India Punjab

ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਨੇ ਬਰਗਾੜੀ ਬੇਅਦਬੀ ਲਈ ਇਸ ਸਿੱਖ ਪ੍ਰਚਾਰਕ ਨੂੰ ਦੱਸਿਆ ਦੋਸ਼ੀ ! ‘ਸੁਖਬੀਰ ਦੀ ਭਾਸ਼ਾ ਬੋਲ ਰਹੇ ਹਨ’

ਅਮਰੀਕ ਸਿੰਘ ਅਜਨਾਲਾ ਨੇ ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਨੂੰ ਬਰਗਾੜੀ ਬੇਅਦਬੀ ਦਾ ਦੋਸ਼ੀ ਦੱਸਿਆ

Read More
India Punjab

ਫਿਲਮ ਐਮਰਜੈਂਸੀ ‘ਤੇ ਚੰਨੀ ਦਾ ਬਿਆਨ, ਕਿਹਾ SGPC ਦੀ ਮਨਜੂਰੀ ਬਿਨ੍ਹਾਂ ਨਾ ਚਲਾਈ ਜਾਵੇ ਫਿਲਮ

ਬੀਜੇਪੀ ਸੰਸਦ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਕਿਸਾਨਾਂ ਖਿਲਾਫ ਬਿਆਨ ਅਤੇ ਫਿਰ ਫਿਲਮ ਐਮਰਜੈਂਸੀ ਨੂੰ ਲੈ ਕੇ ਪੰਜਾਬ ਵਿੱਚ ਛਿੜਿਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੰਗਣਾ ਦਾ ਸਖ਼ਤ ਵਿਰੋਧ ਕੀਤਾ ਹੈ। ਚੰਨੀ ਨੇ ਕੰਗਨਾ

Read More
Khetibadi Punjab

ਚੰਡੀਗੜ੍ਹ ‘ਚ ਪੰਜਾਬ ਵਿਧਾਨ ਸਭਾ ਵੱਲ ਕਿਸਾਨ ਕਰਨਗੇ ਕੂਚ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨ ਖੇਤੀ ਨੀਤੀ ਦੇ ਮੁੱਦੇ ਨੂੰ ਲੈ ਕੇ ਅੱਜ (ਸੋਮਵਾਰ) ਚੰਡੀਗੜ੍ਹ ਦੇ ਸੈਕਟਰ-34 ਤੋਂ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਪ੍ਰਸ਼ਾਸਨ ਨੇ 11 ਕਿਸਾਨਾਂ ਦੇ ਗਰੁੱਪ ਨੂੰ ਅੱਗੇ ਵਧਣ ਦੀ ਇਜਾਜ਼ਤ ਦੇ ਦਿੱਤੀ ਹੈ। ਪਰ ਕਿਸਾਨ

Read More
India Punjab

ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਸੁਪਰੀਮ ਕੋਰ ‘ਚ ਸੁਣਵਾਈ ਅੱਜ, ਪੰਜਾਬ-ਹਰਿਆਣਾ ਸਰਕਾਰਾਂ ਪੇਸ਼ ਕਰਨਗੀਆਂ ਅਸਫਲ ਮੀਟਿੰਗਾਂ ਦੀ ਰਿਪੋਰਟ

ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ (SC) ‘ਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦੋਵਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਇਸ ਦੌਰਾਨ ਸੁਣਵਾਈ ਵੀ ਹੋਈ, ਪਰ ਉਹ ਅਸਫਲ ਰਹੀ। ਇਸ ਦੇ ਨਾਲ ਹੀ ਪੰਜਾਬ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ ਦੇਣ ਲਈ

Read More
Punjab

16ਵੀਂ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਨੂੰਨ ਵਿਵਸਥਾ ਸਮੇਤ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ

ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਤਿੰਨ ਦਿਨ ਚਲੇਗਾ। ਪਹਿਲੇ ਦਿਨ ਬਾਅਦ ਦੁਪਹਿਰ ਸਦਨ ਵਿਚ ਕਾਰਵਾਈ ਸ਼ੁਰੂ ਹੋਏਗੀ ਅਤੇ ਕੁਝ ਮਿੰਟਾਂ ਦੀ ਕਾਰਵਾਈ ਤੱਕ ਸਭਾ ਅਗਲੇ ਦਿਨ ਤੱਕ ਉਠ ਜਾਏਗੀ। ਪਹਿਲੇ ਦਿਨ ਪਿਛਲੇ ਦਿਨਾਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿਤੀ ਜਾਵੇਗੀ। ਪੇਸ਼ ਹੋਣ ਵਾਲੇ ਸ਼ੋਕ

Read More
Punjab

ਪੰਜਾਬ- ਚੰਡੀਗੜ੍ਹ ‘ਚ ਸਵੇਰ ਤੋਂ ਹੀ ਲੱਗਾ ਮੀਂਹ, ਲੋਕਾਂ ਨੂੰ ਗਰਮੀ ਤੋਂ ਰਾਹਤ

ਮੁਹਾਲੀ : ਪੰਜਾਬ ਵਿੱਚ ਮਾਨਸੂਮ ਬੀਤੇ ਦਿਨ ਤੋਂ ਸੁਸਤ ਹੋ ਗਿਆ ਸੀ ਪਰ ਹੁਣ ਫਿਰ ਅੱਜ ਤੋਂ ਐਕਟਿਵ ਹੋ ਸਕਦਾ ਹੈ। ਦਰਅਸਲ ਅੱਜ ਪੰਜਾਬ ਦੇ ਕਈ ਕਈ ਹਿੱਸਿਆਂ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਤੋਂ ਪੈ ਰਹੇ ਮੀਂਹ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Read More
Punjab

ਸੁਲਤਾਨਪੁਰ ਲੋਧੀ ਦੇ ਗੁਰੂ ਘਰ ‘ਚ ਲੱਗੀ ਅੱਗ! ਗੁਰੂ ਮਹਾਰਾਜ ਦੇ ਸਰੂਪਾਂ ਨੂੰ ਪੁੱਜਾ ਨੁਕਸਾਨ

ਸੁਲਤਾਨਪੁਰ ਲੋਧੀ ਰੋਡ (Sultanpur Lodhi Road) ‘ਤੇ ਸਥਿਤ ਸ਼ੇਖੂਪੁਰ ਕਲੋਨੀ (Sekhopur Colony) ਵਿੱਚ ਗੁਰਦੁਆਰਾ ਸਾਹਿਬ ‘ਚ ਅਚਾਨਕ ਅੱਗ ਲੱਗ ਗਈ, ਜਿਸ ਕਰਕੇ ਕਾਫੀ ਨੁਕਸਾਨ ਹੋਇਆ ਹੈ। ਇਸ ਦੇ ਕਾਰਨ ਗੁਰੂ ਮਹਾਰਾਜ ਦੇ ਦੋ ਸਰੂਪਾਂ ਨੂੰ ਵੀ ਨੁਕਸਾਨ ਪੁੱਜਾ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੀ.ਸੀ.ਆਰ, ਸਿਟੀ ਪੁਲਿਸ ਸਟੇਸ਼ਨ ਅਤੇ ਫਾਇਰ ਬਿਰਗੇਡ ਦੀਆਂ ਟੀਮਾਂ ਵੱਲੋਂ

Read More