ਪੰਜਾਬ ਵਿੱਚ ਡਾਕਟਰਾਂ ਦੀ ਹੜਤਾਲ , ਅੱਜ ਮੁਕੰਮਲ ਤੌਰ ‘ਤੇ OPD ਬੰਦ ਰੱਖਣ ਦਾ ਐਲਾਨ
ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਹੜਤਾਲ ਬੁੱਧਵਾਰ ਤੱਕ ਜਾਰੀ ਰਹੀ ਪਰ ਅੱਜ ਚੌਥੇ ਦਿਨ ਹੜਤਾਲ ਪੂਰੀ ਤਰ੍ਹਾਂ ਜਾਰੀ ਰਹੇਗੀ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.ਏ.) ਨੇ ਬੀਤੇ ਦਿਨੀਂ ਕੈਬਨਿਟ ਸਬ-ਕਮੇਟੀ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ। ਸਿਹਤ ਮੰਤਰੀ ਨੇ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਪੀਸੀਐਮਐਸਏ ਦੇ ਸੂਬਾ ਪ੍ਰਧਾਨ ਡਾਕਟਰ ਅਖਿਲ ਸਰੀਨ