Punjab

ਪੰਜਾਬ-ਚੰਡੀਗੜ੍ਹ ‘ਚ ਤਾਪਮਾਨ ਆਮ ਨਾਲੋਂ ਵੱਧ, ਮਾਮੂਲੀ ਵਾਧਾ ਦਰਜ

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵੱਧ ਪਾਇਆ ਗਿਆ। ਬਠਿੰਡਾ ਦਾ ਤਾਪਮਾਨ 35.4 ਡਿਗਰੀ

Read More
Punjab

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੱਜ (ਵੀਰਵਾਰ) ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਕਰਨ ਜਾ ਰਿਹਾ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਾ ਮੁਖੀ ਵੀ ਸ਼ਾਮਲ ਹੋਣਗੇ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਰੌਲਾ ਪਾਉਣਗੇ। ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ

Read More
Punjab

ਸੁਖਰਾਜ ਸਿੰਘ ਨੂੰ ਅਕਾਲੀ ਦਲ ਅੰਮ੍ਰਿਤਸਰ ਦੀ ਮਿਲੀ ਟਿਕਟ! ਇਸ ਹਲਕੇ ਤੋਂ ਲੜੇਗਾ ਚੋਣ

ਬਿਉਰੋ ਰਿਪੋਰਟ – ਗਿੱਦੜਬਾਹਾ (Gidderbaha) ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਸੁਖਰਾਜ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਇਹ ਉਹੀ ਸੁਖਰਾਜ ਸਿੰਘ ਹੈ ਜੋ ਲਗਾਤਾਰਾ ਬੇਅਦਬੀ ਮਾਮਲੇ ‘ਚ ਇਨਸਾਫ਼ ਦੀ ਮੰਗ ਕਰ ਰਿਹਾ ਹੈ, ਜਿਸ ਦੇ ਪਿਤਾ ਕ੍ਰਿਸ਼ਨ ਭਗਵਾਨ ਸਿੰਘ ਨੂੰ ਗੋਲੀ

Read More
India Punjab

ਜ਼ਿਮਨੀ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 40 ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਨਾਂ ਸੂਚੀ ’ਚ ਪਹਿਲੇ ਸਥਾਨ ’ਤੇ ਰੱਖਿਆ ਗਿਆ ਹੈ। ਜਦਕਿ ਦੂਜੇ ਨੰਬਰ ’ਤੇ ਮਨੀਸ਼

Read More
Punjab

ਸਾਬਕਾ MLA ਸਤਿਕਾਰ ਕੌਰ ਗਹਿਰੀ ਗ੍ਰਿਫ਼ਤਾਰ! ਹੈਰੋਇਨ ਦੀ ਤਸਕਰੀ ਕਰਦੀ ਰੰਗੇ ਹੱਥੀਂ ਕਾਬੂ!

ਬਿਉਰੋ ਰਿਪੋਰਟ: ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਸ ਦੇ ਡਰਾਈਵਰ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਨਸ਼ਾ ਤਸਕਰੀ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਦੋਂਕਿ ਘਰੋਂ 28 ਗ੍ਰਾਮ ਚਿੱਟਾ ਅਤੇ 1.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਗ੍ਰਿਫ਼ਤਾਰੀ ਦੌਰਾਨ ਸਾਬਕਾ ਵਿਧਾਇਕ ਦੇ

Read More