ਕੈਪਟਨ ਦੇ ਮੰਡੀ ਦੌਰੇ ‘ਤੇ ਹਰਪਾਲ ਚੀਮਾ ਦਾ ਨਿਸ਼ਾਨਾ, ‘ਮੰਡੀਆਂ ‘ਚ ਜਾ ਕੇ ਕੈਪਟਨ ਕਰ ਰਹੇ ਨੇ ਡਰਾਮੇਬਾਜ਼ੀ’
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੰਨਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਕਿਹਾ ਕਿ ਕੇਂਦਰ ਕੋਲ ਕਿਸਾਨਾਂ ਦਾ ਮੁੱਦਾ ਚੁੱਕਾਂਗੇ ਤੇ ਉਹਨਾਂ ਇਹ ਵੀ ਕਿਹਾ ਕਿ ਭਗਵੰਤ ਮਾਨ ਨੂੰ ਮੰਡੀਆਂ ਚ ਜਾਣਾ ਚਾਹੀਦਾ ਸੀ ਦੂਜੇ ਬੰਨੇ ਕੈਪਟਨ ਦੇ ਦੌਰੇ ਨੂੰ ਲੈ ਕੇ

 
									 
									 
									 
									 
									 
									 
									 
									 
									