ਹਾਈਕੋਰਟ ਨੇ 250 ਪੰਚਾਇਤਾਂ ’ਚ ਚੋਣਾਂ ’ਤੇ ਲਗਾਈ ਰੋਕ! ‘ਸਰਕਾਰ ’ਤੇ ਚੋਣ ਕਮਿਸ਼ਨ ਅੱਖ ਬੰਦ ਕਰ ਸਕਦਾ ਅਸੀਂ ਨਹੀਂ’
- by Preet Kaur
- October 9, 2024
- 0 Comments
ਬਿਉਰੋ ਰਿਪੋਰਟ – ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀਆਂ ਨੂੰ ਰੱਦ ਕਰਨ ਖ਼ਿਲਾਫ਼ ਅਦਾਲਤ ਪਹੁੰਚੇ ਉਮੀਦਵਾਰਾਂ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਵੱਡਾ ਫੈਸਲਾ ਕੀਤਾ ਹੈ। ਅਦਾਲਤ ਨੇ ਉਨ੍ਹਾਂ ਸਾਰੀਆਂ 250 ਪਟੀਸ਼ਨਾਂ ਵਾਲੀਆਂ ਪੰਚਾਇਤਾਂ ਵਿੱਚ ਸਰਪੰਚ ਅਤੇ ਪੰਚ ਦੀ ਚੋਣ ’ਤੇ ਰੋਕ ਲੱਗਾ ਦਿੱਤੀ ਹੈ। ਇਹ ਸਾਰੇ ਉਮੀਦਵਾਰ ਨਾਮਜ਼ਦਗੀਆਂ ਖਾਰਿਜ ਹੋਣ ਅਤੇ ਹਿੰਸਾ ਦੇ ਖਿਲਾਫ ਹਾਈਕੋਰਟ ਪਹੁੰਚੇ
ਨਵੇਂ ਮਾਮਲੇ ’ਚ ਘਿਰੇ ਸੁਖਬੀਰ ਬਾਦਲ! ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਨੇ ਲਾਏ ਗੰਭੀਰ ਇਲਜ਼ਾਮ
- by Preet Kaur
- October 9, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਮੁਸੀਬਤ ਵਿੱਚ ਘਿਰ ਗਏ ਹਨ। ਦਰਅਸਲ ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਨੇ ਉਨ੍ਹਾਂ ’ਤੇ ਆਪਣੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਾਇਆ ਹੈ। ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਮਨਜੀਤ ਸਿੰਘ, ਇੰਦਰਮੋਹਨ ਸਿੰਘ ਲਖਮੀਰਵਾਲਾ, ਜਸਵੰਤ ਸਿੰਘ
ਪੰਚਾਇਤੀ ਕਾਗਜ਼ ਰੱਦ ਹੋਣ ‘ਤੇ ਕਿੱਥੇ- ਕਿੱਥੇ ਹੋਈ ਨਾਅਰੇਬਾਜ਼ੀ
- by Gurpreet Singh
- October 9, 2024
- 0 Comments
ਬਿਉਰੋ ਰਿਪੋਰਟ ( ਮਨਪ੍ਰੀਤ ਸਿੰਘ ) : ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋ ਰਹੀਆਂ ਨੇ ਤੇ ਹਰ ਉਮੀਦਵਾਰ ਲੋਕਾਂ ਨੂੰ ਲਭਾਉਣ ਵਿਚ ਕੋਈ ਕਸਰ ਨਹੀਂ ਛੱਡ ਰਿਹਾ ਪਰ ਕਈ ਪਿੰਡਾ ਵਿਚ ਵੋਟਾਂ ਨਹੀਂ ਪੈਣਗੀਆਂ ਪਰ ਉੱਥੇ ਚੋਣਾਂ ਵਾਲੇ ਪਿੰਡਾਂ ਤੋਂ ਜਿਆਦਾ ਮਾਹੌਲ ਭਖਿਆ ਹੋਇਆ ਏ ਕਿਉਂਕਿ ਕਈ-ਕਈ ਉਮੀਦਵਾਰਾ ਦੇ ਕਾਗਜ ਹੋਣ ਕਰਕੇ ਜਿੱਥੇ
ਖੰਨਾ ’ਚ ਮੁੰਡੇ ਨੂੰ ਬੋਨਟ ’ਤੇ ਬਿਠਾ ਤੇ ਭਜਾਈ ਕਾਰ! ਕਈ ਕਾਰਾਂ ਠੋਕਣ ਮਗਰੋਂ ਕੰਧ ’ਚ ਠੋਕੀ! ਲੜਕਾ ਗੰਭੀਰ, ਚੰਡੀਗੜ੍ਹ ਰੈਫਰ
- by Preet Kaur
- October 9, 2024
- 0 Comments
ਬਿਉਰੋ ਰਿਪੋਰਟ: ਖੰਨਾ ਦੇ ਲਲਹੇੜੀ ਰੋਡ ’ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੇ ਘਰ ਦੇ ਕੋਲ ਇੱਕ ਵੱਡੀ ਘਟਨਾ ਵਾਪਰੀ ਹੈ। ਇੱਥੇ ਇੱਕ ਸਵਿਫਟ ਕਾਰ ਵਿੱਚ ਸਵਾਰ ਦੋ ਸ਼ਰਾਬੀ ਨੌਜਵਾਨਾਂ ਨੇ ਇੱਕ ਹੋਰ ਨੌਜਵਾਨ ਨੂੰ ਬੋਨਟ ਉੱਤੇ ਬਿਠਾ ਕੇ ਗੱਡੀ ਭਜਾਈ ਤੇ ਫਿਰ ਗੱਡੀ ਨੂੰ ਕੰਧ ਵਿੱਚ ਠੋਕ ਦਿੱਤਾ। ਇਸ ਦੌਰਾਨ ਨੌਜਵਾਨਾਂ ਵੱਲੋਂ ਕਾਰ ਕਈ
SGPC ਨੇ ਸ਼ਹੀਦ ਹਰਜਿੰਦਰ ਸਿੰਘ ਜਿੰਦਾ ਤੇ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ
- by Preet Kaur
- October 9, 2024
- 0 Comments
ਬਿਉਰੋ ਰਿਪੋਰਟ (ਅੰਮ੍ਰਿਤਸਰ): ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ
ਪੰਜਾਬ ਦੇ ਚੀਫ ਸਕੱਤਰ ਨੂੰ ਬਦਲਿਆ ਗਿਆ, ਕੇ. ਏਪੀ ਸਿਨਹਾ ਹੋਣਗੇ ਨਵੇਂ ਹੋਣਗੇ ਨਵੇਂ ਚੀਫ ਸਕੱਤਰ
- by Gurpreet Singh
- October 9, 2024
- 0 Comments
ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 1992 ਬੈਚ ਦੇ ਸੀਨੀਅਰ ਆਈਏਐਸ ਕੇਏਪੀ ਸਿਨਹਾ ਨੂੰ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ, ਜਦਕਿ ਅਨੁਰਾਗ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕਰ ਦਿੱਤੇ ਗਏ ਹਨ। ਕੇਏਪੀ ਸਿਨਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ
ਮਜੀਠੀਆ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ! 48 ਘੰਟਿਆਂ ’ਚ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ
- by Preet Kaur
- October 9, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਵੀ ਭੇਜ ਦਿੱਤਾ ਗਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਕਮ ਸਕੱਤਰ ਰਾਜਬੀਰ ਸਿੰਘ ਖ਼ਿਲਾਫ਼ ਲਗਾਏ ਇਲਜ਼ਾਮਾਂ ਨੂੰ ਲੈ ਕੇ ਭੇਜਿਆ ਗਿਆ ਹੈ। ਰਾਜਬੀਰ ਸਿੰਘ
ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਤੋਂ 1 ਘੰਟੇ ‘ਚ ਮੰਗੀ ਜਾਣਕਾਰੀ
- by Gurpreet Singh
- October 9, 2024
- 0 Comments
ਚੰਡੀਗੜ੍ਹ : ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਸਖਤ ਨਜ਼ਰ ਆ ਰਿਹਾ ਹੈ। ਅਦਾਲਤ ਨੇ ਪੁੱਛਿਆ ਹੈ ਕਿ ਸਰਕਾਰ 1 ਘੰਟੇ ਦੇ ਅੰਦਰ ਜਵਾਬ ਦੇਵੇ ਕਿ ਪੰਜਾਬ ਚੋਣ ਅਧਿਕਾਰੀ ਦੀ ਨਿਯੁਕਤੀ ਕਿਵੇਂ ਹੋਈ ਹੈ? ਸਿਰਫ ਇੰਨਾਂ ਹੀ ਨਹੀਂ ਅਦਾਲਤ ਨੇ ਪੁੱਛਿਆ ਹੈ ਕਿ ਸਰਕਾਰ ਪੰਚਾਇਤੀ ਚੋਣਾਂ ਦਾ ਨੋਟਿਫਿਕੇਸ਼ਨ ਵਾਪਸ ਲਏਗੀ? ਫਤਿਹਗੜ੍ਹ ਚੂੜੀਆਂ ਵਿੱਚ