ਮਨਪ੍ਰੀਤ ਸਿੰਘ ਬਾਦਲ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੇ ਵੀ ਅਕਾਲ ਤਖਤ ਸਾਹਿਬ (Akal Takth Sahib) ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਕੋਈ ਵੀ ਗੱਲ ਨਹੀਂ ਕੀਤੀ। ਉਨ੍ਹਾਂ ਵੱਲੋਂ ਬੰਦ ਲਿਫਾਫੇ ਵਿੱਚ ਸਪੱਸ਼ਟੀਕਰਨ ਸੌਂਪਿਆ ਹੈ। ਦੱਸ ਦੇਈਏ ਕਿ ਮਨਪ੍ਰੀਤ ਸਿੰਘ ਬਾਦਲ ਅਕਾਲੀ ਸਰਕਾਰ ਸਮੇਂ