Punjab

ਅੰਮ੍ਰਿਤਸਰ ’ਚ ਸਹੁਰੇ ਨੇ ਨੂੰਹ ਦਾ ਕੀਤਾ ਕਤਲ! ਲਵ ਮੈਰਿਜ ਤੋਂ ਸੀ ਨਾਰਾਜ਼, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਬਿਉਰੋ ਰਿਪੋਰਟ: ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ ਵਿੱਚ ਸਹੁਰੇ ਨੇ ਆਪਣੀ ਨੂੰਹ ਦਾ ਕਤਲ ਕਰ ਦਿੱਤਾ। ਉਸ ਦੇ ਸਹੁਰੇ ਪ੍ਰੇਮ ਵਿਆਹ ਤੋਂ ਨਾਰਾਜ਼ ਸਨ। ਫਿਲਹਾਲ ਪੁਲਿਸ ਨੇ ਮੁਲਜ਼ਮ ਸਹੁਰੇ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਕਾਲੇ ਨੰਗਲ ਦੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮ੍ਰਿਤਕਾ ਔਰਤ ਰਾਜਵਿੰਦਰ ਕੌਰ ਦਾ ਜੀਜਾ

Read More
India Punjab

ਹਰਿਆਣਾ ਨੂੰ ਜ਼ਮੀਨ ਦੇਣ ਦੇ ਮਾਮਲੇ ’ਚ ਬੋਲੇ ਰਾਜਪਾਲ – ‘ਚੰਡੀਗੜ੍ਹ ’ਚ ਅਲਾਟ ਨਹੀਂ ਹੋਈ ਜ਼ਮੀਨ’

ਬਿਉਰੋ ਰਿਪੋਰਟ: ਹਰਿਆਣਾ ਦੀ ਨਵੀਂ ਵਿਧਾਨ ਸਭਾ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦਾ ਬਿਆਨ ਸਾਹਮਣੇ ਆਇਆ ਹੈ। ਇਸ ਸਬੰਧੀ ਰਾਜਪਾਲ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ

Read More
Punjab

ਬਾਦਲ ਦੇ ਪ੍ਰਧਾਨਗੀ ਛੱਡਦਿਆਂ ਅਸਤੀਫ਼ੇ ਸ਼ੁਰੂ! ਲੁਧਿਆਣਾ ਅਕਾਲੀ ਦਲ ਮੁਖੀ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ

ਬਿਉਰੋ ਰਿਪੋਰਟ: ਲੁਧਿਆਣਾ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਿੰਦਾ ਨੇ ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਵੀ ਨਿਰਾਸ਼ਾ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਭਿੰਦਾ ਨੇ

Read More
Punjab

ਗਰਮ ਪਾਣੀ ਪਿੱਛੇ ਵੱਡੇ ਭਰਾ ਨੇ ਛੋਟੇ ਦਾ ਕੀਤਾ ਕਤਲ! ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

ਬਿਉਰੋ ਰਿਪੋਰਟ: ਫਰੀਦਕੋਟ ਦੇ ਕਸਬਾ ਜੈਤੋ ’ਚ ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਕਾਰਨ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 23 ਸਾਲਾ ਕੁਲਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਜੈਤੋ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ

Read More