Punjab

ਟੈਸਟ ਡਰਾਈਵ ਦੇ ਬਹਾਨੇ ਕਾਰ ਲੈ ਕੇ ਭੱਜੇ ਸੀ ਬਦਮਾਸ਼! ਪਟਿਆਲਾ ’ਚ ਪੁਲਿਸ ਨੇ ਕੀਤਾ ਐਨਕਾਊਂਟਰ!

ਬਿਉਰੋ ਰਿਪੋਰਟ: ਪਟਿਆਲਾ ਦੇ ਨਾਭਾ ਵਿੱਚ ਥਾਰ ਵਾਹਨ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਲੁੱਟ-ਖੋਹ ਦੀ ਵਾਰਦਾਤ ਦਾ ਮੁੱਖ ਮੁਲਜ਼ਮ ਪੁਲਿਸ ਦੀ ਗੋਲ਼ੀ ਨਾਲ ਜ਼ਖ਼ਮੀ ਹੋ ਗਿਆ ਹੈ। ਐਸਐਸਪੀ ਡਾ: ਨਾਨਕ ਸਿੰਘ ਐਸਪੀ ਅਤੇ ਐਸਪੀਡੀ ਟੀਮ ਨਾਲ ਪਹੁੰਚੇ। ਇਹ ਮੁਕਾਬਲਾ ਡਕਾਲਾ ਰੋਡ ’ਤੇ ਸੰਗਰੂਰ ਬਾਈਪਾਸ ਇਲਾਕੇ ’ਚ ਹੋਇਆ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ

Read More
International Lifestyle Punjab

ਕੈਨੇਡਾ ’ਚ ਵੀ ਪਈ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ! ਨੁਸਖ਼ੇ ਵਾਲੀਆਂ ਵਸਤਾਂ ਦੀ ਮੰਗ ਤੇ ਵਿਕਰੀ ਦੁੱਗਣੀ-ਤਿੱਗਣੀ ਵਧੀ

ਬਿਉਰੋ ਰਿਪੋਰਟ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੇ ਖਾਣ-ਪੀਣ ਵਿੱਚ ਬਦਲਾਅ ਕਰ ਕੇ ਕੈਂਸਰ ਮੁਕਤ ਹੋ ਜਾਣ ਦੀ ਵੀਡੀਓ ਕੈਨੇਡਾ ਵਿੱਚ ਵਾਇਰਲ ਹੋਣ ਦੇ ਨਾਲ ਨਾਲ ਕੈਂਸਰ ਪੀੜਤ ਮਰੀਜ਼ਾਂ ਵਲੋਂ ਉਸ ਨੁਸਖ਼ੇ ਉੱਤੇ ਅਮਲ ਕੀਤੇ ਜਾਣ ਦਾ ਪਤਾ ਲੱਗਾ ਹੈ। ਦੱਸਿਆ ਜਾਂਦਾ ਹੈ ਕਿ ਭਾਰਤੀ ਸਟੋਰਾਂ ’ਤੇ ਇਸ ਨੁਸਖ਼ੇ ਵਿੱਚ ਸੁਝਾਏ ਸਾਮਾਨ

Read More
Punjab

ਗਿਆਨੀ ਰਘਬੀਰ ਸਿੰਘ ਨੇ ਇਸ ਦਿਨ ਸੱਦੀ ਇਕੱਤਰਤਾ! ਅਕਾਲੀ ਦਲ ਦੇ ਆਗੂਆਂ ਸਮੇਤ ਹੋਰ ਪੰਥਕ ਮਾਮਲਿਆਂ ਤੇ ਹੋਵੇਗਾ ਫੈਸਲਾ! ਪੁਰਾਣੇ ਜਥੇਦਾਰਾਂ ਤੋਂ ਵੀ ਮੰਗਿਆ ਸ਼ਪੱਸ਼ਟੀਕਰਨ

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 2 ਦਸੰਬਰ ਨੂੰ ਸੱਦ ਲਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ

Read More
Punjab

ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ 2 ਸ਼ਖਸ਼ੀਅਤਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਅੱਜ ਕੇਂਦਰੀ ਸਿੰਘ ਅਜਾਇਬ ਘਰ ਵਿਚ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਦਯਾ ਸਿੰਘ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿਚ ਬਹਾਦਰ ਜਰਨੈਲ ਨਿਧਾਨ ਸਿੰਘ ਪੰਜਹੱਥਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ

Read More
Punjab

ਸਿੱਧੂ ਨੇ ਕੈਂਸਰ ਦੇ ਇਲਾਜ ਦਾ ਡਾਈਟ ਪਲਾਨ ਕੀਤਾ ਜਾਰੀ, ਮਾਹਿਰਾਂ ਵੱਲੋਂ ਖਾਰਜ ਕਰਨ ਦੇ ਬਾਵਜੂਦ ਸੋਸ਼ਲ ਮੀਡੀਆ ‘ਤੇ ਕੀਤਾ ਅਪਲੋਡ

ਮੁਹਾਲੀ : ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਆਯੁਰਵੈਦਿਕ ਢੰਗ ਨਾਲ ਪਤਨੀ ਡਾ. ਨਵਜੋਤ ਕੌਰ ਦੇ ਕੈਂਸਰ ਦਾ ਇਲਾਜ ਵਾਲਾ ਡਾਈਟ ਪਲਾਨ ਜਾਰੀ ਕੀਤਾ ਹੈ। ਸਿੱਧੂ ਨੇ ਕਿਹਾ ਕਿ ਇਸੇ ਡਾਈਟ ਪਲਾਨ ਨਾਲ ਪਤਨੀ ਦਾ ਸਟੇਜ-4 ਕੈਂਸਰ ਠੀਕ ਹੋਇਆ। ਇਹ ਡਾਕਟਰਾਂ ਦੀ ਹੀ ਆਬਜ਼ਰਵੇਸ਼ਨ ਹੈ। ਉਨ੍ਹਾਂ ਕਿਹਾ ਕਿ ਡਾਕਟਰ ਭਗਵਾਨ ਦਾ ਰੂਪ ਹਨ। ਮੇਰੇ ਘਰ

Read More
Punjab

ਅੰਮ੍ਰਿਤਸਰ ਹਵਾਈ ਅੱਡੇ ‘ਤੇ ਫੜਿਆ ਕਰੋੜਾਂ ਦਾ ਸੋਨਾ…

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਰੀਬ 1.50 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਇਹ ਸੋਨਾ ਦੁਬਈ ਤੋਂ ਭਾਰਤ ਤਸਕਰੀ ਕੀਤਾ ਜਾ ਰਿਹਾ ਸੀ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸੋਨਾ ਜ਼ਬਤ ਕਰਕੇ ਸੋਨਾ ਲਿਆਉਣ ਵਾਲੇ ਵਿਅਕਤੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਬੀਤੇ ਦਿਨ ਦੁਬਈ

Read More
Punjab

ਥਾਣਾ ਅਜਨਾਲਾ ਦੇ ਬਾਹਰ ਮਿਲੀ ਬੰਬਨੁਮਾ ਵਸਤੂ ਨੇ ਲਿਆ ਨਵਾਂ ਮੋੜ! ਖਾਲਿਸਤਾਨੀ ਇੰਟਰਨੈਸ਼ਨਲ ਕੁਨੈਕਸ਼ਨ ਨਾਲ ਜੁੜੇ ਤਾਰ

ਬਿਉਰੋ ਰਿਪੋਰਟ – ਬੀਤੇ ਦਿਨ ਅੰਮ੍ਰਿਤਸਰ ਜ਼ਿਲ੍ਹੇ (Amritsar) ਦੇ ਥਾਣਾ ਅਜਨਾਲਾ (Police Station Ajnala) ਦੇ ਬਾਹਰ ਇਕ ਬੰਬਨੁਮਾ ਵਸਤੂ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਆਰੰਭ ਕਰ ਦਿੱਤੀ ਗਈ ਸੀ ਅਤੇ ਹੁਣ ਇਸ ਮਾਮਲੇ ਵਿਚ ਨਵਾਂ ਮੋੜ ਸਾਹਮਣੇ ਆਇਆ ਹੈ। ਇਹ ਮਾਮਲਾ ਹੁਣ ਖਾਲਿਸਤਾਨੀ ਇੰਟਰਨੈਸ਼ਨਲ ਦੇ ਕੁਨੈਕਸ਼ਨ ਨਾਲ ਜੁੜਦਾ ਨਜ਼ਰ ਆ ਰਿਹਾ ਹੈ।

Read More