀ ’ਤੇ ਆਮ ਆਦਮੀ ਪਾਰਟੀ ਦੇ ਆਗੂ

Read More
Punjab

ਪੰਜਾਬ ‘ਚ ਟਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ, 25 ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

ਮੁਹਾਲੀ : ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਲਗਾਤਾਰ ਟ੍ਰੈਵਲ ਏਜੰਟਾਂ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਲੋਕਾਂ ਨੂੰ ਲੱਖਾਂ ਰੁਪਏ ਦੀ ਧੋਖਾਧੜੀ ਦਾ ਸਾਹਮਣਾ ਕਰਨ ਪੈਂਦਾ ਹੈ। ਲੰਘੇ ਕੱਲ੍ਹ ਹੀ ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲੇ 25 ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ

Read More
Punjab

ਲਾਰੈਂਸ ਦਾ ਜੇਲ੍ਹ ਇੰਟਰਵਿਊ ਮਾਮਲਾ: ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਅੱਜ, ਜੇਲ੍ਹਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਸਰਕਾਰ ਦੇਵੇਗੀ ਜਵਾਬ

ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਅੱਜ (ਵੀਰਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ ਜੇਲ੍ਹਾਂ ਦੀ ਸੁਰੱਖਿਆ ਲਈ ਲਗਾਏ ਗਏ ਜੈਮਰਾਂ ਸਬੰਧੀ ਪੁਲਿਸ ਨੂੰ ਰਿਪੋਰਟ ਦਿੱਤੀ ਜਾਵੇਗੀ। ਹਾਲਾਂਕਿ ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਸਰਕਾਰੀ ਵਕੀਲ ਨੇ

Read More
Punjab

ਪੰਜਾਬ ਵਿੱਚ ਡਾਕਟਰਾਂ ਦੀ ਹੜਤਾਲ , ਅੱਜ ਮੁਕੰਮਲ ਤੌਰ ‘ਤੇ OPD ਬੰਦ ਰੱਖਣ ਦਾ ਐਲਾਨ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਹੜਤਾਲ ਬੁੱਧਵਾਰ ਤੱਕ ਜਾਰੀ ਰਹੀ ਪਰ ਅੱਜ ਚੌਥੇ ਦਿਨ ਹੜਤਾਲ ਪੂਰੀ ਤਰ੍ਹਾਂ ਜਾਰੀ ਰਹੇਗੀ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.ਏ.) ਨੇ ਬੀਤੇ ਦਿਨੀਂ ਕੈਬਨਿਟ ਸਬ-ਕਮੇਟੀ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ। ਸਿਹਤ ਮੰਤਰੀ ਨੇ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਪੀਸੀਐਮਐਸਏ ਦੇ ਸੂਬਾ ਪ੍ਰਧਾਨ ਡਾਕਟਰ ਅਖਿਲ ਸਰੀਨ

Read More
Punjab

ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮਾਮਲੇ ‘ਚ ਇੱਕ ਗ੍ਰਿਫ਼ਤਾਰ, ਪੁਲਿਸ ਨੇ ਮੁਲਜ਼ਮਾਂ ‘ਤੇ ਰੱਖਿਆ ਇਨਾਮ

ਚੰਡੀਗੜ੍ਹ ਦੇ ਸੈਕਟਰ -10 ਸਥਿਤ ਇਕ ਕੋਠੀ ‘ਤੇ ਹਮਲਾ ਕੀਤਾ ਗਿਆ ਹੈ। ਇੱਥੇ ਕੋਠੀ ਨੰਬਰ 575 ਦੇ ਅੰਦਰ ਵਿਸਫੋਟਕ ਯੰਤਰ ਸੁੱਟਿਆ ਗਿਆ ਸੀ, ਜਿਸ ਨਾਲ ਜ਼ਬਰਦਸਤ ਧਮਾਕਾ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਖੁਫੀਆ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ ਹਨ। ਪੁਲਿਸ

Read More