Punjab

ਜਲੰਧਰ ਸਿਟੀ ਪੁਲਿਸ ਤੇ ਗੈਂਗਸਟਰਾਂ ‘ਚ ਹੋਇਆ ਮੁਕਾਬਲਾ

ਬਿਉਰੋ ਰਿਪੋਰਟ – ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਤੇ ਗੈਂਗਸਟਰ ਵਿੱਕੀ ਗੌਂਡਰ ਦੇ ਵਿਚਕਾਰ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿਚ ਇਕ ਗੈਂਗਸਟਰ ਜਖਮੀ ਹੋ ਗਿਆ ਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗੈਂਗਸਟਰ ਦੀ ਲੱਤ ‘ਤੇ ਸੱਟ ਲੱਗੀ ਹੈ। ਇਹ ਮੁਕਾਬਲਾ ਅੱਜ ਪਿੰਡ ਜਮਸ਼ੇਰ ਖੇੜਾ ਨੇੜੇ ਹੋਇਆ। ਸਪੈਸ਼ਲ ਸੈੱਲ ਦੀ ਟੀਮ ਮੁਲਜ਼ਮਾਂ

Read More
Punjab

ਪੰਚਾਇਤ ਦਾ ਅਹਿਮ ਫੈਸਲਾ, ਇਸ ਪਿੰਡ ‘ਚ ਭੋਗ ਮੌਕੇ ਨਹੀਂ ਚੱਲੇਣਗੇ ਜਲੇਬੀ ਤੇ ਪਕੌੜੇ

ਬਿਉਰੋ ਰਿਪੋਰਟ – ਪੰਜਾਬ ‘ਚ ਜਿੱਥੇ ਕਈ ਪੰਚਾਇਤਾਂ ਪਿੰਡ ‘ਚ ਟੋਲ ਟੈਕਸ ਲਗਾ ਕੇ ਅਜੀਬੋ ਗਰੀਬ ਫੈਸਲੇ ਲੈ ਰਹੀਆਂ ਹਨ, ਉੱਥੇ ਹੀ ਬਠਿੰਡਾ ਜ਼ਿਲ੍ਹੇ ਦੀ ਇਕ ਪੰਚਾਇਤ ਨੇ ਅਹਿਮ ਫੈਸਲਾ ਲਿਆ ਹੈ। ਬਠਿੰਡਾ ਜ਼ਿਲ੍ਹੇ ਦੇ ਹਲਕਾ ਰਾਮਪੁਰਾ ਦੇ ਪਿੰਡ ਡਿੱਖ ਦੀ ਪੰਚਾਇਤ ਨੇ ਭੋਗ ਸਮਾਗਮਾਂ ਦੌਰਾਨ ਜਲੇਬੀਆਂ ਅਤੇ ਪਕੌੜੇ ਪਰੋਸਣ ‘ਤੇ ਪਾਬੰਦੀ ਲਗਾ ਦਿੱਤੀ ਹੈ।

Read More
Punjab

ਕੇਂਦਰ ਦਾ ਡੱਲੇਵਾਲ ਨੂੰ ਗੱਲਬਾਤ ਦਾ ਸੱਦਾ, ਮੈਡੀਕਲ ਸਹਾਇਤਾ ਸ਼ੁਰੂ

ਬਿਉਰੋ ਰਿਪੋਰਟ – ਸ਼ੰਭੂ ਅਤੇ ਢਾਬੀ ਗੁੱਜਰਾਂ ਬਾਰਡਰਾਂ ’ਤੇ 11 ਮਹੀਨਿਆਂ ਤੋਂ ਜਾਰੀ ਕਿਸਾਨ ਅੰਦੋਲਨ ’ਚ ਅੱਜ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਕੇਂਦਰ ਨੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚੇ ਨੂੰ ਗੱਲਬਾਤ ਦਾ ਸੱਦਾ ਦਿੱਤਾ। ਕਿਸਾਨਾਂ ਅਤੇ ਕੇਂਦਰ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ 14 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ

Read More
Punjab

ਕੇਂਦਰ ਦੀ ਨਰਮੀ ਤੋਂ ਬਾਅਦ ਤੋਂ ਬਾਅਦ ਡੱਲੇਵਾਲ ਦੀ ਮੈਡੀਕਲ ਸਹਾਇਤਾ ਸ਼ੁਰੂ

ਬਿਉਰੋ ਰਿਪੋਰਟ – ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ 55 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਮੈਡੀਕਲ ਸਹੂਲਤ ਲੈਣ ਲਈ ਰਾਜ਼ੀ ਹੋ ਗਏ ਹਨ। ਉਨ੍ਹਾਂ ਨੂੰ ਗੁਲੂਕੋਜ਼ ਦਿੱਤਾ ਜਾ ਰਿਹਾ ਹੈ। ਕੱਲ੍ਹ 18 ਜਨਵਰੀ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਨੇ ਖਨੌਰੀ ਸਰਹੱਦ

Read More
Punjab

ਵਿਧਾਇਕ ਗੋਗੀ ਦੀ ਅੰਤਿਮ ਅਰਦਾਸ ਅੱਜ

ਬਿਉਰੋ ਰਿਪੋਰਟ – ਵਿਧਾਇਕ ਗੁਰਪ੍ਰੀਤ ਗੋਗੀ (Gurpreet Gogi) ਦੀ ਅੰਤਿਮ ਅਰਦਾਸ ਤੇ ਸਹਿਜ ਪਾਠ ਦਾ ਭੋਗ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪਵੇਗਾ। ਗੋਗੀ ਦਾ 11 ਜਨਵਰੀ ਨੂੰ ਦੇਹਾਂਤ ਹੋ ਗਿਆ। ਗੋਗੀ ਪਿਸਤੌਲ ਸਾਫ਼ ਕਰ ਰਿਹਾ ਸੀ ਜਦੋਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਆਮ ਆਦਮੀ ਪਾਰਟੀ

Read More
Punjab

ਆਮ ਆਦਮੀ ਪਾਰਟੀ ਦਾ ਕਾਂਗਰਸ ਨੂੰ ਝਟਕਾ, ਤੋੜਿਆ ਇਕ ਹੋਰ ਕੌਂਸਲਰ

ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਕੱਲ੍ਹ 20 ਜਨਵਰੀ ਨੂੰ ਲੁਧਿਆਣਾ ‘ਚ ਆਪਣਾ ਮੇਅਰ ਬਣਾਉਣ ਜਾ ਰਹੀ ਹੈ ਤੇ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਵਾਰਡ ਨੰਬਰ 41 ਤੋਂ ਕੌਂਸਲਰ ਮਮਤਾ ਰਾਣੀ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰਵਾ ਲਿਆ ਹੈ। ਮੇਅਰ ਦੀ ਚੋਣ ਦੇ ਨਾਲ ਹੀ ਪਾਰਟੀ ਸੀਨੀਅਰ

Read More