Punjab

ਟੋਲ ਫ਼ਰੀ ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ, ਮੁਲਾਜ਼ਮ ਨਹੀਂ ਲੈਣਗੇ ਕਿਸੇ ਤੋਂ ਟੈਕਸ

ਲੁਧਿਆਣਾ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ੇ ਤੋਂ ਲੰਘਣ ਵਾਲੇ ਵਾਹਨਾਂ ਨੂੰ ਛੇਤੀ ਹੀ ਵੱਡੀ ਰਾਹਤ ਮਿਲ ਸਕਦੀ ਹੈ। ਇਹ ਟੋਲ ਪਲਾਜ਼ਾ 17 ਸਤੰਬਰ ਤੋਂ ਟੈਕਸ ਫ਼੍ਰੀ ਹੋ ਸਕਦਾ ਹੈ। ਪੰਜਾਬ ਟੋਲ ਯੂਨੀਅਨ ਨੇ ਮੀਟਿੰਗ ਤੋਂ ਬਾਅਦ ਇਹ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਯੂਨੀਅਨ ਦੇ ਮੁਲਾਜ਼ਮਾਂ ਨੇ

Read More
India Punjab

ਸ਼ੰਭੂ ਬਾਰਡਰ ਮਾਮਲੇ ‘ਚ ਅੱਜ ਹਾਈ ਪਾਵਰ ਕਮੇਟੀ ਦੀ ਮੀਟਿੰਗ ਅੱਜ, ਚੰਡੀਗੜ੍ਹ ‘ਚ ਬਣਾਈ ਜਾਵੇਗੀ ਰਣਨੀਤੀ

ਚੰਡੀਗੜ੍ਹ : ਕਿਸਾਨਾਂ ਦੇ ਅੰਦੋਲਨ ਕਾਰਨ ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਸਰਹੱਦ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ (ਐਸ.ਸੀ.) ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ (ਬੁੱਧਵਾਰ) ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀਜੀਪੀ ਮੌਜੂਦ ਰਹਿਣਗੇ। ਮੀਟਿੰਗ ਸੇਵਾਮੁਕਤ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ।

Read More
Punjab

ਪੰਜਾਬ ਸਕੂਲ ਸਿੱਖਿਆ ਬੋਰਡ ਦੇ 18 ਫ਼ੀਸਦ ਜੀਐੱਸਟੀ ਵਸੂਲਣ ਦੇ ਫ਼ੈਸਲੇ ’ਤੇ ਲੱਗੀ ਰੋਕ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਾਨਤਾ ਪ੍ਰਾਪਤ ਅਤੇ ਸਬੰਧਤ ਸਕੂਲਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਸ ਫ਼ੈਸਲੇ ’ਤੇ ਸਟੇਅ ਆਰਡਰ ਜਾਰੀ ਕੀਤੇ ਹਨ, ਜਿਨ੍ਹਾਂ ਰਾਹੀਂ ਬੋਰਡ ਮੈਨੇਜਮੈਂਟ ਵੱਲੋਂ ਰਿਕੋਗਨਾਈਜ਼ਡ ਅਤੇ ਐਫੀਲੀਏਟਿਡ ਸਕੂਲਾਂ ’ਤੇ ਨਵੀਂ ਮਾਨਤਾ ਲੈਣ, ਮਾਨਤਾ ਨਵਵਿਆਉਣ ਅਤੇ ਵਾਧੂ ਸੈਕਸ਼ਨ ਲੈਣ ਲਈ ਫੀਸ ’ਤੇ 18 ਫੀਸਦੀ ਜੀਐੱਸਟੀ

Read More
India Punjab Religion

ਲਾਲਪੁਰਾ ਦੇ ਬਿਆਨ ‘ਤੇ SGPC ਨੇ ਜਤਾਇਆ ਇਤਰਾਜ਼, ਧਾਮੀ ਨੇ ਕਿਹਾ ਅਕਾਲ ਤਖ਼ਤ ਸਾਹਿਬ ਕਰੇ ਕਾਰਵਾਈ

ਅੰਮ੍ਰਿਤਸਰ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਤਰਾਜ਼ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ ਨੋਟਿਸ ਲੈਂਦਿਆਂ ਉਸ ਖ਼ਿਲਾਫ਼

Read More
Punjab

ਪੰਜਾਬ-ਚੰਡੀਗੜ੍ਹ ‘ਚ 14 ਸਤੰਬਰ ਤੋਂ ਬਦਲੇਗਾ ਮੌਸਮ, ਅੱਜ ਕਈ ਜ਼ਿਲਿਆਂ ‘ਚ ਮੀਂਹ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਦਿਨਾਂ ਬਾਅਦ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ

Read More
Punjab

ਲੁਧਿਆਣਾ ਪੁਲਿਸ ਦੇ 3 ਮੁਲਾਜ਼ਮ ਸਸਪੈਂਡ ! ਹਾਈਕੋਰਟ ਨੇ ਬਜ਼ੁਰਗ ਫੌਜੀ ਨਾਲ ਹੈਵਾਨੀਅਤ ਕਰਨ ‘ਤੇ ਕੀਤੀ ਕਾਰਵਾਈ

ਪੰਜਾਬ ਹਰਿਆਣਾ ਹਾਈਕੋਰਟ ਨੇ 3 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ

Read More