Punjab

ਕਾਂਗਰਸੀ ਆਗੂ ਕੁਲਬੀਰ ਜ਼ੀਰਾ ’ਤੇ ਫਾਇਰਿੰਗ

ਜੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਤੇ ਕੱਲ਼ ਰਾਤ ਨੂੰ ਗੋਲੀਬਾਰੀ ਹੋਈ ਹੈ। ਜਿਸ ਤੋਂ ਬਾਅਦ ਕੁਲਬੀਰ ਸਿੰਘ ਜੀਰਾ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਜ਼ੀਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਕ ਚ ਦੱਸਿਆ ਕਿ ਕੱਲ਼ ਰਾਤ ਨੂੰ ਹਮਲਾਵਰਾ ਨੇ ਉਨ੍ਹਾਂ ਦੀ ਗੱਡੀ ਤੇ 6 ਫਾਇਰ ਕੀਤੇ ਤੇ ਕਾਫੀ ਲੰਬੀ ਦੂਰੀ ਤੱਕ ਉਨ੍ਹਾਂ ਦੀ

Read More
Punjab

ਪੰਜਾਬ ਦੀਆਂ ਸੜਕਾਂ ਹੀ ਹਾਲਤ ਤਰਸਯੋਗ, ਖਹਿਰਾ ਨੇ ਚੁੱਕਿਆ ਮਾਮਲਾ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦੇ ਰਹਿੰਦੇ ਹਨ। ਅੱਜ ਉਨ੍ਹਾਂ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਨੇ ਨਡਾਲਾ – ਸੁਭਾਨਪੁਰ ਸੜਕ ਦੀ ਤਰਸਯੋਗ ਹਾਲਤ ਨੂੰ ਲੈ ਕੇ ਮਾਨ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਖਹਿਰਾ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਹੋਣ ਦੇ ਕਾਰਨ

Read More
Punjab

ਇੱਕ ਵਾਰ ਫਿਰ ਖਹਿਰੇ ਦੇ ਨਿਸ਼ਾਨੇ ‘ਤੇ ਆਈ ਪੰਜਾਬ ਸਰਕਾਰ

ਕੱਲ੍ਹ 3 ਫਰਵਰੀ ਨੂੰ ਨਡਾਲਾ ਨਗਰ ਪੰਚਾਇਤ ਦੇ ਪ੍ਰਧਾਨ ਤੇ ਉੱਪ ਪ੍ਰਧਾਨ ਦੀ ਚੋਣ ਦੁਬਾਰਾ ਮੁਲਤਵੀ ਹੋ ਗਈ ਜਿਸ ਤੋਂ ਬਾਅਦ ਲਗਾਤਾਰ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਸਰਕਾਰ ਤੇ ਹਮਲਾਵਰ ਹਨ। ਖਹਿਰਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਮਦੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਹਰ

Read More
Punjab

ਪੰਜਾਬ ‘ਚ ਇਸ ਦਿਨ ਹੋਵੇਗੀ 1 ਦਿਨ ਦੀ ਸਰਕਾਰੀ ਛੁੱਟੀ: ਸਕੂਲ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਵਿੱਚ, ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਯਾਨੀ 12 ਫਰਵਰੀ ਨੂੰ ਛੁੱਟੀ ਰਹੇਗੀ। ਇਸ ਦਿਨ, ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦਾ ਸਮਾਜ ਦੇ ਲੋਕਾਂ ਨੇ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ

Read More
Punjab

ਪੰਜਾਬ ਦੇ ਰੇਲਵੇ ਸਟੇਸ਼ਨਾਂ ਦਾ ਤੇਜ ਹੋਵੇਗਾ ਵਿਕਾਸ, 34 ਅੰਮ੍ਰਿਤ ਸਟੇਸ਼ਨ ਬਣਾਏ ਜਾਣਗੇ: 5,421 ਕਰੋੜ ਰੁਪਏ ਜਾਰੀ

ਮੁਹਾਲੀ : ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਨੇ ਰੇਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਬਜਟ ’ਚ ਪੰਜਾਬ ਨੂੰ 5,421 ਕਰੋੜ ਰੁਪਏ ਅਤੇ ਹਰਿਆਣਾ ਨੂੰ 3,416 ਕਰੋੜ ਰੁਪਏ ਅਲਾਟ ਕੀਤੇ ਹਨ। ਰੇਲ ਮੰਤਰੀ ਨੇ ਵੀਡੀਉ  ਕਾਨਫਰੰਸਿੰਗ ਰਾਹੀਂ ਕਿਹਾ ਕਿ ਇਸ ਸਾਲ ਪੰਜਾਬ ਨੂੰ 2009-2014 (225 ਕਰੋੜ ਰੁਪਏ) ਤੋਂ 24

Read More
Khetibadi Punjab

ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ‘ਚ ਦਾਖਲ, ਹਰਿਆਣਾ ਦੇ 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ

ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ 71ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਉਹ ਸਿਰਫ਼ ਪਾਣੀ ਪੀ ਰਹੇ ਹਨ। ਇਸ ਸਬੰਧ ਵਿੱਚ, ਅੱਜ ਮੰਗਲਵਾਰ ਨੂੰ, ਹਰਿਆਣਾ ਦੇ 50 ਤੋਂ ਵੱਧ ਪਿੰਡਾਂ ਦੇ ਕਿਸਾਨ ਆਪਣੇ ਖੇਤਾਂ ਤੋਂ ਪਾਣੀ ਲੈ ਕੇ ਮੋਰਚੇ ‘ਤੇ ਪਹੁੰਚਣਗੇ।

Read More
Punjab

ਫਲਾਈਓਵਰ ਤੋਂ ਡਿੱਗਿਆ ਬਾਈਕ ਸਵਾਰ: 11KV ਬਿਜਲੀ ਦੀਆਂ ਤਾਰਾਂ ਨਾਲ ਟਕਰਾਇਆ

ਮੋਹਾਲੀ ਦੇ ਖਰੜ ਫਲਾਈਓਵਰ ਤੋਂ ਲੰਘਦੇ ਸਮੇਂ ਇੱਕ ਵਾਹਨ ਦੀ ਟੱਕਰ ਲੱਗਣ ਨਾਲ ਬਾਈਕ ਸਵਾਰ ਦੋ ਨੌਜਵਾਨ ਡਿੱਗ ਪਏ। ਇਸ ਦੌਰਾਨ, ਉਹ ਪਹਿਲਾਂ 11KV ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ। ਫਿਰ ਤਾਰਾਂ ਵਿੱਚ ਸਪਾਰਕਿੰਗ ਕਾਰਨ ਹੋਏ ਧਮਾਕੇ ਤੋਂ ਬਾਅਦ ਉਹ ਹੇਠਾਂ ਡਿੱਗ ਪਿਆ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਜਿਸ

Read More