ਲੁਟੇਰਿਆਂ ਨੇ ਮਹਿਲਾ ਕਾਂਸਟੇਬਲ ਨੂੰ ਵੀ ਨਹੀਂ ਬਖਸ਼ਿਆ! ਸੜਕ ’ਤੇ ਲੰਮਾ ਪਾ ਕੇ ਲੁੱਟਿਆ ਮੰਗਲਸੂਤਰ! 3 ਕਾਬੂ
ਬਿਉਰੋ ਰਿਪੋਰਟ – ਪੰਜਾਬ ਵਿੱਚ ਅਪਰਾਧ ਇਸ ਕਦਰ ਵੱਧ ਚੁੱਕਾ ਹੈ ਕਿ ਹੁਣ ਪੰਜਾਬ ਪੁਲਿਸ (PUNJAB POLICE) ਦੇ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ। ਲੁਧਿਆਣਾ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਅਤੇ ਮੰਗਲਸੂਤਰ ਲੁੱਟ ਕੇ ਫਰਾਰ ਹੋ ਗਏ। ਮਹਿਲਾ ਕਾਂਸਟੇਬਲ ਆਪਣੀ ਸਕੂਟੀ ’ਤੇ ਜਾ ਰਹੀ ਹੈ ਸੀ। ਵਾਰਦਾਤ ਦਾ ਵੀਡੀਓ ਸੋਸ਼ਲ ਮੀਡੀਆ ’ਤੇ