India Punjab

ਜਾਖੜ ਨੇ PM ਮੋਦੀ ’ਤੇ ਸ਼ਾਹ ਨਾਲ ਕੀਤੀ ਮੁਲਾਕਾਤ! ਪੰਜਾਬ ਪ੍ਰਤੀ ਨਜ਼ਰੀਆ ਬਦਲਣ ਦੀ ਦਿੱਤੀ ਸਲਾਹ!

ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ (PUNJAB BJP PRESIDENT SUNIL JAKHAR) ਨੂੰ ਲੈਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਜਾਖੜ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM NARINDER MODI) ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ (HOME MINISTER AMIT SHAH) ਨਾਲ ਮੁਲਾਕਾਤ ਹੋਈ ਹੈ

Read More
Punjab Religion

ਜਥੇਦਾਰ ਸ੍ਰੀ ਅਕਾਲ ਤਖ਼ਤ ਦੀ ਹਾਲਤ ਵਿਗੜੀ! ਹਸਪਤਾਲ ਦਾਖ਼ਲ

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Sri Akal Takhat Jathedar Raghubir singh) ਦੀ ਤਬੀਅਤ ਅਚਾਨਕ ਵਿਗੜ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਥੇਦਾਰ ਸਾਹਿਬ ਨੂੰ ਤੇਜ਼ ਬੁਖਾਰ ਦੀ ਸ਼ਿਕਾਇਤ ਸੀ, ਜਿਸ ਦੀ

Read More
Punjab

ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੀਆਂ ਸਿਹਤ ਸਹੂਲਤਾਂ ਦੀ ਖੁੱਲ੍ਹੀ ਪੋਲ, ਮਹਿਲਾ ਨੇ ਵਰਾਂਡੇ ਚ ਹੀ ਬੱਚੇ ਨੂੰ ਦਿੱਤਾ ਜਨਮ

ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਅਤੇ ਸਰਕਾਰੀ ਹਸਪਤਾਲ ਦੀਆਂ ਸਿਹਤ ਸਹੂਲਤਾਂ ਦੀਆਂ ਧੱਜੀਆਂ ਉਡਾਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਸਰਕਾਰ ਦੇ ਵੱਡੇ ਵੱਡੇ ਦਾਅਵੇ ਖੋਖਲੇ ਹੁੰਦੇ ਦਿਖਾਈ ਦੇ ਰਹੇ ਹਨ ਕਿ ਡਿਲੀਵਰੀ ਲਈ ਆਈ ਇਕ ਮਹਿਲਾ ਨੂੰ ਬੈਡ ਤੱਕ ਨਸੀਬ ਨਹੀਂ ਹੋਇਆ। ਇਸ ਕਾਰਨ ਉਸ ਨੂੰ ਫਰਸ਼ ਉਤੇ ਹੀ

Read More
Punjab

ਮੁਹਾਲੀ ਨਗਰ ਨਿਗਮ ਨੇ ਨਾਰੀਅਲ ਪਾਣੀ ਤੋਂ ਕਮਾਏ 1.06 ਕਰੋੜ! 20 ਹੋਰ ਥਾਵਾਂ ਦੀ ਹੋਵੇਗੀ ਬੋਲੀ

ਬਿਉਰੋ ਰਿਪੋਰਟ: ਵਿੱਤੀ ਸੰਕਟ ਵਿੱਚ ਘਿਰੀ ਪੰਜਾਬ ਦੀ ਮੁਹਾਲੀ ਨਗਰ ਨਿਗਮ ਨੇ ਨਾਰੀਅਲ ਪਾਣੀ ਵਾਲੀਆਂ ਥਾਵਾਂ ਦੀ ਨਿਲਾਮੀ ਕਰਕੇ ਸੁੱਖ ਦਾ ਸਾਹ ਲਿਆ ਹੈ। ਨਿਗਮ ਨੇ ਹਾਲ ਹੀ ਵਿੱਚ 23 ਸਾਈਟਾਂ ਦੀ ਸਫਲ ਨਿਲਾਮੀ ਤੋਂ 1.06 ਕਰੋੜ ਰੁਪਏ ਕਮਾਏ ਹਨ। ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਰੰਜੀਵ ਕੁਮਾਰ ਨੇ ਦੱਸਿਆ ਕਿ ਬਾਕੀ ਰਹਿੰਦੀਆਂ ਥਾਵਾਂ ਦੀ ਵੀ

Read More
Punjab

ਖੰਨਾ ‘ਚ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਖੰਨਾ ‘ਚ ਇੱਕ ਬਜ਼ੁਰਗ ਔਰਤ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ ਹੈ। ਜਾਣਕਾਰੀ ਇਹ ਘਟਨਾ ਖੰਨਾ ਦੇ ਪਿੰਡ ਉੱਚਾ ਵੇਹੜਾ ਇਲਾਕੇ ਦੀ ਹੈ। ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ। ਜਿਸ ਦੀ ਲਾਸ਼ ਕਮਰੇ ਵਿੱਚ ਖੂਨ ਨਾਲ ਲੱਥਪੱਥ ਪਈ ਹੋਈ ਸੀ। ਮ੍ਰਿਤਕ ਔਰਤ ਦੀ ਪਛਾਣ ਕਮਲੇਸ਼ ਰਾਣੀ (65) ਵਜੋਂ ਹੋਈ ਹੈ। ਪੁਲਿਸ ਨੇ ਕਤਲ

Read More
India Manoranjan Punjab

ਕੰਗਨਾ ਦਾ ਗੁਆਂਢੀ ਸੂਬਿਆਂ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਗੁਆਂਢੀ ਸੂਬਿਆਂ ਨੂੰ ਦੱਸਿਆ ਕਸੂਰਵਾਦ

ਹਿਮਾਚਲ : ਆਪਣੇ ਭੜਕਾਊ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਤੋਂ ਵਿਵਾਦਤ ਬਿਆਨ ਦਿੱਤਾ ਹੈ। ਇਸ ਕੰਗਨਾ ਨੇ ਹਿਮਾਚਲ ਵਿੱਚ ਵਧ ਰਹੇ ਨਸ਼ਿਆਂ ਦੇ ਲਈ ਆਪਣੇ ਗੁਆਂਢੀ ਸੂਬਿਆਂ ਨੂੰ ਕਸੂਰਵਾਰ ਠਹਿਰਾਇਆ ਹੈ। ਇੱਕ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੰਗਨਾ ਨੇ ਕਿਹਾ ਕਿ

Read More
Khetibadi Punjab

ਅੱਜ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, ਲੋਕਾਂ ਕਰਨਾ ਪੈ ਸਕਦਾ ਹੈ ਪਰੇਸ਼ਾਨੀ ਦਾ ਸਹਮਣਾ

ਮੁਹਾਲੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ (ਵੀਰਵਾਰ) ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸਵੇਰੇ 12:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਸੂਬੇ ਦੇ 22 ਜ਼ਿਲ੍ਹਿਆਂ ਵਿੱਚ 35 ਥਾਵਾਂ ’ਤੇ ਰੇਲਾਂ ਰੋਕਣ ਦਾ

Read More