ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ, ਪੋਲਿੰਗ ਤੇ ਗਿਣਤੀ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ! ਕਾਂਗਰਸ ਨੇ ਚੋਣ ਕਮਿਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
ਬਿਉਰੋ ਰਿਪੋਰਟ: ਪੰਜਾਬ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਨਾਮਜ਼ਦਗੀਆਂ, ਪੋਲਿੰਗ ਅਤੇ ਗਿਣਤੀ ਪ੍ਰਕਿਰਿਆਵਾਂ ਦੌਰਾਨ ਵੀਡੀਓਜ਼ ਦੀ ਰਿਕਾਰਡਿੰਗ ਨੂੰ ਲਾਜ਼ਮੀ ਕਰਨ ਵਾਲੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਕਮਿਸ਼ਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਨੋਟੀਫਿਕੇਸ਼ਨ ਦੀ ਫੋਟੋ