ਖਨੌਰੀ ਬਾਰਡਰ ਨੂੰ ਲੈ ਕੇ ਕਿਸਾਨ ਆਗੂ ਰਕੇਸ਼ ਟਿਕੈਤ ਦੀ ਵੱਡਾ ਬਿਆਨ
- by Gurpreet Singh
- January 4, 2025
- 0 Comments
ਹਰਿਆਣਾ : ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਹਰਿਆਣਾ ਦੇ ਟੋਹਾਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਹਾਂ-ਪੰਚਾਇਤ ਕੀਤੀ ਜਾ ਰਹੀ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਦੂਰ ਦੁਰੇਡੇ ਤੋਂ ਪਹੁੰਚ ਰਹੇ ਹਨ। ਇਸੇ ਦੌਰਾਨ ਕਿਸਾਨ ਆਗੂ ਵੀ ਮਹਾਂ-ਪੰਚਾਇਤ ਵਿੱਚ ਹਾਜ਼ਰੀ ਭਰ ਰਹੇ ਹਨ। ਮਹਾਂ ਪੰਚਾਇਤ ਵਿੱਚ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ
ਪੰਜਾਬ ਖੇਤੀਬਾੜੀ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਅੱਗੇ ਚੁੱਕਿਆ ਡੱਲੇਵਾਲ ਦਾ ਮਾਮਲਾ
- by Gurpreet Singh
- January 4, 2025
- 0 Comments
ਦਿੱਲੀ : ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੂਰੇ ਦੇਸ਼ ਦੇ ਖੇਤੀਬਾੜੀ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਕੀਤੀ ਹੈ। ਜਿਸ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੀਟਿੰਗ ਦੇ ਵਿੱਚ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਦਾ ਮਾਮਲਾ ਚੁੱਕਿਆ। ਉਹਨਾਂ ਕਿਹਾ ਕਿ ਸ਼ਿਵਰਾਜ ਸਿੰਘ ਚੌਹਾਨ ਇਸ
VIDEO-04 ਜਨਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- January 4, 2025
- 0 Comments
ਸਰਕਾਰੀ ਹਸਪਤਾਲ ਦੀਆਂ ਸੇਵਾਵਾਂ ਹੋ ਸਕਦੀਆਂ ਠੱਪ! ਹੜਤਾਲ ਦੀ ਚੇਤਾਵਨੀ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਸਰਕਾਰ ਨੂੰ ਨਿਤ ਦਿਨ ਧਰਨਿਆਂ ਨੇ ਸਤਾਇਆ ਹੋਇਆ ਹੈ। ਸਰਕਾਰ ਦੀਆਂ ਮੁਸ਼ਕਲਾਂ ਵਿਚ ਵਾਧਾ ਹੁਣ ਪੀਸੀਐਮਐਸ ਡਾਕਟਰ ਕਰ ਸਕਦੇ ਹਨ। ਪੀਸੀਐਮਐਸ ਡਾਕਟਰਜ਼ ਐਸੋਸੀਏਸ਼ਨ ਇਕ ਵਾਰ ਫਿਰ ਹੜਤਾਲ ‘ਤੇ ਜਾ ਸਕਦੀ ਹੈ, ਜੇਕਰ ਉਹ ਹੜਤਾਲ ਕਰਦੇ ਹਨ ਤਾਂ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਤੋਂ ਪ੍ਰਭਾਵਿਤ ਹੋ ਸਕਦੀਆਂ ਹਨ। ਪੀਸੀਐਮਐਸ ਡਾਕਟਰਜ਼ ਐਸੋਸੀਏਸ਼ਨ
ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਂ-ਪੰਚਾਇਤ ਸ਼ੁਰੂ
- by Gurpreet Singh
- January 4, 2025
- 0 Comments
ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਸ਼ੁਰੂ ਹੋ ਗਈ ਹੈ। ਖਨੌਰੀ ਬਾਰਡਰ ’ਤੇ ਲੋਕ ਭਾਰੀ ਗਿਣਤੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਵੱਲੋਂ ਮਹਾਂ-ਪੰਚਾਇਤ ਦੇ ਜ਼ਰੀਏ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਕਿਸਾਨ ਮੋਰਚੇ ਵੱਲੋਂ 2 ਲੱਖ ਲੋਕਾਂ
2 ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਦੇ ਘਰ ਪਏ ਸਨ ਸੁੱਤੇ
- by Gurpreet Singh
- January 4, 2025
- 0 Comments
ਜਲੰਧਰ ‘ਚ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ। ਇਸੇ ਦੌਰਾਨ ਮੁਲਜ਼ਮਾਂ ਨੇ ਆ ਕੇ ਸੁੱਤੇ ਪਏ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਉਦੋਂ ਤੋਂ ਮੁਲਜ਼ਮ ਫਰਾਰ ਹਨ। ਥਾਣਾ ਰਾਮਾ ਮੰਡੀ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ।
ਮਹਾਂਪੰਚਾਇਤ ‘ਤੇ ਜਾ ਰਹੀ ਕਿਸਾਨਾਂ ਦੀ ਬੱਸ ਹੋਈ ਹਾਦਸਾਗ੍ਰਸਤ
- by Gurpreet Singh
- January 4, 2025
- 0 Comments
ਬਠਿੰਡਾ ਵਿਚ ਮਹਾਂਪੰਚਾਇਤ ‘ਤੇ ਜਾ ਰਹੀ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਦੀ ਬੱਸ ਟੋਹਾਣਾ ਮਹਾਂਪੰਚਾਇਤ ‘ਤੇ ਜਾ ਰਹੀ ਸੀ। ਇਸ ਬੱਸ ਵਿਚ ਕਰੀਬ 22 ਕਿਸਾਨ ਸਵਾਰ ਸਨ। ਹਾਦਸੇ ਵਿਚ 7 ਕਿਸਾਨ ਜ਼ਖ਼ਮੀ ਹੋ ਗਏ ਸਨ। ਜਾਣਕਾਰੀ ਅਨੁਸਾਰ ਬੱਸ ਧੁੰਦ ਕਾਰਨ ਡਵਾਈਡਰ ਨਾਲ ਟਕਰਾ ਗਈ। ਜ਼ਖ਼ਮੀ ਕਿਸਾਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਕਿਸਾਨਾਂ
ਪ੍ਰਯਾਗਰਾਜ ਮਹਾਕੁੰਭ ਲਈ ਪੰਜਾਬ ਤੋਂ 2 ਸਪੈਸ਼ਲ ਟਰੇਨਾਂ ਚੱਲਣਗੀਆਂ
- by Gurpreet Singh
- January 4, 2025
- 0 Comments
ਮਹਾਂ ਕੁੰਭ ਮੇਲੇ ਦੇ ਮੱਦੇਨਜ਼ਰ, ਰੇਲਵੇ ਨੇ ਅੰਮ੍ਰਿਤਸਰ-ਪ੍ਰਯਾਗਰਾਜ ਅਤੇ ਫ਼ਿਰੋਜ਼ਪੁਰ-ਪ੍ਰਯਾਗਰਾਜ ਵਿਚਕਾਰ ਅਸਥਾਪੂਰਨਾ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ। ਮਹਾਂ ਕੁੰਭ ਮੇਲੇ ਦੇ ਸ਼ਰਧਾਲੂਆਂ ਦੀ ਸਹੂਲਤ ਲਈ ਰੇਲਵੇ ਨੇ ਅੰਮ੍ਰਿਤਸਰ-ਪ੍ਰਯਾਗਰਾਜ ਅਤੇ ਫ਼ਿਰੋਜ਼ਪੁਰ-ਪ੍ਰਯਾਗਰਾਜ ਵਿਚਕਾਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ। ਇਹ ਟਰੇਨਾਂ ਮਕਰ ਸੰਕ੍ਰਾਂਤੀ ਅਤੇ ਮਹਾਕੁੰਭ ਸਨਾਨ ਦੀਆਂ ਤਰੀਕਾਂ ਨੂੰ ਧਿਆਨ ‘ਚ ਰੱਖ
