ਮੁਹਾਲੀ ’ਚ ਡੇਂਗੂ ਦੇ ਮਾਮਲੇ ਵਧੇ! 1468 ਮਾਮਲੇ ਆਏ ਸਾਹਮਣੇ, ਰੋਜ਼ਾਨਾ ਔਸਤਨ 20 ਤੋਂ 30 ਨਵੇਂ ਮਰੀਜ਼
ਬਿਉਰੋ ਰਿਪੋਰਟ: ਮੁਹਾਲੀ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਡੇਂਗੂ ਦੇ ਕੁੱਲ 1468 ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਵਲ ਸਰਜਨ ਡਾ: ਦਵਿੰਦਰ ਕੁਮਾਰ ਅਨੁਸਾਰ ਜ਼ਿਲ੍ਹੇ ਵਿੱਚ ਡੇਂਗੂ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ। ਪਿਛਲੇ 7 ਦਿਨਾਂ ਵਿੱਚ 9692 ਨਮੂਨਿਆਂ ਦੀ ਜਾਂਚ ਕੀਤੀ ਗਈ। ਇੱਕ ਦਿਨ
