ਬਰਨਾਲਾ ’ਚ ਵਾਪਰਿਆ ਦਰਦਨਾਕ ਹਾਦਸਾ! ਖੇਤ ’ਚ ਬੀਜ ਰਿਹਾ ਸੀ ਕਣਕ; ਟੁੱਕੜੇ-ਟੁੱਕੜੇ ਹੋ ਗਿਆ ਨੌਜਵਾਨ
- by Preet Kaur
- November 27, 2024
- 0 Comments
ਬਿਉਰੋ ਰਿਪੋਰਟ: ਬਰਨਾਲਾ ਵਿੱਚ ਅੱਜ ਖੇਤਾਂ ’ਚ ਕੰਮ ਕਰਦੇ ਸਮੇਂ ਇਕ ਨੌਜਵਾਨ ਦੀ ਦਰਦਨਾਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੇ ਟੁਕੜੇ-ਟੁਕੜੇ ਹੋ ਗਏ। ਘਟਨਾ ਸ਼ਾਮ 4 ਵਜੇ ਵਾਪਰੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਕਿਸਾਨ ਅਤੇ ਪਿੰਡ ਦੇ ਲੋਕ ਉਸ ਦੀ ਮਦਦ ਲਈ ਆਏ। ਪਰ
ਕੇਵਲ ਸਿੰਘ ਢਿੱਲੋਂ ਨੂੰ ਮਿਲੀ ਲੁਧਿਆਣਾ ਦੀ ਜ਼ਿੰਮੇਵਾਰੀ; ਭਾਜਪਾ ਨੇ ਨਗਰ ਨਿਗਮ ਚੋਣ ਇੰਚਾਰਜ ਬਣਾਇਆ
- by Preet Kaur
- November 27, 2024
- 0 Comments
ਬਿਉਰੋ ਰਿਪੋਰਟ: ਭਾਜਪਾ ਨੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਅੱਜ ਬੁੱਧਵਾਰ ਨੂੰ ਸੀਨੀਅਰ ਮੀਤ ਪ੍ਰਧਾਨ ਕੇਵਲ ਢਿੱਲੋਂ ਨੂੰ ਲੁਧਿਆਣਾ ਨਗਰ ਨਿਗਮ ਚੋਣਾਂ ਦਾ ਇੰਚਾਰਜ ਨਿਯੁਕਤ ਕੀਤਾ ਹੈ। ਕੇਵਲ ਸਿੰਘ ਢਿੱਲੋਂ ਬਰਨਾਲਾ ਸੀਟ ਤੋਂ ਸਾਬਕਾ ਵਿਧਾਇਕ ਹਨ ਅਤੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਉਪ ਚੋਣਾਂ
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ! ਛੱਤੀਸਗੜ੍ਹ ਸਿਵਲ ਸੁਸਾਇਟੀ ਨੇ 7 ਦਿਨਾਂ ’ਚ ਮੰਗੇ ਸਬੂਤ
- by Preet Kaur
- November 27, 2024
- 0 Comments
ਬਿਉਰੋ ਰਿਪੋਰਟ: ਪੰਜਾਬ ਕਾਂਗਰਸ ਆਗੂ ਅਤੇ ਸਾਬਕਾ ਕ੍ਰਿਕੇਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਦੇ ਦਾਅਵੇ ’ਤੇ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਪੱਤਰ ਲਿਖ ਕੇ ਨਵਜੋਤ ਕੌਰ ਨੂੰ ਨਿੰਬੂ ਪਾਣੀ, ਕੱਚੀ ਹਲਦੀ ਅਤੇ ਨਿੰਮ ਨਾਲ ਕੈਂਸਰ ਠੀਕ ਕਰਨ ਦੇ ਦਾਅਵੇ ਨੂੰ ਲੈ ਕੇ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ। ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ
ਪੰਜਾਬ ’ਚ ਪੁਰਾਣੀ ਵਾਰਡਬੰਦੀ ਨਾਲ ਹੋਣਗੀਆਂ ਨਗਰ ਨਿਗਮ ਚੋਣਾਂ! ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
- by Preet Kaur
- November 27, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਪੁਰਾਣੀ ਵਾਰਡਬੰਦੀ ਤੋਂ ਹੀ ਹੋਣਗੀਆਂ। ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਰਾਜ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਹੁਣ ਚੋਣ ਕਮਿਸ਼ਨ ਨੇ ਫੈਸਲਾ ਕਰਨਾ ਹੈ ਕਿ ਚੋਣਾਂ ਕਦੋਂ ਕਰਵਾਈਆਂ ਜਾਣੀਆਂ ਹਨ। ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ
ਖਨੌਰੀ ਬਾਰਡਰ ’ਤੇ ਬੇਨਤੀਜਾ ਰਹੀ ਕਿਸਾਨਾਂ ਤੇ ਪੁਲਿਸ ਦੀ ਗੱਲਬਾਤ! “ਡੱਲੇਵਾਲ ਨੂੰ ਮੋਰਚੇ ’ਤੇ ਲਿਆਓ, ਫਿਰ ਗੱਲ ਕਰਾਂਗੇ”
- by Preet Kaur
- November 27, 2024
- 0 Comments
ਬਿਉਰੋ ਰਿਪੋਰਟ: ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਮਾਮਲਾ ਭਖ ਗਿਆ ਹੈ। ਉਨ੍ਹਾਂ ਨੂੰ ਪੁਲਿਸ ਤੋਂ ਛੁਡਾਉਣ ਲਈ ਕਿਸਾਨ ਇਕੱਠੇ ਹੋ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਦੇ ਡੀਆਈਜੀ ਮਨਜੀਤ ਸਿੰਘ ਸੰਧੂ, ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਖ਼ੁਫ਼ੀਆ ਵਿਭਾਗ ਦੇ ਅਧਿਕਾਰੀ ਕਿਸਾਨਾਂ ਨਾਲ ਮੀਟਿੰਗ ਲਈ ਖਨੌਰੀ ਸਰਹੱਦ
