Khetibadi Punjab

ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਦਾ ਕੀਤਾ ਐਲਾਨ, ਇਸ ਤਰੀਕ ਨੂੰ ਰੇਲਵੇ ਟਰੈਕ ਕਰਨਗੇ ਜਾਮ

ਮੁਹਾਲੀ : ਪੰਜਾਬ ‘ਚ ਕਿਸਾਨ ਇੱਕ ਵਾਰ ਫਿਰ ਰੇਲਵੇ ਟਰੈਕ ‘ਤੇ ਧਰਨਾ ਦੇਣ ਜਾ ਰਹੇ ਹਨ। ਇਸ ਵਾਰ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਨੇ 3 ਅਕਤੂਬਰ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਧਰਨਾ ਦੇਣਗੇ ਅਤੇ ਰੇਲਾਂ ਦੀ ਆਵਾਜਾਈ ਨੂੰ ਪ੍ਰਭਾਵਿਤ ਕਰਨਗੇ। ਕਿਸਾਨ

Read More
Khetibadi Punjab

ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਕਿਸਾਨ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ਵਿੱਚ ਪੁੱਜਣ ਲੱਗੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਿਸਾਨਾਂ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ

Read More
India International Punjab

ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ 950 ਪੰਜਾਬੀ ਵਿਦਿਆਰਥੀ ਗ੍ਰਿਫਤਾਰ

ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ‘ਤੇ ਪਿਆ ਵੱਡਾ ਝਟਕਾ। ਦਰਅਸਲ, ਹਾਲ ਹੀ ਵਿੱਚ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵਿੱਚ ਬਾਰਡਰ ਸੁਰੱਖਿਆ ਏਜੰਸੀ ਨੇ 187 ਥਾਵਾਂ ‘ਤੇ ਛਾਪੇਮਾਰੀ ਕਰਕੇ 950 ਭਾਰਤੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਸਨ। ਇਨ੍ਹਾਂ ਵਿਚ ਸਭ ਤੋਂ ਵੱਡੀ ਗਿਣਤੀ ਪੰਜਾਬੀ ਨੌਜਵਾਨਾਂ ਦੀ ਹੈ, ਜਿਸ ਕਾਰਨ ਚਿੰਤਾ ਵਧਦੀ ਜਾ

Read More
Punjab Religion

ਜੇਲ੍ਹ ਚੋਂ ਅੰਮ੍ਰਿਤਪਾਲ ਸਿੰਘ ਦਾ ਵੱਡਾ ਸੁਨੇਹਾ

ਅੰਮ੍ਰਿਤਸਰ : ਪੰਜਾਬ ਦੇ ਵਾਰਿਸ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh)  ਨੇ ਨਵੀਂ ਪਾਰਟੀ ਬਣਾਉਣ ਤੇ ਲੋਕ ਲਹਿਰ ਚਲਾਉਣ ਲਈ ਖੁਦ ਜੇਲ੍ਹ ਚੋਂ ਭੇਜਿਆ ਸੰਦੇਸ਼ ਭੇਜਿਆ ਹੈ। ਵਾਰਿਸ ਪੰਜਾਬ ਦੇ ਮੀਡੀਆ ਐਡਵਾਇਜ਼ਰ ਇਮਾਨ ਸਿੰਘ ਖਾਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਟਵੀਟ ਰਾਂਹੀ ਕਿਹਾ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਬੰਦ ਭਾਈ ਅੰਮ੍ਰਿਤਪਾਲ

Read More
Punjab

ਪੰਜਾਬ – ਚੰਡੀਗੜ੍ਹ ‘ਚ 4 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ : ਅੱਜ ਮੌਸਮ ਰਹੇਗਾ ਸਾਫ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਮੰਗਲਵਾਰ) ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਕੋਈ ਚਿਤਾਵਨੀ ਨਹੀਂ ਹੈ। ਹੁਣ 4 ਅਕਤੂਬਰ ਨੂੰ ਮੌਸਮ ਬਦਲੇਗਾ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਬਰਸਾਤ ਦੇ ਹਾਲਾਤ ਬਣ ਰਹੇ ਹਨ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ

Read More
India International Punjab Video

ਪੰਜਾਬ,ਦੇਸ਼ ਅਤੇ ਵਿਦੇਸ਼ ਦੀਆਂ 10 ਵੱਡੀਆਂ ਖਬਰਾਂ

ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ ਪਾਰਟੀ ਬਣਾਉਣ ਦਾ ਕੀਤਾ ਐਲਾਨ

Read More
India International Punjab

ਸ੍ਰੀ ਕਰਤਾਰਪੁਰ ਆਉਣ ਵਾਲੀ ਸੰਗਤ ਨੂੰ ਪਾਕਿਸਤਾਨ ਵੱਲੋਂ ਨਵੀਆਂ ਹਦਾਇਤਾਂ ਜਾਰੀ ! ਧੋਖੇ ਤੋਂ ਬਚਣ ਲ਼ਈ ਨਿਯਮ ਬਦਲੇ

ਲਹਿੰਦੇ ਪੰਜਾਬ ਦੀ ਸਰਕਾਰ ਨੇ ਕਿਹਾ ਭਾਰਤ ਤੋਂ ਆਉਣ ਵਾਲੇ ਸ਼ਰਧਾਲੂ ਰੁਪਏ ਦੀ ਥਾਂ ਡਾਲਰ ਲੈਕੇ ਆਉਣ

Read More
Punjab

ਪੰਜਾਬ ‘ਚ ਬਣੇਗੀ ਨਵੀਂ ਖੇਤਰੀ ਪਾਰਟੀ!

ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh)  ਨੇ ਆਪਣੇ ਐਕਸ ਰਾਹੀਂ ਜਾਣਕਾਰੀ ਦਿੱਤੀ ਹੈ, ਉਹ ਜਲਦੀ ਹੀ ਨਵੀਂ ਪਾਰਟੀ ਦਾ ਗਠਨ ਕਰਨਗੇ। ਉਨ੍ਹਾਂ ਐਕਸ ਤੇ ਲਿਖਿਆ ਕਿ ਸਮੂਹ ਸੰਗਤਾਂ ਦੀ ਅਪੀਲ ਤੇ ਲੰਮੀ ਵਿਚਾਰ ਮਗਰੋਂ ਅਸੀਂ ਇਹ ਫੈਸਲਾ ਕੀਤਾ ਹੈ ਕਿ ਪੰਜਾਬ ਤੇ ਪੰਥ ਨੂੰ ਦਰਪੇਸ਼ ਮਸਲਿਆਂ ਨੂੰ ਨਜਿੱਠਣ ਲਈ

Read More
Punjab

ਆੜ੍ਹਤੀਆਂ ਦੀ ਹੜ੍ਹਤਾਲ ਵਿਚਾਲੇ ਪੰਜਾਬ ਦੇ ਖੇਤੀਬਾੜੀ ਮੰਤਰੀ ਦਾ ਵੱਡਾ ਐਲਾਨ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਹਰ ਹਾਲ ਵਿੱਚ 1 ਅਕਤੂਬਰ ਤੋਂ ਹੜ੍ਹਤਾਲ ਹੋਵੇਗੀ

Read More