ਹੜ੍ਹਾਂ ਵਿਚਾਲੇ CM ਭਗਵੰਤ ਮਾਨ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਤੋਂ 60,000 ਕਰੋੜ ਰੁਪਏ ਦੇ ਬਕਾਇਆ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸ ਸੰਕਟਮਈ ਸਮੇਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਇਹ ਫੰਡ ਜ਼ਰੂਰੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਭ