ਸੁਖਪਾਲ ਖਹਿਰਾ ਦੇ ਜੱਦੀ ਪਿੰਡ ਨੇ ਕੀਤਾ ਕਮਾਲ! ਸਰਬਸੰਮਤੀ ਨਾਲ ਸਮੁੱਚੀ ਪੰਚਾਇਤ ਦੀ ਚੋਣ
- by Preet Kaur
- October 4, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ ਸੀ। ਇਸ ਦੌਰਾਨ ਪੰਜਾਬ ਵਿੱਚ ਕਈ ਥਾਈਂ ਹਿੰਸਾ ਦੀਆਂ ਘਟਨਾਵਾਂ ਦੀਆਂ ਖ਼ਬਰਾਂ ਆਈਆਂ। ਵਿਰੋਧੀਆਂ ਨੇ ਸੱਤਾਧਾਰੀ ਸਰਕਾਰ ਨੂੰ ਘੇਰਦਿਆਂ ਬਹੁਤ ਸਾਰੀਆਂ ਵੀਡੀਓਜ਼ ਜਾਰੀ ਕੀਤੀਆਂ ਤੇ ਮਾੜੇ ਪ੍ਰਬੰਧਾਂ ਲਈ ਸਰਕਾਰ ਦੀ ਨਿਖੇਧੀ ਕੀਤੀ। ਇੱਕ ਪਾਸੇ ਜਿੱਥੇ ਉਮੀਦਵਾਰ ਆਪਣੇ ਪਰਚੇ ਦਾਖ਼ਲ ਕਰਨ ਲਈ
ਹਾਕੀ ਇੰਡੀਆ ਲੀਗ ਮੁੜ ਤੋਂ ਹੋਵੇਗੀ ਸ਼ੁਰੂ ! ਇਸ ਮਹੀਨੇ ਖਿਡਾਰੀਆਂ ਦੀ ਹੋਵੇਗੀ ਨਿਲਾਮੀ
- by Khushwant Singh
- October 4, 2024
- 0 Comments
ਬਿਉਰੋ ਰਿਪੋਰਟ : ਓਲੰਪਿਕ ਅਤੇ ਏਸ਼ੀਅਨ ਗੇਮਸ ਵਿੱਚ ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਹਾਕੀ ਇੰਡੀਆ ਨੇ ਹਾਕੀ ਇੰਡੀਆ ਲੀਗ (HOCKEY INDIA LEAGE) ਨੂੰ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ । 7 ਸਾਲ ਬਾਅਦ ਇਸੇ ਸਾਲ ਦਸੰਬਰ ਵਿੱਚ ਨਵੇਂ ਫਾਰਮੈਟ ਨਾਲ ਇਸ ਦੀ ਵਾਪਸੀ ਹੋਣ ਜਾ ਰਹੀ ਹੈ । ਇਸ ਵਾਰ
ਜਲੰਧਰ ’ਚ ਦਿਲ ਨੂੰ ਹਿਲਾ ਦੇਣ ਵਾਲੀ ਖ਼ਬਰ! ਪਤੀ-ਪਤਨੀ ਨੇ ਚੁੱਕਿਆ ਖ਼ੌਫਨਾਕ ਕਦਮ!
- by Preet Kaur
- October 4, 2024
- 0 Comments
ਬਿਉਰੋ ਰਿਪੋਰਟ – ਜਲੰਧਰ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਕਾਰੋਬਾਰੀ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਤੋਂ ਬਾਅਦ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਹਸਪਤਾਲ ਵਿੱਚ ਜ਼ਿੰਦਗੀ ਦੀ ਜੰਗ ਲੜ ਰਹੀ ਹੈ। ਉਨ੍ਹਾਂ ਦਾ ਇਲਾਜ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਦੋਵਾਂ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਖਾਣ ਵੇਲੇ 2
‘CM ਮਾਨ ਦੇ ਦਫ਼ਤਰ ਦੀ ਜੋ ਥੋੜ੍ਹੀ ਖ਼ੁਦਮੁਖਤਿਆਰੀ ਸੀ ਉਹ ਹੁਣ ਖ਼ਤਮ ਹੋ ਗਈ!’
- by Preet Kaur
- October 4, 2024
- 0 Comments
ਬਿਉਰੋ ਰਿਪੋਰਟ – ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (LEADER OF OPPOSITION PARTAP SINGH BAJWA) ਨੇ ਪੰਜਾਬ ਦੇ ਪ੍ਰਸ਼ਾਸਨ ਵਿੱਚ ਦਿੱਲੀ ਦੇ ਲੋਕਾਂ ਦੇ ਵਧ ਰਹੇ ਦਬਦਬੇ ਸਖ਼ਤ ਬਿਆਨ ਜਾਰੀ ਕੀਤਾ ਹੈ। ਬਾਜਵਾ ਨੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਕਠਪੁਤਲੀ ਬਣਾਇਆ ਜਾ ਰਿਹਾ ਹੈ, ਜਿਸ ਵਿਚ ਅਰਵਿੰਦ