Punjab

ਫੜਿਆ ਗਿਆ ਮੁਲਜ਼ਮ ਨਹੀਂ ਹੈ ਸੰਦੀਪ ਬਰੇਟਾ

ਫਰੀਦਕੋਟ : ਕੱਲ੍ਹ ਬਰਗਾੜੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਸੰਦੀਪ ਬਰੇਟਾ ਨੂੰ ਹਿਰਾਸਤ ਵਿਚ ਲਏ ਜਾਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵੱਡੀ ਨਾਕਾਮੀ ਸਾਹਮਣੇ ਆਈ ਹੈ। ਕੱਲ੍ਹ ਪੁਲਿਸ ਨੇ ਸਾਫ਼ ਸਾਫ਼ ਇਹ ਜਾਣਕਾਰੀ ਦਿੱਤੀ ਸੀ ਕਿ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸਨੂੰ ਸਾਰੇ ਮੀਡੀਆ ਅਦਾਰਿਆਂ ਨੇ ਚਲਾਇਆ ਸੀ ਅਤੇ ਅੱਜ ਦੀਆਂ ਅਖਬਾਰਾਂ ਵਿੱਚ

Read More
Punjab

ਚੰਡੀਗੜ੍ਹ ‘ਚ ਇਨਸਾਨੀਅਤ ਹੋਈ ਸ਼ਰਮਸਾਰ , ਨਾਬਾਲਗ ਲੜਕੀ ਨਾਲ ਹੋਈ ਇਹ ਘਿਨੌਣੀ ਹਰਕਤ…

ਚੰਡੀਗੜ੍ਹ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਸਕੂਲ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਉਸ ਦੇ ਹੀ ਸਕੂਲ ਵਿੱਚ ਪੜ੍ਹਨ ਵਾਲੇ ਨਾਬਾਲਗ ਵਿਦਿਆਰਥੀਆਂ ਵੱਲੋਂ ਸਮੂਹਿਰ ਜਬਰ –ਜਿਨਾਹ ਦੀ ਘਿਨੌਣੀ ਹਰਕਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਇਸ

Read More
Punjab

ਜਲੰਧਰ ‘ਚ ਅਣਪਛਾਤਿਆਂ ਨੇ ਨੌਜਵਾਨ ਦਾ ਕੀਤਾ ਇਹ ਹਾਲ, ਅੱਖਾਂ ਵੀ ਨਹੀਂ ਬਖ਼ਸ਼ੀਆਂ…

ਜਲੰਧਰ ਦੇ ਸੂਰਿਆ ਐਨਕਲੇਵ ‘ਚ ਦੇਰ ਰਾਤ ਹਫੜਾ-ਦਫੜੀ ਮਚ ਗਈ। ਬਾਈਕ ‘ਤੇ ਜਾ ਰਹੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ 12 ਤੋਂ 15 ਨੌਜਵਾਨਾਂ ਨੇ ਘੇਰ ਲਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ ‘ਤੇ ਕਈ ਜ਼ਖ਼ਮ ਕਰਨ ਤੋਂ ਬਾਅਦ ਉਸ ਦਾ ਹੱਥ ਵੱਢ ਦਿੱਤਾ ਗਿਆ। ਹੱਥ ਬਾਂਹ ਤੋਂ

Read More
Punjab

ਦਰਗਾਹ ਦੇ ਸੇਵਾਦਾਰ ਦਾ ਅਣਪਛਾਤੇ ਨੇ ਕੀਤਾ ਇਹ ਹਾਲ , ਜਾਣ ਕੇ ਉੱਡ ਜਾਣਗੇ ਹੋਸ਼…

ਫ਼ਿਰੋਜ਼ਪੁਰ : ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਖੰਨਾ ‘ਚ ਪੀਰ ਦੀ ਦਰਗਾਹ ‘ਤੇ ਬਣੇ ਕਮਰੇ ‘ਚ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਸੇਵਾਦਾਰ ਦਾ ਕਤਲ ਕਰ ਦਿੱਤਾ। ਮੁਲਜ਼ਮ ਨੇ ਦਾਤਰ ਨਾਲ ਸੇਵਾਦਾਰ ਦੇ ਸਿਰ ਅਤੇ ਗਰਦਨ ‘ਤੇ ਵਾਰ ਕੀਤਾ ਹੈ। ਥਾਣਾ ਮੱਖੂ ਦੀ ਪੁਲਿਸ ਨੇ ਮੰਗਲਵਾਰ ਨੂੰ ਅਣਪਛਾਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ

Read More
Khetibadi Punjab

ਨਾੜ ਨੂੰ ਲਾਈ ਅੱਗ, ਕਿਸਾਨਾਂ ਦੀਆਂ 180 ਟਰਾਲੀਆਂ ਸੜ ਕੇ ਸੁਆਹ, ਲੱਖਾਂ ਦਾ ਹੋਇਆ ਨੁਕਸਾਨ

ਤੂੜੀ ਕਿਸਾਨਾਂ ਨੇ ਖੇਤ ਵਿੱਚ ਸਟੋਰ ਕੀਤੀ ਹੋਈ ਸੀ। ਇਸ ਹਾਦਸੇ ਕਾਰਨ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

Read More
Punjab

ਮਾਨਸਾ ‘ਚ ਚੱਲਦੀ ਕਾਰ ‘ਚ ਹੋਇਆ ਕੁਝ ਅਜਿਹਾ , ਵਿਆਹੁਤਾ ਔਰਤ ਨੂੰ ਧੋਣੇ ਪਏ ਆਪਣੀ ਜਾਨ ਤੋਂ ਹੱਥ…

ਮਾਨਸਾ ਤੋਂ ਝੁਨੀਰ ਵੱਲ ਆ ਰਹੀ ਇੱਕ ਆਲਟੋ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਇਸ ਵਿੱਚ ਕਾਰ ਵਿੱਚ ਸਵਾਰ ਵਿਆਹੁਤਾ ਔਰਤ ਦੀ ਮੌਤ ਹੋ ਗਈ ਜਦਕਿ ਉਸਦਾ ਪਤੀ, ਇੱਕ ਸਾਲ ਦਾ ਬੱਚਾ ਅਤੇ ਸੱਸ ਝੁਲਸ ਗਏ। ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Read More
Punjab

ਰਾਜਸਥਾਨ ਨੂੰ ਵਾਧੂ ਪਾਣੀ ਦੇਣ ਦੇ ਐਲਾਨ ਖ਼ਿਲਾਫ਼ ਅਕਾਲੀ ਦਲ ਨੇ ਖੋਲਿਆ ਮੋਰਚਾ , ਸੁਖਬੀਰ ਬਾਦਲ ਵੱਲੋਂ ਧਰਨੇ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਰਾਜਸਥਾਨ ਨੂੰ ਦਰਿਆਈ ਪਾਣੀ ਦੇਣ ਦਾ ਦੋਸ਼ ਲਾਉਂਦਿਆਂ ਪੰਜਾਬ ਸਰਕਾਰ ਖ਼ਿਲਾਫ ਮੋਰਚਾ ਖੋਲ ਦਿੱਤਾ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਬੋਹਰ ਵਿੱਚ ਸੁਖਬੀਰ ਸਿੰਘ ਬਾਦਲ  ( Sukhbir Singh badal ) ਦੀ ਅਗਵਾਈ ਹੇਠ ਧਰਨਾ ਦੇਣ ਦਾ ਐਲਾਨ ਕੀਤਾ ਹੈ। ਬਾਦਲ ਨੇ ਕਿਹਾ ਕਿ

Read More