ਪ੍ਰਤਾਪ ਬਾਜਵਾ ਨੇ ਮੌਨਸੂਨ ਇਜਲਾਸ ਤੇ ਪ੍ਰਗਟਾਈ ਨਿਰਾਸ਼ਾ, ਕਹੀਆਂ ਵੱਡੀਆਂ ਗੱਲਾਂ
ਬਿਊਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦਾ ਇਜਲਾਸ ਖਤਮ ਹੋ ਚੁੱਕਾ ਹੈ। ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਰਕਾਰ ਦੇ ਮੰਤਰੀ ਅਹਿਮ ਮੁੱਦੀਆਂ ‘ਤੇ ਸਾਰਥਿਕ ਚਰਚਾ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਹਾਲਤ ਲਗਾਤਾਰ ਵਿਗੜ