Punjab

ਤੀਹਰੇ ਕਤਲਕਾਂਡ ‘ਚ ਅਸ਼ੀਸ਼ ਚੋਪੜਾ ਸਮੇਤ 11 ਖਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ  ਬੀਤੇ ਦਿਨੀਂ ਫਿਰੋਜ਼ਪੁਰ ’ਚ ਹੋਏ ਤੀਹਰੇ ਕਤਲ ਕਾਂਡ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਅਸ਼ੀਸ਼ ਚੋਪੜਾ ਨਾਮ ਦੇ ਗੈਂਗਸਟਰ ਸਮੇਤ 11 ਲੋਕਾਂ ਦੇ ਖਿਲਾਫ ਮਾਮਲਾ ਤਾਂ ਦਰਜ ਕਰ ਲਿਆ ਹੈ,ਪਰ ਅਜੇ ਤੱਕ ਸਾਰੇ ਕਾਤਲ ਪੁਲਿਸ ਦੀ ਪਹੁੰਚ ਤੋਂ ਦੂਰ ਦੱਸੇ ਜਾ ਰਹੇ ਹਨ। ਬੀਤੇ ਦਿਨ ਅੰਜ਼ਾਮ ਦਿੱਤੀ ਗਈ ਤੀਹਰੇ ਕਤਲ

Read More
Punjab

ਪੰਜਾਬ ਵਿੱਚ ਕੂੜਾ ਕਰਕਟ ਪ੍ਰਬੰਧਨ ਲਈ ਟੀਮਾਂ ਦਾ ਗਠਨ, NGT ਨੇ ਸਰਕਾਰ ‘ਤੇ ਲਗਾਇਆ ਸੀ 1026 ਕਰੋੜ ਰੁਪਏ ਦਾ ਜੁਰਮਾਨਾ

ਮੁਹਾਲੀ : ਐੱਨਜੀਟੀ ਨੇ ਪੰਜਾਬ ਸਰਕਾਰ ‘ਤੇ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ‘ਤੇ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਤੋਂ ਬਾਅਦ ਹੁਣ ਸਰਕਾਰ ਇਸ ਗੱਲ ਨੂੰ ਲੈ ਕੇ ਐਕਸ਼ਨ ਮੋਡ ‘ਚ ਆ ਗਈ ਹੈ ਕਿ ਕਿਸ ਤਰ੍ਹਾਂ ਸਿਵਲ ਵਿਭਾਗ ਜ਼ਮੀਨੀ ਪੱਧਰ ‘ਤੇ ਕੰਮ ਕਰ ਰਿਹਾ ਹੈ। ਹਰੇਕ ਸ਼ਹਿਰ ਵਿੱਚ, ਸਿਵਲ ਬਾਡੀ ਵਿਭਾਗ

Read More
Khetibadi Punjab

BKU ਉਗਰਾਹਾਂ ਅਤੇ ਸੀਐੱਮ ਮਾਨ ਦੀ ਮੀਟਿੰਗ ਅੱਜ, ਖੇਤੀ ਨੀਤੀ ਸਮੇਤ ਸਾਰੇ ਮੁੱਦਿਆਂ ‘ਤੇ ਬਣਾਈ ਜਾਵੇਗੀ ਰਣਨੀਤੀ

ਮੁਹਾਲੀ : ਖੇਤੀ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ (ਵੀਰਵਾਰ) ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ

Read More
Punjab

ਪੰਜਾਬ ‘ਚ ਮੁੜ ਤੋਂ ਸੁਸਤ ਪਿਆ ਮਾਨਸੂਨ, ਜਾਣੋ ਤੁਹਾਡੇ ਸ਼ਹਿਰ ‘ਚ ਕਦੋਂ ਹੋਵੇਗੀ ਬਾਰਿਸ਼

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਨੇ ਇੱਕ ਵਾਰ ਫਿਰ ਮੱਠੀ ਰਫ਼ਤਾਰ ਸ਼ੁਰੂ ਕਰ ਦਿੱਤੀ ਹੈ। ਇਸ ਮਹੀਨੇ ਦੇ ਅੰਤ ਤੱਕ ਮਾਨਸੂਨ ਹਟ ਜਾਵੇਗਾ। ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਨਾਲ ਲੱਗਦੇ ਕੁਝ

Read More
India Manoranjan Punjab

ਦਿਲਜੀਤ ਦੇ ਅਗਲੇ ਮਹੀਨੇ ਤੋਂ ਭਾਰਤ ‘ਚ 10 ਸਟੇਜ ਸ਼ੋਅ ਹੋਣਗੇ! ਸ਼ਹਿਰਾਂ ਦੀ ਡਿਟੇਲ ਦਾ ਐਲਾਨ

ਬਿਉਰੋ ਰਿਪੋਰਟ – ਦਿਲਜੀਤ ਦੋਸਾਂਝ (Diljit dosanjh) ਫਿਲਮਾਂ ਤੋਂ ਜ਼ਿਆਦਾ ਇਸ ਵੇਲੇ ਆਪਣੇ ਸਟੇਜ ਸ਼ੋਅ (STAGE SHOW) ਨਾਲ ਜ਼ਿਆਦਾ ਮਸ਼ਹੂਰ ਹਨ। ਉਨ੍ਹਾਂ ਦੀ ਪਹਿਲੀ ਪਸੰਦ ਵੀ ਸਟੇਸ਼ ਸ਼ੋਅ ਹੈ। ਵਿਦੇਸ਼ਾਂ ਵਿੱਚ ਸ਼ੋਅ ਦੀ ਕਾਮਯਾਬੀ ਤੋਂ ਬਾਅਦ ਹੁਣ ਉਹ ਫੈਨਸ ਦੇ ਲਈ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਕਤੂਬਰ ਤੋਂ ਦਸੰਬਰ ਦੇ ਵਿਚਾਲੇ ਸਟੇਜ ਸ਼ੋਅ ਕਰਨ ਜਾ

Read More