Punjab

ਅੰਮ੍ਰਿਤਸਰ ’ਚ ਪੁਲਿਸ ਐਨਕਾਊਂਟਰ, ਗੁਰਸ਼ਰਨ ਸਿੰਘ ਐਨਕਾਊਂਟਰ ’ਚ ਢੇਰ

 ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ‘ਚ ਪੁਲਸ ਨੇ ਇਕ ਗੈਂਗਸਟਰ ਨੂੰ ਮਾਰ ਮੁਕਾਇਆ, ਜਦਕਿ ਉਸਦਾ ਦੂਜਾ ਸਾਥੀ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਇਹ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ ਹਨ, ਜੋ ਵਿਦੇਸ਼ਾਂ ‘ਚ ਬੈਠ ਕੇ ਭਾਰਤ ‘ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਹ ਮੁਕਾਬਲਾ ਅੰਮ੍ਰਿਤਸਰ ਦੇ ਬਿਆਸ ਨੇੜੇ ਭਿੰਡਰ

Read More
Punjab

ਸੀਨੀਅਰ ਅਕਾਲੀ ਆਗੂ ਖਿਲਾਫ ਮਾਨਹਾਨੀ ਦਾ ਕੇਸ ਦਰਜ

ਬਿਉਰੋ ਰਿਪੋਰਟ – ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੰਡੀਗੜ੍ਹ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਜੀਠੀਆ ਨੇ ਆਪਣੇ ਬਿਆਨਾਂ ਨਾਲ ਉਨ੍ਹਾਂ ਦਾ ਅਕਸ ਖਰਾਬ ਕੀਤਾ ਹੈ। ਅਦਾਲਤ ਨੇ ਮਜੀਠੀਆ ਨੂੰ ਰਾਜਬੀਰ

Read More
Punjab

ਮੁਹਾਲੀ ਬੇਅਦਬੀ ਮਾਮਲੇ ਵਿੱਚ ਨਵਾਂ ਮੋੜ ! ਜਾਣਕਾਰੀ ਦੇਣ ਵਾਲੀ ਹੀ ਨਿਕਲਿਆ ਮੁਲਜ਼ਮ

ਕਰਜ਼ਾ ਨਾ ਦੇਣ ਤੇ ਮਿਲ ਰਹੀ ਧਮਕੀ ਤੋਂ ਬਚਣ ਲਈ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ

Read More
India International Punjab

ਕੈਨੇਡਾ ਦੇ ਮੰਤਰੀ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਵੱਡਾ ਇਲਜ਼ਾਮ !

ਕੈਨੇਡਾ ਦੇ ਉੱਪ ਵਿਦੇਸ਼ ਮੰਤਰੀ ਡੈਵਿਡ ਮਾਰਿਸ ਨੇ ਮੰਨਿਆ ਕਿ ਉਨ੍ਹਾਂ ਨੇ ਵਾਸ਼ਿੰਗਟਨ ਪੋਸਟ ਨੂੰ ਦੱਸਿਆ ਅਮਿਤ ਸ਼ਾਹ ਦਾ ਨਾਂ

Read More
Punjab

CM ਮਾਨ ਦੇ OSD ਰਾਜਬੀਰ ਸਿੰਘ ਨੂੰ ਅਦਾਲਤ ਤੋਂ ਰਾਹਤ, ਅਦਾਲਤ ਨੇ ਮਜੀਠੀਆ ਨੂੰ ਬਿਆਨ ਦੇਣ ਤੋਂ ਰੋਕਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. (OSD) ਰਾਜਬੀਰ ਸਿੰਘ ਸਬੰਧੀ ਅਦਾਲਤ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਦਰਅਸਲ, ਅਦਾਲਤ ਨੇ ਰਾਜਬੀਰ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਬਿਕਰਮ ਮਜੀਠੀਆ ਨੂੰ ਫਟਕਾਰ ਲਗਾਈ ਹੈ। ਦੱਸ ਦੇਈਏ ਕਿ ਅਦਾਲਤ ਨੇ ਮੁੱਖ ਮੰਤਰੀ ਦੇ ਓ.ਐਸ.ਡੀ. ‘ਤੇ ਬਿਕਰਮ ਮਜੀਠੀਆ ਵੱਲੋਂ ਅਪਮਾਨਜਨਕ ਬਿਆਨ ਦੇਣ ਕਾਰਨ ਪਾਬੰਦੀ ਲਗਾਈ ਗਈ

Read More
Punjab

ਪੰਜਾਬ ‘ਚ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ

Mohali : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ ਬਾਕੀ ਉਮੀਦਵਾਰਾਂ ਨੂੰ ਚੋਣ

Read More
Punjab

ਮੋਗਾ ਪੁਲਿਸ ਨੂੰ ਸਸਪੈਂਡ SHO ਅਰਸ਼ਦੀਪ ਦੀ ਭਾਲ, ਘਰ ’ਤੇ ਕੀਤੀ ਰੇਡ

ਮੋਗਾ : ਨਸ਼ਾ ਤਸਕਰਾਂ ਤੋਂ ਪੰਜ ਲੱਖ ਰੁਪਏ ਲੈਣ ਦੇ ਦੋਸ਼ ਵਿੱਚ ਘਿਰੀ ਐਸਐਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਮੋਗਾ ਪੁਲਿਸ ਭਾਲ ਕਰ ਰਹੀ ਹੈ। ਮੋਗਾ ਪੁਲਿਸ ਨੇ ਅਰਸ਼ਪ੍ਰੀਤ ਕੌਰ ਦੇ ਘਰ ਛਾਪੇਮਾਰੀ ਕੀਤੀ ਹੈ ਪਰ ਅਰਸ਼ਪ੍ਰੀਤ ਕੌਰ ਪੁਲਿਸ ਨੂੰ ਘਰ ਨਹੀਂ ਮਿਲੀ। ਸਰਚ ਵਾਰੰਟ ਨੂੰ ਲੈ ਕੇ ਪਹੁੰਚੀ ਪੁਲਿਸ ਨੇ 3 ਘੰਟੇ ਤੱਕ ਘਰ

Read More
Punjab

ਪੰਜਾਬ ‘ਚ ਆਮ ਨਾਲੋਂ ਵਧ ਤਾਪਮਾਨ, ਪਰਾਲੀ ਸਾੜਨ ਦੀਆਂ ਘਟਨਾਵਾਂ 55% ਘਟੀਆਂ

ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਗਿਰਾਵਟ ਮੰਗਲਵਾਰ ਨੂੰ ਰੁਕ ਗਈ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ ਹੈ। ਪੰਜਾਬ ਵਿੱਚ ਹੁਣ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ 36.6 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਫਰੀਦਕੋਟ

Read More