ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ! ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ
- by Preet Kaur
- November 18, 2024
- 0 Comments
ਬਿਉਰੋ ਰਿਪੋਰਟ: ਕਾਂਗਰਸ ਆਗੂ ਰਾਹੁਲ ਗਾਂਧੀ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਪਹੁੰਚੇ ਹਨ। ਉਨ੍ਹਾਂ ਦਾ ਸੁਆਗਤ ਕਰਨ ਲਈ ਸਮੁੱਚੀ ਪੰਜਾਬ ਲੀਡਰਸ਼ਿਪ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੀ। ਰਾਹੁਲ ਗਾਂਧੀ ਇੱਥੋਂ ਹੋਟਲ ਪਹੁੰਚ ਗਏ ਹਨ। ਇੱਥੋਂ ਉਹ ਕੁਝ ਸਮੇਂ ਬਾਅਦ ਸ੍ਰੀ ਦਰਬਾਰ ਸਾਹਿਬ ਜਾਣਗੇ। ਇੱਥੇ ਮੱਥਾ ਟੇਕਣ ਉਪਰੰਤ ਫਿਰ ਵਾਪਸ ਪਰਤਣਗੇ। ਰਾਹੁਲ ਗਾਂਧੀ ਰਾਂਚੀ ਤੋਂ ਅੰਮ੍ਰਿਤਸਰ ਪਹੁੰਚੇ ਹਨ। ਅੰਮ੍ਰਿਤਸਰ
VIDEO – ਅੱਜ ਦੀਆਂ 5 ਵੱਡੀਆਂ ਖ਼ਬਰਾਂ | 18 Nov 2024 | THE KHALAS TV
- by Preet Kaur
- November 18, 2024
- 0 Comments
ਹਸਪਤਾਲ ਮਾਂ ਦਾ ਪਤਾ ਲੈਣ ਜਾ ਪਰਿਵਾਰ ਨਾਲ ਦਰਦਨਾਕ ਹਾਦਸਾ! ਔਰਤ ਸਮੇਤ 3 ਦੀ ਮੌਤ, 4 ਜ਼ਖ਼ਮੀ
- by Preet Kaur
- November 18, 2024
- 0 Comments
ਬਿਉਰੋ ਰਿਪੋਰਟ: ਜਲੰਧਰ ਵਿੱਚ ਹੋਟਲ ਰਣਵੀਰ ਕਲਾਸਿਕ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਪੁਲਿਸ ਪਾਰਟੀ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ
ਸੁਖਬੀਰ ਸਿੰਘ ਬਾਦਲ ਬਾਰੇ ਪਾਰਟੀ ਨੇ ਫ਼ਿਲਹਾਲ ਨਹੀਂ ਲਿਆ ਕੋਈ ਫ਼ੈਸਲਾ
- by Gurpreet Singh
- November 18, 2024
- 0 Comments
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ। ਇਸ ਵਿਚ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਉਤੇ ਵਿਚਾਰ ਚਰਚਾ ਕੀਤੀ ਗਈ ਹੈ। ਇਸ ਸਬੰਧੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕਿਹਾ ਕਿ
ਸੁਖਬੀਰ ਬਾਦਲ ਦੇ ਹੱਕ ‘ਚ ਸੀਨੀਅਰ ਅਕਾਲੀ ਲੀਡਰ ਐੱਨ.ਕੇ ਸ਼ਰਮਾ ਨੇ ਵੀ ਦਿੱਤਾ ਅਸਤੀਫਾ
- by Gurpreet Singh
- November 18, 2024
- 0 Comments
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਨ. ਕੇ. ਸ਼ਰਮਾ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਦੇ ਹੱਕ ’ਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸ਼ਰਮਾ ਨੇ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਐਲਾਨ ਕੀਤਾ ਹੈ ਕਿ ਅੱਜ ਉਨ੍ਹਾਂ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਸੁਖਬੀਰ ਬਾਦਲ
ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ, 6 ਦਸੰਬਰ ਨੂੰ ਕਿਸਾਨ ਆਗੂ ਸ਼ੰਭੂ ਬਾਰਡਰ ਤੋਂ ਅੱਗੇ ਕਰਨਗੇ ਕੂਚ
- by Gurpreet Singh
- November 18, 2024
- 0 Comments
ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਅੱਗੇ ਕੂਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਸੋਮਵਾਰ ਨੂੰ ਕਿਸਾਨ ਆਗੂਆਂ ਦੀ ਮੀਟਿੰਗ ਹੋਈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨ ਦਿੱਲੀ ਨੂੰ ਕੂਚ ਕਰਨਗੇ। ਮੀਟਿੰਗ ਵਿੱਚ
