Punjab

ਹੁਣ ਬਿਜਲੀ ਚੋਰੀ ਕਰਨ ਵਾਲਿਆਂ ਦੀ ਖ਼ੈਰ ਨਹੀਂ! ਸਰਕਾਰ ਹੋਈ ਸਖ਼ਤ! ਮਹੀਨੇ ’ਚ 298 ਕੇਸ ਦਰਜ, 38 ਮੁਲਾਜ਼ਮ ਬਰਖ਼ਾਸਤ

ਬਿਉਰੋ ਰਿਪੋਰਟ: ਪੰਜਾਬ ਵਿੱਚ ਬਿਜਲੀ ਚੋਰੀ ਦੇ ਮਾਮਲਿਆਂ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਅਗਸਤ ਮਹੀਨੇ ਵਿੱਚ ਬਿਜਲੀ ਚੋਰੀ ਦੀਆਂ 296 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 38 ਮੁਲਾਜ਼ਮਾਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਬਰਖ਼ਾਸਤ ਕੀਤਾ ਗਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ

Read More
International Punjab

ਕੈਨੇਡਾ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਇਕ ਹੋਰ ਵੱਡਾ ਝਟਕਾ

 ਬਿਊਰੋ ਰਿਪੋਰਟ – ਕੈਨੇਡਾ ਸਰਕਾਰ (Canada Government) ਪੰਜਾਬੀਆਂ ਨੂੰ ਇਕ ਹੋਰ ਝਟਕਾ ਦੇਣ ਜਾ ਰਹੀ ਹੈ। ਇਸ ਫੈਸਲੇ ਦਾ ਨਾਲ ਵਿਦੇਸ਼ੀ ਕਾਮਿਆ ‘ਤੇ ਬੇਰੁਜਗਾਰੀ ਦੀ ਹੋਰ ਮਾਰ ਪਵੇਗੀ। ਕੈਨੇਡਾ ਦੀ ਸਰਕਾਰ ਵੱਲੋਂ 26 ਸਤੰਬਰ ਤੋਂ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ, ਜਿਸ ਤਹਿਤ ਘੱਟ ਤਨਖਾਹ ਵਾਲਿਆਂ ਨੂੰ 10 ਫੀਸਦੀ ਕੰਪਨੀਆਂ ਹੀ ਕੰਮ ‘ਤੇ ਰੱਖਣਗੀਆਂ।

Read More
Punjab

ਖੰਨਾ ’ਚ ‘ਆਪ’ ਆਗੂ ਨੂੰ ਗੋਲ਼ੀ ਮਾਰਨ ਵਾਲਾ ਕਾਬੂ! ਏਸ ਵਜ੍ਹਾ ਕਰਕੇ ਕੀਤਾ ਸੀ ਕਤਲ

ਬਿਉਰੋ ਰਿਪੋਰਟ: ਖੰਨਾ ’ਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਡੀਸੀ ਦੇ ਕਤਲ ਮਾਮਲੇ ’ਚ ਵੱਡਾ ਖ਼ੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਗੋਲ਼ੀਆਂ ਚਲਾਈਆਂ ਗਈਆਂ ਸਨ, ਉਹ ਲਾਇਸੈਂਸੀ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ

Read More
Punjab

ਕੋਲਕਾਤਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਰਵਾਈ! ਸਾਰੇ ਜ਼ਿਲ੍ਹਿਆਂ ’ਚ ਕੀਤਾ ਇਹ ਕੰਮ

ਬਿਉਰੋ ਰਿਪੋਰਟ: ਕੋਲਕਾਤਾ ਵਿੱਚ ਡਾਕਟਰ ਨਾਲ ਜ਼ਬਰਜਨਾਹ ਅਤੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ’ਚ ਆ ਗਈ ਹੈ। ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿਹਤ ਬੋਰਡਾਂ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਲਕੇ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ। ਸਵੇਰੇ 9.30 ਵਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ

Read More
Punjab

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰਾਜ ਮੰਤਰੀ ਬਿੱਟੂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ (ਮੰਗਲਵਾਰ) ਦਿੱਲੀ ਵਿਖੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਖਾਸ ਕਰਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਮੁੱਦੇ ਉਠਾਏ। ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ

Read More
Punjab

ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ! 33 ਸਾਲ ਪੁਰਾਣੇ ਮਾਮਲੇ ‘ਚ ਅਦਾਲਤ ਤੋਂ ਲੱਗਾ ਝਟਕਾ

ਬਿਊਰੋ ਰਿਪੋਰਟ – ਸੁਪਰੀਮ ਕੋਰਟ (Supreme Court) ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਸੁਮੇਧ ਸੈਣੀ (Sumedh Saini) ਵੱਲੋਂ ਪੰਜਾਬ ਦੇ ਅਸ਼ਾਂਤ ਦੌਰ ਵਿੱਚ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਦਰਜ ਮਾਮਲੇ ਨੂੰ ਰੱਦ ਕਰਨ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ

Read More
Punjab

ਸਾਬਕਾ ਕੌਂਸਲਰ ਨੇ ਚਾਰ ਵਾਰ ਖੌਫਨਾਕ ਕਦਮ ਚੁੱਕਣ ਦੀ ਕੀਤੀ ਕੋਸ਼ਿਸ਼, ਲਾਈਵ ਹੋ ਕਹੀਆਂ ਵੱਡੀਆਂ ਗੱਲਾਂ

ਬਿਊਰੋ ਰਿਪੋਰਟ – ਜਲੰਧਰ (Jalandhar) ਦੇ ਸਾਬਕਾ ਕੌਂਸਲਰ ਨੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਸਬੰਧੀ ਉਨ੍ਹਾਂ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ। ਸਾਬਕਾ ਕੌਂਸਲਰ ਰੋਹਨ ਸਹਿਗਲ (Rohan Sehgal) ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦੱਸਿਆ ਕਿ ਉਸ ਨੇ ਚਾਰ ਵਾਰ ਇਹ ਖੌਫਨਾਕ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ ਸੀ। ਉਹ ਲਾਈਵ

Read More