ਪ੍ਰਵਾਸੀ ਮਜ਼ਦੂਰ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ! ਔਰਤ ਦੇ ਪਤੀ ਨੇ ਇਨਸਾਫ ਦੀ ਕੀਤੀ ਮੰਗ
ਬਿਊਰੋ ਰਿਪੋਰਟ – ਖੰਨਾ (Khanna) ਦੇ ਮਲੌਦ ਵਿੱਚ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਉਸ ਦਾ ਕਤਲ ਇਕ ਪ੍ਰਵਾਸੀ ਮਜ਼ਦੂਰ ਵੱਲੋਂ ਕੀਤਾ ਗਿਆ ਹੈ। ਮ੍ਰਿਤਕ ਔਰਤ ਤਿੰਨ ਬੱਚਿਆਂ ਦੀ ਮਾਂ ਸੀ। ਉਸ ਦੀ ਪਹਿਚਾਣ ਸਤਪਾਲ ਕੌਰ ਵਾਸੀ ਸਿਆੜ ਵਜੋਂ ਹੋਈ ਹੈ। ਪ੍ਰਵਾਸੀ ਮਜ਼ਦੂਰ ਲੰਬੇ ਸਮੇਂ ਤੋਂ ਇੱਥੇ ਹੀ ਰਹਿ ਰਿਹਾ ਸੀ। ਪੁਲਿਸ ਵੱਲੋਂ