ਪੰਜਾਬ ‘ਚ ਵਧਣ ਲੱਗੀ ਠੰਢ, ਪੂਰਾ ਹਫ਼ਤਾ ਮੌਸਮ ਸਾਫ਼ ਰਹੇਗਾ
ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਤੇਜ਼ ਹੋ ਗਈ ਹੈ। ਸਵੇਰ ਅਤੇ ਸ਼ਾਮ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਹਫ਼ਤੇ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ ਹਫ਼ਤੇ ਮੌਸਮ ਕਾਫ਼ੀ ਹੱਦ ਤੱਕ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਅਗਲੇ ਤਿੰਨ ਦਿਨਾਂ ਲਈ ਘੱਟੋ-ਘੱਟ ਤਾਪਮਾਨ ਆਮ ਨਾਲੋਂ 2 ਤੋਂ
