ਦਿਲਜੀਤ ਦੇ ਚੰਡੀਗੜ੍ਹ ਸ਼ੋਅ ਦਾ ਮਾਮਲਾ ਹਾਈਕੋਰਟ ਪਹੁੰਚਿਆ ! ਕੱਲ੍ਹ ਦੇ ਸ਼ੋਅ ਦੀ ਨਜ਼ਰਾਂ ਅਦਾਲਤ ਦੇ ਫੈਸਲੇ ‘ਤੇ ਟਿਕਿਆਂ
ਬਿਉਰੋ ਰਿਪੋਰਟ – ਦਿਲਜੀਤ ਦੋਸਾਂਝ (Diljeet Dosanj) ਦਾ ਸ਼ਨਿੱਚਰਵਾਰ 14 ਦਸੰਬਰ ਨੂੰ ਚੰਡੀਗੜ੍ਹ ਹੋਣ ਵਾਲੇ ਸ਼ੋਅ ਦਾ ਮਾਮਲਾ ਹੁਣ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ । ਐਡਵੋਕੇਟ ਰਣਜੀਤ ਸਿੰਘ ਦੇ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਟਰੈਫ਼ਿਕ ਮੈਨੇਜਮੈਂਟ,ਭੀੜ ਨੂੰ ਕੰਟਰੋਲ ਕਰਨ ਨੂੰ ਲੈ ਕੇ ਰਿਪੋਰਟ ਮੰਗੀ ਗਈ ਹੈ । ਰਿਪੋਰਟ ਨਾ ਮਿਲਣ ਤੱਕ Consert ‘ਤੇ
