Punjab

ਪੰਜਾਬ ਦੇ ਇਸ ਸ਼ਹਿਰ ‘ਚ ਜਾਨਲੇਵਾ ਬਿਮਾਰੀ ਨੇ ਮਚਾਇਆ ਕਹਿਰ

ਬਿਉਰੋ ਰਿਪੋਰਟ –  ਡੇਂਗੂ ਦੇ ਸੀਜ਼ਨ ਦੇ ਵਿਚਕਾਰ ਫ਼ਿਰੋਜ਼ਪੁਰ ਵਿੱਚ ਇੱਕ ਹੋਰ ਜਾਨਲੇਵਾ ਬਿਮਾਰੀ ਡਿਪਥੀਰੀਆ (Diphtheria) ਫੈਲ ਗਈ ਹੈ, ਇਸ ਬਿਮਾਰੀ ਦਾ ਨਾਮ ਗਲਘੋਟੂ ਬਿਮਾਰੀ ਦੱਸਿਆ ਜਾ ਰਿਹਾ ਹੈ, ਫ਼ਿਰੋਜ਼ਪੁਰ ਵਿੱਚ ਇਸ ਬਿਮਾਰੀ ਨਾਲ ਪਹਿਲੀ ਮੌਤ ਹੋ ਗਈ ਹੈ, ਜਿਸ ਕਾਰਨ ਸਿਹਤ ਅਧਿਕਾਰੀ ਵੀ ਦਹਿਸ਼ਤ ਵਿੱਚ ਹਨ ਬਿਮਾਰੀ ਦੀ ਜਾਂਚ ਲਈ ਸਿਹਤ ਸੰਗਠਨ ਦੀ ਟੀਮ

Read More
India Punjab

ਜੰਮੂ ’ਚ ‘ਆਪ’ ਦੇ ਸਮਾਗਮ ਲਈ ਵਰਤਿਆ ਪੰਜਾਬ ਦਾ ਸਰਕਾਰੀ ਹੈਲੀਕਾਪਟਰ! ਖਹਿਰਾ ਵੱਲੋਂ ਮੁਆਵਜ਼ੇ ਦੀ ਕੀਤੀ ਮੰਗ

ਬਿਉਰੋ ਰਿਪੋਰਟ: ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ’ਤੇ ‘ਆਪ’ ਦੇ ਸਮਾਗਮਾਂ ਲਈ ਪੰਜਾਬ ਦੇ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਕਰਨ ਦਾ ਇਲਜ਼ਾਮ ਲਗਾਇਆ ਹੈ। ਇਸ ਦੇ ਲਈ ਉਨ੍ਹਾਂ ਨੇ ਪਾਰਟੀ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਖਹਿਰਾ ਨੇ ਇਸ ਦੀ ਵੀਡੀਓ ਪੋਸਟ ਸ਼ੇਅਰ ਕਿਹਾ ਹੈ ਕਿ ਜੇਕਰ ਅਰਵਿੰਦ ਕੇਜਰੀਵਾਲ ਪਾਰਟੀ ਰਾਜਨੀਤੀ ਦੇ ਪ੍ਰਚਾਰ ਲਈ

Read More
India Punjab

ਪੰਜਾਬ ਦਾ ਨਿਕਲਿਆ ਬਾਬਾ ਸਿੱਦੀਕੀ ਦਾ ਚੌਥਾ ਕਾਤਲ! ਪਟਿਆਲਾ ਜੇਲ੍ਹ ’ਚੋਂ ਲਾਰੈਂਸ ਗੈਂਗ ਨਾਲ ਹੋਇਆ ਤਾਲਮੇਲ

ਬਿਉਰੋ ਰਿਪੋਰਟ: ਮੁੰਬਈ ਵਿੱਚ ਐਨਸੀਪੀ ਆਗੂ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਚੌਥਾ ਮੁਲਜ਼ਮ ਪੰਜਾਬ ਦਾ ਹੀ ਰਹਿਣ ਵਾਲਾ ਹੈ। ਇਸਦੀ ਪਛਾਣ ਮੁਹੰਮਦ ਜ਼ੀਸ਼ਾਨ ਅਖ਼ਤਰ ਵਜੋਂ ਹੋਈ ਹੈ ਜੋ ਜਲੰਧਰ ਦੇ ਨਕੋਦਰ ਦੇ ਪਿੰਡ ਸ਼ੰਕਰ ਦਾ ਰਹਿਣ ਵਾਲਾ ਹੈ। ਜਲੰਧਰ ਦਿਹਾਤੀ ਪੁਲਿਸ ਨੇ ਉਸ ਨੂੰ ਸਾਲ 2022 ਵਿੱਚ ਅਪਰਾਧ, ਕਤਲ ਅਤੇ ਲੁੱਟ-ਖੋਹ

Read More
India Punjab Sports

ਹਾਕੀ ਇੰਡੀਆ ਲੀਗ: ਹਰਮਨਪ੍ਰੀਤ ਸਿੰਘ ਬਣਿਆ ਸਭ ਤੋਂ ਮਹਿੰਗਾ ਖਿਡਾਰੀ! 78 ਲੱਖ ਰੁਪਏ ’ਚ ਪੰਜਾਬ ਸੂਰਮਾ ’ਚ ਸ਼ਾਮਲ

ਬਿਉਰੋ ਰਿਪੋਰਟ: ਸੱਤ ਸਾਲ ਬਾਅਦ ਵਾਪਸੀ ਕਰ ਰਹੀ ਹਾਕੀ ਇੰਡੀਆ ਲੀਗ ਦੀ ਨਿਲਾਮੀ ਦੀ ਸ਼ੁਰੂਆਤ ਸ਼ਾਨਦਾਰ ਰਹੀ। ਨਿਲਾਮੀ ਦੇ ਪਹਿਲੇ ਦਿਨ ਭਾਰਤੀ ਖਿਡਾਰੀਆਂ ’ਤੇ ਬੋਲੀ ਲੱਗੀ ਜਿਸ ’ਚ ਟੀਮ ਦੇ ਕਪਤਾਨ ਉਰਫ਼ ‘ਸਰਪੰਚ ਸਾਹਿਬ’, ਉਪ ਕਪਤਾਨ ਹਾਰਦਿਕ ਸਿੰਘ, ਮਨਪ੍ਰੀਤ ਸਿੰਘ ਵਰਗੇ ਵੱਡੇ ਨਾਮ ਸ਼ਾਮਲ ਸਨ। ਉਮੀਦ ਮੁਤਾਬਕ ਹਰਮਨਪ੍ਰੀਤ ਸਿੰਘ ਪਹਿਲੇ ਦਿਨ ਸਭ ਤੋਂ ਮਹਿੰਗੇ ਖਿਡਾਰੀਆਂ

Read More
Punjab

ਅਕਾਲੀ ਦਲ ਦੀ ਕੋਰ ਕਮੇਟੀ ’ਚ ਵੱਡੇ ਫੈਸਲੇ! ਝੋਨੇ ਦੀ ਲਿਫਟਿੰਗ ਸਬੰਧੀ ਸਰਕਾਰ ਨੂੰ ਅਲਟੀਮੇਟਮ, ਪੰਚਾਇਤੀ ਚੋਣਾਂ ’ਤੇ ਕੀਤਾ ਮੰਥਨ

ਬਿਉਰੋ ਰਿਪੋਰਟ: ਪੰਚਾਇਤੀ ਚੋਣਾਂ ਤੋਂ ਪਹਿਲਾਂ ਅੱਜ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਹੈ। ਕਰੀਬ 4 ਘੰਟੇ ਚੱਲੀ ਇਸ ਮੀਟਿੰਗ ਵਿੱਚ ਪੰਚਾਇਤੀ ਚੋਣਾਂ ਤੋਂ ਲੈ ਕੇ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਤੱਕ ਦੇ ਮੁੱਦਿਆਂ ’ਤੇ ਰਣਨੀਤੀ ਬਣਾਈ ਗਈ। ਇਸ ਦੌਰਾਨ ਮੀਟਿੰਗ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ

Read More
Punjab Religion

ਜਥੇਦਾਰ ਵੱਲੋਂ ਵਲਟੋਹਾ ਨੂੰ ਲਿਖਤੀ ਆਦੇਸ਼ ਜਾਰੀ! 15 ਨੂੰ ਸਬੂਤਾਂ ਸਮੇਤ ਪੇਸ਼ ਹੋਣ ਦੇ ਹੁਕਮ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ BJP/RSS ਵਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਇਲਜ਼ਾਮਾਂ ਸਬੰਧੀ ਸਬੂਤ ਲੈ ਕੇ ਮਿਤੀ 15/10/24 ਨੂੰ ਸਵੇਰੇ

Read More
Punjab

ਪਰਾਲੀ ਸਾੜਨਾ ਲਗਾਤਾਰ ਜਾਰੀ! ਅੱਜ ਫਿਰ ਇੰਨੇ ਮਾਮਲੇ ਆਏ ਸਾਹਮਣੇ

ਬਿਉਰੋ ਰਿਪੋਰਟ – ਪੰਜਾਬ ਵਿਚ ਝੋਨੇ ਦੀ ਕਟਾਈ ਹੋ ਰਹੀ ਹੈ ਅਤੇ ਪਰਾਲੀ ਸਾੜਨ (Stubble Burning) ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਕਿਸਾਨਾਂ ਨੂੰ ਸਮਝਾਉਣ ਵਿਚ ਅਸਫਲ ਜਾਪ ਰਹੀ ਹੈ, ਕਿਉਂ ਕਿ ਹੁਣ ਪਰਾਲੀ ਸਾੜਨ ਦੇ 177 ਨਵੇਂ ਮਾਮਲੇ

Read More