ਪੰਜਾਬ ‘ਚ ਕੱਲ੍ਹ ਤੋਂ ਡਾਕਟਰ ਕਰਨਗੇ ਹੜਤਾਲ!
ਬਿਊਰੋ ਰਿਪੋਰਟ – ਪੰਜਾਬ ਵਿੱਚ ਕੱਲ੍ਹ ਤੋਂ ਡਾਕਟਰ ਹੜਤਾਲ (Doctor Strike) ਕਰਨ ਜਾ ਰਹੇ ਹਨ। ਇਸ ਕਾਰਨ ਸਿਹਤ ਸੇਵਾਵਾਂ ਠੱਪ ਹੋ ਜਾਣਗੀਆਂ। ਜੇਕਰ ਕੱਲ੍ਹ ਤੱਕ ਕੋਈ ਸਹਿਮਤੀ ਨਹੀਂ ਬਣੀ ਤਾਂ ਸੂਬੇ ਵਿੱਚ ਓਪੀਡੀ ਸਰਕਾਰੀ ਹਸਪਤਾਲ ਵਿੱਚ ਨਹੀਂ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਕ ਪੱਤਰ ਜਾਰੀ ਕਰਕੇ ਇਸ ਨੂੰ ਰੋਕਣ ਦੀ ਕੋਸ਼ਿਸ਼ ਤਾਂ ਕੀਤੀ ਪਰ ਕੋਈ ਹੱਲ