Punjab

ਮੁਹਾਲੀ ’ਚ ਔਰਤ ਨਾਲ 3.60 ਲੱਖ ਦੀ ਠੱਗੀ! ਗੁਆਂਢਣ ਨੇ ਮੋਟੇ ਮੁਨਾਫੇ ਦਾ ਦਿੱਤਾ ਝਾਂਸਾ

ਬਿਉਰੋ ਰਿਪੋਰਟ: ਮੁਹਾਲੀ ਦੇ ਖਰੜ ਵਿੱਚ ਸਥਿਤ ਹੋਟਲ ਕਾਰੋਬਾਰ ’ਚ ਹਿੱਸੇਦਾਰੀ ਦੇ ਨਾਂ ’ਤੇ ਮੁਨਾਫ਼ੇ ਦਾ ਲਾਲਚ ਦੇ ਕੇ ਇੱਕ ਔਰਤ ਨੇ ਆਪਣੀ ਹੀ ਸਹੇਲੀ ਨਾਲ 3.60 ਲੱਖ ਰੁਪਏ ਦੀ ਠੱਗੀ ਮਾਰ ਲਈ। ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ’ਤੇ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਔਰਤ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਸੰਨੀ

Read More
India Punjab

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ! ‘ਕਿਉਂ ਕਬਜ਼ੇ ਤੋਂ ਮੁਕਤ ਨਹੀਂ ਕਰਵਾਈ ਜ਼ਮੀਨ’ NHAI ਤੇ ਠੇਕੇਦਾਰਾਂ ਨੂੰ ਸੁਰੱਖਿਆ ਦੇਣ ਦੇ ਹੁਕਮ

ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰੋਜੈਕਟਾਂ ਲਈ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਢਿੱਲ ਅਤੇ ਨਾਕਾਮੀ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਅਹਿਮ ਪ੍ਰਾਜੈਕਟਾਂ ਵਿੱਚ ਦੇਰੀ ਦਾ

Read More
India Punjab

ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ , ਮਿਉਂਸੀਪਲ ਚੋਣਾਂ ਲਈ 8 ਹਫਤਿਆਂ ਦਾ ਦਿੱਤਾ ਸਮਾਂ

ਪੰਜਾਬ ਸਰਕਾਰ ਨੂੰ ਲੋਕ ਸਭਾ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਜਨਵਰੀ ‘ਚ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ

Read More
Punjab

ਕਿਸਾਨ ਮੋਰਚੇ ਨੂੰ ਹੋਏ 273 ਦਿਨ! ਕਿਸਾਨ ਲੀਡਰ ਨੇ ਪ੍ਰਧਾਨ ਮੰਤਰੀ ‘ਤੇ ਕੱਸਿਆ ਤੰਜ

ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਸ਼ੰਭੂ ਮੋਰਚੇ (Shambhu Morcha) ਤੋਂ ਬੋਲਦਿਆਂ ਕਿਹਾ ਕਿ ਮੋਰਚੇ ਨੂੰ ਚੱਲਦਿਆਂ ਇਸ ਵੇਲੇ 273 ਦਿਨ ਹੋ ਚੱਲੇ ਹਨ ਪਰ ਕਿਸਾਨਾਂ ਦੀਆਂ ਸਮੱਸਿਆ ਜਿਉਂ ਦੀ ਤਿਉਂ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਮਹਾਰਸ਼ਟਰ ਅਤੇ ਝਾਰਖੰਡ ਵਿਚ ਜੋ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ

Read More
India International Punjab

ਹਿੰਦੂ ਪੱਖ ਪਹੁੰਚਿਆ ਸੁਪਰੀਮ ਕੋਰਟ! ਘਟਨਾ ‘ਚ ਸ਼ਾਮਲ ਲੋਕਾਂ ਖਿਲਾਫ ਮੰਗੀ ਕਾਰਵਾਈ

ਬਿਉਰੋ ਰਿਪੋਰਟ – ਕੈਨੇਡਾ (Canada) ਦੇ ਬਰੈਂਪਟਨ (Brampton) ਵਿਚ ਦੋ ਖਾਲਿਸਤਾਨੀਆਂ ਅਤੇ ਹਿੰਦੂ ਭਾਈਚਾਰੇ ਵਿਚ ਹੋਈ ਝੜਪ ਤੋਂ ਬਾਅਦ ਹਿੰਦੂ ਪੱਖ ਨੇ ਕੈਨੇਡਾ ਦੀ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਇਸ ਸਬੰਧੀ ਵਕੀਲ ਵਿਨੀਤ ਜਿੰਦਲ ਨੇ ਕਿਹਾ ਕਿ ਉਸ ਵੱਲੋਂ ਸੁਪਰੀਮ ਕੋਰਟ ਵਿਚ ਪਟਿਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਦੀ ਸੁਪਰੀਮ ਕੋਰਟ

Read More