ਬਿਨਾਂ NOC ਤੋਂ ਪੰਜਾਬ ‘ਚ ਰਜਿਸਟ੍ਰੇਸ਼ਨ ਦਾ ਰਾਹ ਆਸਾਨ : ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਵਿਧਾਨ ਸਭਾ ‘ਚ ਕੀਤਾ ਜਾਵੇਗਾ ਪੇਸ਼
ਚੰਡੀਗੜ੍ਹ : ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਅੱਜ (ਮੰਗਲਵਾਰ) ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ‘ਤੇ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਦਸ ਸਾਲ ਤੱਕ ਦੀ ਸਜ਼ਾ ਵੀ ਹੋਵੇਗੀ। ਇਸ