ਫਾਜ਼ਿਲਕਾ ’ਚ ਸੇਬਾਂ ਨਾਲ ਭਰੇ ਟਰੱਕਾਂ ਨਾਲ ਭਿਆਨਕ ਹਾਦਸਾ! ਡਰਾਈਵਰ ਗੰਭੀਰ ਫੱਟਰ, ਵੱਡੇ ਪੱਧਰ ’ਤੇ ਮਾਲੀ ਨੁਕਸਾਨ
- by Preet Kaur
- October 1, 2024
- 0 Comments
ਬਿਉਰੋ ਰਿਪੋਰਟ: ਫਾਜ਼ਿਲਕਾ ਵਿੱਚ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਟਰੱਕ ਡਰਾਈਵਰ ਸਟੇਅਰਿੰਗ ਵਿੱਚ ਫਸ ਗਿਆ, ਜਿਸ ਕਾਰਨ ਉਸ ਦੀ ਲੱਤ ਕੱਟੀ ਗਈ। ਇਹ ਹਾਦਸਾ ਫਾਜ਼ਿਲਕਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਬੈਰੀਅਰ ਟੀ-ਪੁਆਇੰਟ ਨੇੜੇ ਵਾਪਰਿਆ। ਪੁਲਿਸ ਅਧਿਕਾਰੀ ਵੇਦ ਪ੍ਰਕਾਸ਼ ਨੇ ਦੱਸਿਆ ਕਿ ਟਰੱਕ ਓਵਰਲੋਡ ਸੀ ਅਤੇ ਡਰਾਈਵਰ ਨੇ ਸੜਕ ’ਤੇ ਵੱਡਾ ਦਰੱਖ਼ਤ
ਪੁਲਿਸ ਦੇ 7 ਅਧਿਕਾਰੀ ਹੋਣਗੇ ਸਨਮਾਨਿਤ!
- by Manpreet Singh
- October 1, 2024
- 0 Comments
ਬਿਉਰੋ ਰਿਪੋਰਟ – ਕੁਝ ਦਿਨ ਪਹਿਲਾਂ ਵਰਧਮਾਨ ਗਰੁੱਪ (Vardhman Group) ਦੇ ਮਾਲਕ ਐਸਪੀਵਾਲ ਓਸਵਾਲ ਨਾਲ ਠੱਗੀ ਮਾਰੀ ਗਈ ਸੀ, ਉਸ ਮਾਮਲੇ ਵਿਚ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਡੈਸਕ ਨੇ ਦੱਸਿਆ ਕਿ ਗ੍ਰਿਫਤਾਰ ਕਰਨ ਵਾਲਿਆਂ ਮੁਲਾਜ਼ਮਾਂ ਨੂੰ ਪੁਲਿਸ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਡੀਜੀਪੀ ਨੇ ਦੱਸਿਆ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ
ਪੰਧੇਰ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ! ‘ਮੰਗਾਂ ਪੂਰੀਆਂ ਕਰੋ ਨਹੀਂ ਤਾਂ ਸੂਬਾ ਬੰਦ ਕਰਾਂਗੇ’ 3 ਨੂੰ ਵੱਡੇ ਐਕਸ਼ਨ ਦਾ ਐਲਾਨ
- by Preet Kaur
- October 1, 2024
- 0 Comments
ਬਿਉਰੋ ਰਿਪੋਰਟ: ਅੱਜ ਜਲੰਧਰ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਅਤੇ ਸਰਕਾਰ ਨੂੰ ਉਕਤ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਕਿਸਾਨ 3 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨਗੇ। ਹਾਲਾਂਕਿ ਇਹ ਨਾਕਾਬੰਦੀ ਸਿਰਫ਼ ਦੋ
ਪੰਜਾਬ ਚੋਣ ਕਮਿਸ਼ਨ ਨੂੰ ਮਿਲਿਆ ‘ਆਪ’ ਦਾ ਵਫ਼ਦ, ਬੋਲੀ ਲਾ ਕੇ ਸਰਪੰਚੀ ਦੇਣ ਦੇ ਮਾਮਲਿਆਂ ’ਤੇ ਕੀਤੀ ਸ਼ਿਕਾਇਤ
- by Gurpreet Singh
- October 1, 2024
- 0 Comments
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਇੱਕ ਵਫ਼ਦ ਨੇ ਅੱਜ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਪੰਚਾਇਤੀ ਚੋਣਾਂ ਦੌਰਾਨ ਹੋ ਰਹੀ ਧਾਂਦਲੀ ਨੂੰ ਲੈ ਕੇ ਇਹ ਮੁਲਾਕਾਤ ਕੀਤੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਦਿਨੀਂ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਲਗਾਇਆ ਗਿਆ ਸੀ ਪਰ ਕੁਝ
ਜਲੰਧਰ ਜਾਣ ਵਾਲੀ ਟ੍ਰੇਨਾਂ ਦਾ ਰੂਟ ਬਦਲਿਆ ਗਿਆ ! 9 ਅਕਤੂਬਰ ਤੱਕ ਇਹ ਟ੍ਰੇਨਾਂ ਨਹੀਂ ਰੁਕਣਗੀਆਂ !
- by Khushwant Singh
- October 1, 2024
- 0 Comments
ਜਲੰਧਰ ਕੈਂਟ ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ