ਜ਼ਿਮਨੀ ਚੋਣਾਂ ਲਈ ਤਿਆਰੀਆਂ ਮੁਕੰਮਲ, ਕੇਂਦਰੀ ਹਥਿਆਰਬੰਦ ਸੈਨਿਕ ਬਲ ਤਾਇਨਾਤ, 3868 ਮੁਲਾਜ਼ਮ ਚੋਣ ਡਿਊਟੀ ‘ਤੇ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਨੇ ਕੇਂਦਰੀ ਸੁਰੱਖਿਆ ਬਲਾਂ ਦੀਆਂ 17 ਕੰਪਨੀਆਂ ਅਤੇ ਪੰਜਾਬ ਪੁਲਿਸ ਦੇ 6481 ਜਵਾਨ ਡਿਊਟੀ ‘ਤੇ ਤਾਇਨਾਤ ਕੀਤੇ ਹਨ। ਜਦੋਂਕਿ 3868 ਮੁਲਾਜ਼ਮ ਚੋਣ ਡਿਊਟੀ ਦੇਣਗੇ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸੀਸੀਟੀਵੀ ਕੈਮਰਿਆਂ ਰਾਹੀਂ 100% ਲਾਈਵ ਵੈਬ
