ਖੰਨਾ ‘ਚ AAP ਦੇ ਕਿਸਾਨ ਲੀਡਰ ਦਾ ਗੋਲੀਆਂ ਮਾਰਕੇ ਕਤਲ
- by Gurpreet Singh
- September 10, 2024
- 0 Comments
ਖੰਨਾ : ‘ਆਮ ਆਦਮੀ ਪਾਰਟੀ’ ਦੇ ਇੱਕ ਆਗੂ ਦਾ ਸੋਮਵਾਰ ਨੂੰ ਕਤਲ ਕਰ ਦਿੱਤਾ ਗਿਆ। ਉਸਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰੇ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਖੰਨਾ ਨੇੜਲੇ ਪਿੰਡ ਇਕੋਲਾਹਾ ਦੇ ਤਰਲੋਚਨ ਸਿੰਘ ਡੀ.ਸੀ. ਵਜੋਂ ਹੋਈ ਹੈ। ਤਰਲੋਚਨ ਸਿੰਘ ਉਰਫ਼ ਡੀਸੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ।
ਹਰਿਆਣਾ ਚੋਣਾਂ ਨੂੰ ਲੈ ਕੇ ਐਕਸ਼ਨ ‘ਚ ਪੰਜਾਬ ਪੁਲਿਸ, ਆਪਰੇਸ਼ਨ ਸੀਲ ਚਲਾ ਕੇ 27 ਲੋਕ ਕੀਤੇ ਗ੍ਰਿਫਤਾਰ, ਨਸ਼ੀਲੇ ਪਦਾਰਥ ਬਰਾਮਦ
- by Gurpreet Singh
- September 10, 2024
- 0 Comments
ਮੁਹਾਲੀ : ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਪੁਲਿਸ ਵੱਲੋਂ ਸੋਮਵਾਰ ਨੂੰ ਆਪਰੇਸ਼ਨ ਸੀਲ-8 ਸ਼ੁਰੂ ਕੀਤਾ ਗਿਆ ਸੀ। ਇਹ ਆਪਰੇਸ਼ਨ 5 ਰਾਜਾਂ ਚੰਡੀਗੜ੍ਹ, ਹਰਿਆਣਾ, ਹਿਮਾਚਲ, ਜੰਮੂ ਅਤੇ ਰਾਜਸਥਾਨ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ। ਇਸ ਦੌਰਾਨ 27 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 26
ਜਲੰਧਰ ‘ਚ ਜਾਅਲੀ ਪੋਸਟਾਂ ਨੇ ਵਧਾਈ ਪੁਲਿਸ ਦੀ ਚਿੰਤਾ: ਕੰਟਰੀਸਾਈਡ ਪੁਲਿਸ ਨੇ ਜਾਰੀ ਕੀਤਾ ਸਪੱਸ਼ਟੀਕਰਨ
- by Gurpreet Singh
- September 10, 2024
- 0 Comments
ਜਲੰਧਰ ਦਿਹਾਤੀ ਖੇਤਰ ‘ਚ ਪੈਂਦੇ ਮਹਿਤਪੁਰ ਥਾਣੇ ਦੇ ਅੰਦਰ ਵਾਲਮੀਕਿ ਭਾਈਚਾਰੇ ਨਾਲ ਸਬੰਧਤ ਇਕ ਆਗੂ ‘ਤੇ ਕੁੱਟਮਾਰ ਦੀ ਪੋਸਟ ਵਾਇਰਲ ਹੋ ਰਹੀ ਹੈ, ਜਿਸ ਕਾਰਨ ਵਾਲਮੀਕਿ ਭਾਈਚਾਰੇ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰ ਹੁਣ ਥਾਣਾ ਮਹਿਤਪੁਰ ਪੁਲਿਸ ਨੇ ਉਕਤ ਪੋਸਟ ਨੂੰ ਫਰਜ਼ੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਸਿਰਫ ਅਫਵਾਹ ਹੈ। ਥਾਣੇ ਦੇ
ਸੋਸ਼ਲ ਮੀਡੀਆ ‘ਤੇ ਗੈਂਗਸਟਰਾਂ ਵਿਰੁੱਧ ਡਿਜੀਟਲ ਸਟਰਾਇਕ, ਪੰਜਾਬ ਪੁਲਿਸ ਨੇ 203 ਖਾਤੇ ਕੀਤੇ ਬਲਾਕ
- by Gurpreet Singh
- September 10, 2024
- 0 Comments
ਚੰਡੀਗੜ੍ਹ : ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਰਗਣਿਆਂ ‘ਤੇ ਡਿਜੀਟਲ ਸਟਰਾਈਕ ਕੀਤੀ ਹੈ। ਪੁਲਿਸ ਨੇ ਕਰੀਬ 203 ਸੋਸ਼ਲ ਮੀਡੀਆ ਖਾਤਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਖਾਤੇ ਉਹ ਹਨ ਜੋ ਗੈਂਗਸਟਰਾਂ ਦੀ ਵਡਿਆਈ ਕਰਦੇ ਹਨ। ਇਸ ਦੇ ਨਾਲ ਹੀ ਗੈਂਗਸਟਰਾਂ ਦੇ ਸਾਥੀ ਗੈਂਗ ਦੇ
ਪੰਜਾਬ ਦੇ ਸ਼ਹਿਰਾਂ ‘ਚ ਪਿਆ ਭਾਰੀ ਮੀਂਹ, ਇੰਨ੍ਹਾਂ ਜ਼ਿਲਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ
- by Gurpreet Singh
- September 10, 2024
- 0 Comments
ਮੁਹਾਲੀ : ਅੱਜ ਸਵੇਰੇ ਤੋਂ ਹੀ ਚੰਡੀਗੜ੍ਹ, ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਹਾਰਮ ਮਿਲੀ ਹੈ ਪਰ ਇੱਥੇ ਹੀ ਤੇਜ਼ ਮੀਂਹ ਪੈਂ ਕਾਰਨ ਸੜਕਾਂ ’ਤੇ ਪਾਣੀ ਖੜ੍ਹ ਗਿਆ ਹੈ। ਜਿਸ ਨਾਲ ਆਉਣ ਜਾਣ ਵਾਲਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ
APPLE ਨੇ ਹਿਲਾਈ AI ਦੀ ਦੁਨੀਆ,ਲਾਂਚ ਹੋ ਰਿਹਾ ਸੁਪਰ ਸਮਾਰਟ iphone
- by Khushwant Singh
- September 9, 2024
- 0 Comments
apple ਅੱਜ iphone 16 ਲਾਂਚ ਕਰੇਗਾ