ਪੰਜਾਬ ‘ਚ ਅੱਜ ਹੋਵੇਗੀ ਨਾਮਜ਼ਦਗੀਆਂ ਦੀ ਪੜਤਾਲ: 60 ਲੋਕਾਂ ਨੇ ਭਰੇ ਨਾਮਜ਼ਦਗੀ ਪੱਤਰ, ਗਿੱਦੜਬਾਹਾ ‘ਚ ਸਭ ਤੋਂ ਵੱਧ ਉਮੀਦਵਾਰ
- by Gurpreet Singh
- October 28, 2024
- 0 Comments
ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਅੱਜ (ਸੋਮਵਾਰ) ਹੋਵੇਗੀ। ਇਸ ਦੌਰਾਨ ਇਹ ਸਪੱਸ਼ਟ ਹੋ ਜਾਵੇਗਾ ਕਿ ਚੋਣ ਦੰਗਲ ਵਿੱਚ ਕਿੰਨੇ ਲੋਕ ਰਹਿਣਗੇ। ਚੋਣਾਂ ਲਈ ਹੁਣ ਤੱਕ 60 ਲੋਕਾਂ ਨੇ ਨਾਮਜ਼ਦਗੀ ਪੱਤਰ
ਕਪੂਰਥਲਾ ਪੁਲਿਸ ਵਲੋਂ 6 ਕਿਲੋਗ੍ਰਾਮ ਹੈਰੋਇਨ ਸਮੇਤ ਇਕ ਹੋਰ ਗ੍ਰਿਫ਼ਤਾਰੀ
- by Gurpreet Singh
- October 28, 2024
- 0 Comments
ਕਪੂਰਥਲਾ : ਪੰਜਾਬ ਪੁਲਿਸ ਨੂੰ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ 105 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੀ ਅਗਲੀ ਜਾਂਚ ਵਿਚ, ਅੱਗੇ-ਪਿੱਛੇ ਲਿੰਕਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਕਪੂਰਥਲਾ ਪੁਲਿਸ ਨੇ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੀ ਕਾਰ ਵਿਚੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ
ਕਿਸਾਨ ਆਗੂ ਦਾ ਪੰਜਾਬ ਦੋ ਲੋਕਾਂ ਨੂੰ ਸਵਾਲ, ‘ਸਰਕਾਰਾਂ ਆਪਣੇ ਵਾਅਦਿਆਂ ਤੋਂ ਪਿੱਛੇ ਹੱਟਣ ਤਾਂ ਕਿਸਾਨ ਕੀ ਕਰੇ’ !
- by Gurpreet Singh
- October 28, 2024
- 0 Comments
Mohali : ਲੰਘੇ ਕੱਲ੍ਹ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗ਼ੈਰ-ਰਾਜਨੀਤਕ) ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ 5 ਧਰਨਿਆਂ ਦੇ ਚਲਦੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਐਤਵਾਰ ਮੀਟਿੰਗ ਹੋਈ, ਜਿਸ ਪਿੱਛੋਂ ਜਾਮ ਖੋਲ੍ਹਣ ਦਾ ਫੈਸਲਾ ਕੀਤਾ ਗਿਆ, ਜਦਕਿ ਅੰਦੋਲਨ ਜਿਉਂ ਦਾ ਤਿਉਂ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਦੋਵਾਂ ਫੌਰਮਾਂ ਵੱਲੋਂ ਪੰਜਾਬ ਦੀਆਂ ਸੜਕਾਂ ਦੀਆਂ
ਪੰਜਾਬ ‘ਚ ਤਾਪਮਾਨ ‘ਚ ਆਈ ਗਿਰਾਵਟ, ਪਰਾਲੀ ਸਾੜਨ ਦੇ 138 ਨਵੇਂ ਮਾਮਲੇ
- by Gurpreet Singh
- October 28, 2024
- 0 Comments
ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ‘ਚ 1 ਡਿਗਰੀ ਅਤੇ ਚੰਡੀਗੜ੍ਹ ‘ਚ ਤਾਪਮਾਨ 2.2 ਡਿਗਰੀ ਘੱਟ ਗਿਆ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਫਿਲਹਾਲ
ਬੀਬੀ ਜਗੀਰ ਕੌਰ ਦੇ ਹਰਜਿੰਦਰ ਸਿੰਘ ਧਾਮੀ ‘ਤੇ ਸ਼ਬਦੀ ਹਮਲੇ
- by Gurpreet Singh
- October 28, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਜਾ ਰਹੀ ਹੈ। ਜਿਸ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਸੱਦੀ ਗਈ ਅਤੇ ਮੈਂਬਰਾਂ ਦੇ ਨਾਲ ਵਿਚਾਰ ਕੀਤੇ ਗਏ। ਉਥੇ ਦੂਸਰੇ ਪਾਸੇ ਸ਼੍ਰੋਮਣੀ
ਅੱਜ ਚੁਣਿਆ ਜਾਵੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ
- by Gurpreet Singh
- October 28, 2024
- 0 Comments
ਅੰਮ੍ਰਿਤਸਰ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਰਨਲ ਇਜਲਾਸ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿਮ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਤੋਂ ਐਡਵੋਕੈਟ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਦੇ ਅਹੁਦੇ ਦੇ ਲਈ ਉਮੀਦਵਾਰ ਐਲਾਨਿਆ
ਕਿਸਾਨਾਂ ਦੀ ਲਗਾਏ ਧਰਨੇ ਨੂੰ ਲੈ ਕੇ ਮੰਤਰੀਆਂ ਨਾਲ ਹੋਈ ਮੀਟਿੰਗ!
- by Manpreet Singh
- October 27, 2024
- 0 Comments
ਬਿਉਰੋ ਰਿਪੋਰਟ – ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਝੋਨੇ ਦੀ ਖਰੀਦ ਕਰਵਾਉਣ ਲਈ ਸੰਗਰੂਰ ਵਿੱਚ ਬਡਰੁੱਖਾਂ, ਮੋਗਾ ਵਿੱਚ ਡਬਰੂ, ਕਪੂਰਥਲਾ ਵਿੱਚ ਫਗਵਾੜਾ, ਗੁਰਦਾਸਪੁਰ ਦੇ ਸਠਿਆਲੀ, ਬਠਿੰਡਾ ਵਿੱਚ ਜੱਸੀ ਚੌਕ ਵਿਖੇ ਮੁੱਖ ਸੜਕਾਂ ਜਾਮ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਚੱਲ ਰਿਹਾ ਹੈ। ਇਸ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਗੁਰਮੀਤ
