ਅੱਜ ਦੀਆਂ 05 ਵੱਡੀਆਂ ਖ਼ਬਰਾਂ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਚੰਡੀਗੜ੍ਹ ਵਿੱਚ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਚੰਡੀਗੜ੍ਹ ਵਿੱਚ ਪ੍ਰਦਰਸ਼ਨ
ਲੜਕੀ ਨੇ ਲਿਖਿਆ ਸੀ 3 ਪੇਜ ਦਾ ਸੂਸਾਈਡ ਨੋਟ
ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਦੇ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਮੰਗ ਕੀਤੀ
ਬਿਉਰੋ ਰਿਪੋਰਟ: ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਧਰਨਾ ਹਾਲੇ ਨਹੀਂ ਚੁੱਕਿਆ ਜਾਵੇਗਾ। ਅਸੀਂ ਸਰਕਾਰ ਦੇ ਜਵਾਬ ਦਾ ਇੰਤਜ਼ਾਰ ਕਰਾਂਗੇ। ਕੱਲ੍ਹ ਮੀਟਿੰਗ ਕੀਤੀ ਜਾਵੇਗੀ। ਪਰਸੋਂ ਵਿਧਾਨ
ਬਿਉਰੋ ਰਿਪੋਰਟ: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪ ਦਿੱਤਾ ਹੈ। ਦੋਵਾਂ ਜਥੇਬੰਦੀਆਂ ਨੇ ਚੰਡੀਗੜ੍ਹ ਦੇ ਸੈਕਟਰ 34 ਵਿੱਚ ਪੰਜ ਰੋਜ਼ਾ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਮੋਰਚਾ ਸ਼ੁਰੂ ਕੀਤਾ ਹੈ। ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ
ਬਿਊਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਸਮੇਤ ਕਈ ਹੋਰ ਵਿਧਾਨ ਸਭਾ ਦੇ ਮੈਂਬਰਾਂ ਨੇ ਕਈ ਮੁੱਦੇ ਚੁੱਕੇ ਹਨ। ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਲੀਡਰ ਪਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਲਈ ਕੈਮਰਿਆਂ ਨੂੰ ਲੈ
ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਜੀਵਨਜੋਤ ਕੌਰ, ਅਮਨਦੀਪ ਕੌਰ ਅਤੇ ਵੂਮੈਨ ਵਿੰਗ ਦੇ ਸੂਬਾ ਪ੍ਰਧਾਨ ਪ੍ਰੀਤੀ ਮਲਹੋਤਰਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਨ੍ਹਾਂ ਸਾਰੇ ਲੀਡਰਾਂ ਨੇ ਸਾਝੇ ਬਿਆਨ ਵਿੱਚ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਨੇ ਸੋਚੀ ਸਮਝੀ ਸਾਜ਼ਿਸ ਤਹਿਤ ਪੰਜਾਬ
ਬਿਉਰੋ ਰਿਪੋਰਟ: ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਤੇਜ਼ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਗਾਇਕ ਦਾ ਕੈਨੇਡਾ ਦੇ ਵੈਨਕੂਵਰ ਵਿਕਟੋਰੀਆ ਆਈਲੈਂਡ ਵਿੱਚ ਘਰ ਹੈ। ਇਸ ਘਟਨਾ ਨਾਲ ਸਨਸਨੀ ਫੈਲ ਗਈ ਹੈ। ਗੋਲ਼ੀਬਾਰੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਗੋਲ਼ੀਬਾਰੀ ਕਰਨ ਵਾਲਿਆਂ ਦੀ ਅਜੇ