ਪੰਜਾਬ ਦੇ ਪਿੰਡਾਂ ਨੂੰ ਮਿਲੇ ਨਵੇਂ ਸਰਪੰਚ, 10,031 ਸਰਪੰਚਾਂ ਨੇ ਲਿਆ ਹਲਫ਼
- by Gurpreet Singh
- November 8, 2024
- 0 Comments
ਸਾਹਨੇਵਾਲ : ਪੰਜਾਬ ਭਰ ਦੇ ਕਰੀਬ 10 ਹਜ਼ਾਰ ਸਰਪੰਚਾਂ ਨੇ ਅੱਜ ਆਪਣੇ ਅਹੁਦੇ ਲਈ ਹਲਫ਼ ਲਿਆ। ਇਹ ਸਰਪੰਚ 19 ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਜਦੋਂ ਕਿ 4 ਜ਼ਿਲ੍ਹੇ ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਜ਼ਿਮਨੀ ਚੋਣਾਂ ਹੋਣ ਕਾਰਨ ਉਹਨਾਂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਬਾਅਦ ਵਿੱਚ ਹੋਵੇਗਾ। ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਦੇ
ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਦੇ ਫੈਸਲੇ ਤੇ ਗਿਆਨੀ ਰਘਬੀਰ ਸਿੰਘ ਦਾ ਸਖਤ ਆਦੇਸ਼! ਐਸਜੀਪੀਸੀ ਨੂੰ ਦਿੱਤਾ ਖਾਸ ਆਦੇਸ਼
- by Manpreet Singh
- November 8, 2024
- 0 Comments
ਬਿਉਰੋ ਰਿਪੋਰਟ – ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takth Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਭਾਰਤ ਦੇ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਦੇਸ਼ ਦੇ ਹਵਾਈ ਅੱਡਿਆਂ ‘ਤੇ ਸੁਰੱਖਿਆ ਸੇਵਾਵਾਂ ਵਿਚ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਵਿਰੁੱਧ ਕਿਰਪਾਨ ਪਹਿਨਣ ‘ਤੇ ਪਾਬੰਦੀ ਦੇ ਜਾਰੀ ਕੀਤੇ ਆਦੇਸ਼ ਨੂੰ ਸਿੱਖ ਕੌਮ ਦੀ
ਕੈਨੇਡਾ ‘ਚ 4000 ਕਰੋੜ ਦੀ ਡਰੱਗ ਸੁਪਰਲੈਬ, ਪੰਜਾਬ ਦਾ ਮਾਸਟਰਮਾਈਂਡ: 10 ਸਾਲ ਪਹਿਲਾਂ ਪਲੰਬਰ ਵਜੋਂ ਗਿਆ ਕੈਨੇਡਾ
- by Gurpreet Singh
- November 8, 2024
- 0 Comments
ਕੈਨੇਡਾ ‘ਚ ਹੁਣ ਤੱਕ ਦੀ ਸਭ ਤੋਂ ਵੱਡੀ ਡਰੱਗ ਬਰਾਮਦਗੀ ‘ਚ ਹਾਲ ਹੀ ‘ਚ ਪੰਜਾਬ ਦੇ ਜਲੰਧਰ ਦਾ ਕੁਨੈਕਸ਼ਨ ਸਾਹਮਣੇ ਆਇਆ ਹੈ। ਮਾਮਲੇ ਵਿੱਚ ਗਗਨਪ੍ਰੀਤ ਸਿੰਘ ਰੰਧਾਵਾ ਵਾਸੀ ਅਲਾਵਲਪੁਰ, ਜਲੰਧਰ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਦੱਸ ਦਈਏ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਜਗਦੀਸ਼ ਭੋਲਾ ਅਤੇ ਰਾਜਾ ਕੰਦੋਲਾ ਦੇ ਡਰੱਗ ਮਾਮਲੇ ਵਿੱਚ ਬਰਾਮਦ ਕੀਤੇ
VIDEO- 8 ਨਵੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 8, 2024
- 0 Comments
ਸੂਬਾ ਸਰਕਾਰ ਚੁੱਕਣ ਜਾ ਰਹੀ ਨਵਾਂ ਕਰਜ਼ਾ? ਸਾਬਕਾ ਮੰਤਰੀ ਦੇ ਗੰਭੀਰ ਇਲਜ਼ਾਮ
- by Manpreet Singh
- November 8, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਅਤੇ ਸਾਬਕਾ ਸਿੱਖਿਆ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਪੰਜਾਬ ਸਰਕਾਰ ‘ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 5 ਹਜ਼ਾਰ ਕਰੋੜ ਦਾ ਨਵਾਂ ਕਰਜ਼ਾ ਚੁੱਕਣ ਦੀ ਤਿਆਰੀ ਵਿਚ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਪੰਜਾਬ
ਵਿਧਾਨ ਸਭਾ ‘ਚ ਲਗਾਤਾਰ ਹੋ ਰਹੇ ਹੰਗਾਮੇ! ਚੌਥੇ ਦਿਨ ਵੀ ਰਿਹਾ ਪਹਿਲਾਂ ਵਰਗਾ ਹਾਲ
- by Manpreet Singh
- November 8, 2024
- 0 Comments
ਬਿਉਰੋ ਰਿਪੋਰਟ – ਜੰਮੂ ਕਸ਼ਮੀਰ (Jammu-Kashmir) ਦੀ ਨਵੀਂ ਚੁਣੀ ਗਈ ਸਰਕਾਰ ਦਾ ਵਿਧਾਨ ਸਭਾ ਸੈਸ਼ਨ ਚਲ ਰਿਹਾ ਹੈ ਅਤੇ ਹਰ ਦਿਨ ਹੰਗਾਮਾ ਹੋ ਰਿਹਾ ਹੈ। ਅੱਜ ਵੀ ਚੌਥੇ ਦਿਨ ਕਾਫੀ ਹੰਗਾਮਾ ਹੋਇਆ ਹੈ। ਅਵਾਮੀ ਇਤੇਹਾਦ ਪਾਰਟੀ ਦੇ ਵਿਧਾਇਕ ਖੁਰਸ਼ੀਦ ਅਹਿਮਦ ਸ਼ੇਖ ਨੇ ਅੱਜ ਫਿਰ ਧਾਰਾ 370 ਦੀ ਬਹਾਲੀ ਨਾਲ ਸਬੰਧਤ ਪੋਸਟਰ ਲਹਿਰਾਉਣ ਦੀ ਕੋਸ਼ਿਸ਼ ਕੀਤੀ।
