Punjab Religion

ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲੇ SGPC ਪ੍ਰਧਾਨ

Amritsar -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਉਨ੍ਹਾਂ ਦੇ ਨਿਵਾਸ ਅਸਥਾਨ ’ਤੇ ਪੁੱਜੇ। ਧਾਮੀ ਨੇ ਜਥੇਦਾਰ ਨਾਲ ਕਰੀਬ ਅੱਧਾ ਘੰਟਾ ਮੀਟਿੰਗ ਕੀਤੀ। ਇਸ ਤੋਂ ਬਾਅਦ ਜਦੋਂ ਉਹ ਬਾਹਰ ਨਿਕਲੇ ਤਾਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ ਤੇ ਕਿਹਾ ਕਿ ਸ਼ਹੀਦੀ ਪੰਦਰਵਾੜੇ

Read More
Punjab

ਜਲੰਧਰ ‘ਚ ਕਾਂਗਰਸ ਦੇ ਵਿਰੋਧ ‘ਚ ਪਹੁੰਚੀ ਪੁਲਿਸ: ਹਿਰਾਸਤ ‘ਚ ਲਏ ਕਾਂਗਰਸੀ ਆਗੂ

ਜਲੰਧਰ ‘ਚ ਨਗਰ ਨਿਗਮ ਚੋਣਾਂ ‘ਚ ਬਹੁਮਤ ਨਾ ਮਿਲਣ ਤੋਂ ਬਾਅਦ ਕਾਂਗਰਸ ਦੇ ਦੋ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਕਰ ਲਿਆ ਗਿਆ। ਇਸ ਤੋਂ ਨਾਰਾਜ਼ ਕਾਂਗਰਸੀਆਂ ਨੇ ਅੱਜ ਵਾਰਡ-47 ਦੀ ਕੌਂਸਲਰ ਮਨਮੀਤ ਕੌਰ ਦੇ ਘਰ ਦੇ ਬਾਹਰ ਧਰਨਾ ਦਿੱਤਾ। ਮਨਮੀਤ ਕੌਰ ਹਾਲ ਹੀ ‘ਚ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤਣ ਤੋਂ ਬਾਅਦ ‘ਆਪ’

Read More
Punjab

ਸੜਕ ਹਾਦਸੇ ਵਿਚ ਫ਼ਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਦੋ ਸ਼ਰਧਾਲੂਆਂ ਦੀ ਮੌਤ

ਸ਼ਹੀਦੀ ਦਿਹਾੜੇ ਮੌਕੇ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਨਾਲ ਜਾ ਰਹੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ।  ਮ੍ਰਿਤਕ ਹਲਕਾ

Read More
Punjab

ਤਰਨਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਲੰਡਾ ਗੈਂਗ ਦੇ 3 ਮੈਂਬਰ ਕਾਬੂ

ਮੰਗਲਵਾਰ ਦੇਰ ਰਾਤ ਪੰਜਾਬ ਪੁਲਿਸ ਅਤੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਸਾਥੀਆਂ ਵਿਚਕਾਰ ਮੁੱਠਭੇੜ ਹੋਈ। ਇਸ ਘਟਨਾ ‘ਚ ਅੱਤਵਾਦੀ ਲਾਂਡਾ ਦੇ ਦੋ ਸਾਥੀਆਂ ਨੂੰ ਗੋਲੀ ਲੱਗ ਗਈ ਸੀ। ਦੋਹਾਂ ਦੀ ਲੱਤ ਵਿਚ ਗੋਲੀ ਮਾਰ ਕੇ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਇਸ ਮਾਮਲੇ ‘ਚ ਕੁੱਲ ਚਾਰ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ

Read More
India International Punjab

UK ਵੱਲੋਂ ਬ੍ਰਿਟਿਸ਼ ਸੈਨਿਕ ਦੇ ਅਤਿਵਾਦੀ ਸੰਬੰਧਾਂ ਬਾਰੇ ਪੰਜਾਬ ਪੁਲਿਸ ਦੇ ਦਾਅਵੇ ਦਾ ਖੰਡਨ

ਯੂ ਕੇ ਦੇ ਰੱਖਿਆ ਮੰਤਰਾਲੇ ਨੇ ਇਕ ਬ੍ਰਿਟਿਸ਼ ਫੌਜੀ ਦੇ ਭਾਰਤ ਵਿਚ ਅਤਿਵਾਦੀ ਗਤੀਵਿਧੀਆਂ ਨਾਲ ਜੁੜੇ ਹੋਣ ਦੇ ਪੰਜਾਬ ਪੁਲਿਸ ਦੇ ਦਾਅਵੇ ਨੂੰ ਨਕਾਰ ਦਿੱਤਾ ਹੈ ਜਦੋਂ ਕਿ ਪੰਜਾਬ ਪੁਲਿਸ ਦੇ ਡੀ ਜੀ ਪੀ ਗੌਰਵ ਯਾਦਵ ਨੇ ਆਪਣੇ ਦੋਸ਼ ਮੁੜ ਦੁਹਰਾਉਂਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ’ਦਾ ਇੰਡੀਅਨ ਐਕਸਪ੍ਰੈਸ’ ਦੀ ਰਿਪੋਰਟ ਮੁਤਾਬਕ ਡੀ

Read More
Khetibadi Punjab

ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਜਾਰੀ, ਗੁਰਜੀਤ ਸਿੰਘ ਔਜਲਾ ਪਹੁੰਚੇ ਖਨੌਰੀ ਬਾਰਡਰ

ਖਨੌਰੀ ਬਾਰਡਰ : ਅੱਤ ਦੀ ਠੰਢ ਵਿੱਚ ਵੀ ਕਿਸਾਨ ਖਨੌਰੀ ਸਰਹੱਦ ਉਤੇ ਡਟੇ ਹੋਏ ਹਨ। ਅੱਜ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ ਪੂਰੇ 30 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਰਿਹਾ ਹੈ। ਇਸੇ ਦੌਰਾਨ ਮਰਨ ਵਰਤ ’ਤੇ

Read More
Punjab Religion

ਝੂਠੇ ਪੁਲਿਸ ਮੁਕਾਬਲੇ ’ਚ ਸਾਬਕਾ ਐੱਸਐੱਚਓ ਸਣੇ ਤਿੰਨ ਥਾਣੇਦਾਰਾਂ ਨੂੰ ਉਮਰ ਕੈਦ

ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ 1992 ਦੇ ਇਕ ਹੋਰ ਕੇਸ ਦੀ ਸੁਣਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਅਗ਼ਵਾ ਕਰ ਕੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਤੇ ਲਾਸ਼ ਨੂੰ ਅਣਪਛਾਤਾ ਦਸ ਕੇ ਸਸਕਾਰ ਕਰਨ ਦੇ ਮਾਮਲੇ ਵਿਚ ਤਰਨ ਤਾਰਨ ਦੇ ਸਿਟੀ ਥਾਣੇ ਦੇ ਤਤਕਾਲੀ ਐੱਸਐੱਚਓ ਗੁਰਬਚਨ ਸਿੰਘ, ਤਤਕਾਲੀ ਏਐੱਸਆਈ ਰੇਸ਼ਮ ਸਿੰਘ ਅਤੇ ਸਾਬਕਾ ਥਾਣੇਦਾਰ ਹੰਸਰਾਜ

Read More